Posted inਚੰਡੀਗੜ੍ਹ
ਸਰਕਾਰ ਨੇ ਬੀਮਾ ਕਵਰ 5 ਲੱਖ ਤੋਂ ਵਧਾ ਕੇ ਕੀਤਾ 10 ਲੱਖ, 65 ਲੱਖ ਪਰਿਵਾਰਾਂ ਨੂੰ ਹੋਵੇਗਾ ਫਾਇਦਾ
ਚੰਡੀਗੜ੍ਹ, 26 ਮਾਰਚ (ਰਵਿੰਦਰ ਸ਼ਰਮਾ) : ਸਿਹਤ ਪ੍ਰਤੀ ਆਪਣੀ ਵਚਨਬੱਧਤਾ ਦਿਖਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ…