ਸੀ.ਐੱਮ. ਮਾਨ ਦੀ ਅਪੀਲ : ਡ੍ਰੋਨ ਤੇ ਹੋਰ ਡਿੱਗੇ ਹੋਏ ਵਿਸਫੋਟਕ ਪਦਾਰਥਾਂ ਨੂੰ ਛੂਹਣ ਤੋਂ ਬਚੋ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ…

ਚੰਡੀਗੜ੍ਹ ’ਚ ਸਾਰੇ ਬਾਜ਼ਾਰ 7 ਵਜੇ ਤੋਂ ਬਾਅਦ ਬੰਦ ਕਰਨ ਦੇ ਹੁਕਮ

ਚੰਡੀਗੜ੍ਹ, 9 ਮਈ (ਰਵਿੰਦਰ ਸ਼ਰਮਾ) : ਭਾਰਤ ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਜਿੱਥੇ ਪੰਜਾਬ ਭਰ ’ਚ ਬਲੈਕ ਆਊਟ ਘੋਸ਼ਿਤ ਕੀਤਾ ਗਿਆ ਹੈ, ਉੱਥੇ ਹੀ ਹੁਣ ਚੰਡੀਗੜ੍ਹ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ…

ਚੰਡੀਗੜ੍ਹ ‘ਚ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ; 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ, PGI ‘ਚ ਵੱਖਰਾ ਵਾਰਡ ਤੇ ਗੇਟ ਤਿਆਰ

ਚੰਡੀਗੜ੍ਹ, 8 ਮਈ (ਰਵਿੰਦਰ ਸ਼ਰਮਾ) : ਚੰਡੀਗੜ੍ਹ ਵਿੱਚ "ਅਪਰੇਸ਼ਨ ਸਿੰਦੂਰ" ਦੇ ਬਾਅਦ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24x7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।…

ਪੰਜਾਬ ਸਰਕਾਰ ਦਾ ਪਾਣੀ ਦੇ ਮੁੱਦੇ ’ਤੇ ਇਤਿਹਾਸਕ ਪ੍ਰਸਤਾਵ – ਹੁਣ ਅਸੀਂ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਦੇਵਾਂਗੇ!

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈੈਂਟ ਬੋਰਡ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਨੂੰ ਨਾ ਮੰਨਦੇ ਹੋਏ ਕਿਹਾ ਕਿ ਪੰਜਾਬ ਪਹਿਲਾਂ ਹੀ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇ…

ਪੰਜਾਬ ’ਚ ਕਿਸਾਨ ਆਗੂਆਂ ਦੀ ਫੜੋ-ਫੜਾਈ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਨਜ਼ਰਬੰਦ

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।…

ਧਰਨੇ ਤੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਹਰ ਰੋਜ਼ ਰੇਲ ਰੋਕਣ ਅਤੇ ਸੜਕਾਂ…

ਦੇਸ਼ ਭਗਤਾਂ ਤੋਂ ਰਾਖਿਆਂ ਤੱਕ : ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

- ਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ; ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 4 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…

ਪੰਜਾਬ ਸਰਕਾਰ ਨੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਪਟਿਆਲਾ ਰੇਂਜ ਦਾ ਵਾਧੂ ਚਾਰਜ ਸੌਂਪਿਆ

ਚੰਡੀਗੜ੍ਹ, 2 ਮਈ (ਰਵਿੰਦਰ ਸ਼ਰਮਾ) : ਆਈਪੀਐਸ ਹਰਚਰਨ ਸਿੰਘ ਭੁੱਲਰ, ਜੋ ਕਿ ਇਸ ਸਮੇਂ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ), ਰੂਪਨਗਰ ਰੇਂਜ, ਰੂਪਨਗਰ ਵਜੋਂ ਤਾਇਨਾਤ ਹਨ, ਨੂੰ ਹੁਣ ਪੰਜਾਬ ਸਰਕਾਰ ਨੇ ਡੀਆਈਜੀ, ਪਟਿਆਲਾ ਰੇਂਜ, ਪਟਿਆਲਾ ਦਾ ਵਾਧੂ…

ਲਾਰੈਂਸ ਬਿਸ਼ਨੋਈ ਗਰੁੱਪ ਦੀ ਪਾਕਿਸਤਾਨ ਨੂੰ ਧਮਕੀ, ਕਿਹਾ : ਪਹਿਲਗਾਮ ਹਮਲੇ ਦਾ ਬਦਲਾ ਲਵਾਂਗੇ

-  ਅਜਿਹਾ ਵਿਅਕਤੀ ਮਾਰਾਂਗੇ ਜਿਹੜਾ 1 ਲੱਖ ਦੇ ਹੋਵੇਗਾ ਬਰਾਬਰ : ਲਾਰੈਂਸ ਬਿਸ਼ਨੋਈ ਗੈਂਗ ਚੰਡੀਗੜ੍ਹ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਐਕਸ਼ਨ ਮੋਡ ਵਿੱਚ ਹੈ। ਭਾਰਤ ਪਾਕਿਸਤਾਨ…

31 ਮਈ ਤੱਕ ਚੱਲੇਗੀ ਨਸ਼ਿਆਂ ਖ਼ਿਲਾਫ਼ ਮੁਹਿੰਮ, ਅਸਫਲ ਰਹਿਣ ’ਤੇ SHO’s ਦੀ ਜ਼ਿੰਮੇਵਾਰੀ ਤੈਅ

ਚੰਡੀਗੜ੍ਹ, , 30 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਸੂਬੇ ਨੂੰ 'ਨਸ਼ਾ ਮੁਕਤ ਪੰਜਾਬ' ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ…