ਕੈਬਨਿਟ ਮੰਤਰੀ ਪੰਜਾਬ ਦਾ ਫ਼ਰਜ਼ੀ ਪੀ.ਏ. ਗ੍ਰਿਫ਼ਤਾਰ, ਪ੍ਰਾਪਟਰੀ ਡੀਲਰ ਤੋਂ ਮੰਗੀ 3 ਲੱਖ ਰੁਪਏ ਦੀ ਰਿਸ਼ਵਤ

ਲੁਧਿਆਣਾ, 16 ਫ਼ਰਵਰੀ (ਰਵਿੰਦਰ ਸ਼ਰਮਾ) : ਖ਼ੁਦ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪੀ.ਏ. ਦੱਸ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਨੂੰ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ…