ਨਵੀਂ ਦਿੱਲੀ ਰੇਲਵੇ ਸਟੇਸ਼ਨ ਤੇ ਮ੍ਰਿਤਕਾਂ ਦੇ ਜਖ਼ਮੀਆਂ ਲਈ ਰੇਲਵੇ ਨੇ ਮੁਆਵਜ਼ੇ ਦਾ ਕੀਤਾ ਐਲਾਨ

ਭਗਦੜ ਦੌਰਾਨ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਤੇ ਜ਼ਖ਼ਮੀਆਂ ਨੂੰ 2.5 ਲੱਖ ਰੁਪਏ ਨਵੀਂ ਦਿੱਲੀ : ਰੇਲਵੇ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਗਦੜ ਦੀ ਘਟਨਾ ’ਚ ਲਈ ਹੁਣ ਤੱਕ 18 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਰੇਲਵੇ ਨੇ ਭਗਦੜ ਵਿੱਚ ਮਾਰੇ ਗਏ ਲੋਕਾਂ ਦੇ…