ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ਼ ਲੁੱਕ-ਆਊਟ ਨੋਟਿਸ, ਕਾਂਗਰਸ ਪ੍ਰਧਾਨ ਨੂੰ ਵੀ ਦਿੱਤੀਆਂ ਸਨ ਧਮਕੀਆਂ

ਬਠਿੰਡਾ, 14 ਜੂਨ (ਰਵਿੰਦਰ ਸ਼ਰਮਾ) : ਅਸ਼ਲੀਲ ਕੰਟੈਂਟ ਨੂੰ ਲੈ ਕੇ ਸੋਸ਼ਲ ਮੀਡੀਆ ਇੰਫਲੂੈਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ…

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਉਰਫ ਕਮਲ ਕੌਰ ਭਾਬੀ ਦੇ ਕਤਲ ਮਾਮਲੇ ’ਚ ਦੋ ਗ੍ਰਿਫ਼ਤਾਰ

ਬਠਿੰਡਾ, 13 ਜੂਨ (ਰਵਿੰਦਰ ਸ਼ਰਮਾ) : ਸੋਸ਼ਲ ਮੀਡੀਆ ’ਤੇ ਗੰਦ ਪਰੋਸਣ ਵਾਲੀ ਲੁਧਿਆਣਾ ਦੀ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਐਸਐਸਪੀ ਬਠਿੰਡਾ ਅਮਨੀਤ ਕੌਂਡਲ…

ਇੰਸਟਾਗ੍ਰਾਮ ਦੀ ਚਰਚਿਤ ਭਾਬੀ ਦੀ ਮਿਲੀ ਲਾਸ਼, ਕਤਲ ਦਾ ਖ਼ਦਸ਼ਾ

ਬਠਿੰਡਾ, 12 ਜੂਨ (ਰਵਿੰਦਰ ਸ਼ਰਮਾ) : ਇੰਸਟਾਗ੍ਰਾਮ ’ਤੇ ਗੰਦ ਪ੍ਰੋਸਣ ਵਾਲੀ ਕਮਲ ਕੌਰ ਭਾਬੀ ਨਾਂ ਦੀ ਔਰਤ ਦੀ ਬੀਤੀ ਰਾਤ ਬਠਿੰਡਾ -ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜੀ ਕਾਰ ਵਿੱਚੋਂ ਲਾਸ਼…

ਨਸ਼ੇ ਦੇ ਮਾਮਲੇ ’ਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਡੀ.ਐੱਸ.ਪੀ. ਸਸਪੈਂਡ

ਬਠਿੰਡਾ, 9 ਜੂਨ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਪੂਰੀ ਤਰ੍ਹਾਂ ਐਕਸ਼ਨ ਮੋਡ ’ਚ ਹੈ। ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹਾਂ ’ਚ ਡੱਕਿਆ ਜਾ ਰਿਹਾ ਹੈ, ਉੱਥੇ ਹੀ ਨਸ਼ਾ…

ਨਿੱਕੀ ਜਿਹੀ ਭੁੱਲ ਔਰਤ ਨੂੰ ਪੈ ਗਈ ਮਹਿੰਗੀ, ਏਅਰਪੋਰਟ ’ਤੇ ਗ੍ਰਿਫ਼ਤਾਰ

ਬਠਿੰਡਾ, 5 ਜੂਨ (ਰਵਿੰਦਰ ਸ਼ਰਮਾ) : ਬਠਿੰਡਾ ਦੇ ਸਿਵਲ ਹਵਾਈ ਅੱਡੇ ’ਤੇ ਰਿਵਾਲਵਰ ਦੇ ਕਾਰਤੂਸਾਂ ਸਮੇਤ ਜਹਾਜ਼ ’ਤੇ ਚੜ੍ਹਣ ਦਾ ਯਤਨ ਕਰਨ ਵਾਲੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਹਵਾਈ ਅੱਡੇ ਦੀ ਸੁਰੱਖਿਆ ਵਿਚ ਤੈਨਾਤ ਮੁਲਾਜ਼ਮਾਂ…

ਸਾਬਕਾ ਫ਼ੌਜੀ ਨੇ ਨਸ਼ਾ ਤਸਕਰਾਂ ਦਾ ਕੀਤਾ ਵਿਰੋਧ, ਤਸਕਰਾਂ ਨੇ ਤੋੜੀਆਂ ਲੱਤਾਂ

ਬਠਿੰਡਾ, 2 ਜੂਨ (ਰਵਿੰਦਰ ਸ਼ਰਮਾ) :  ਇੱਕ ਪਾਸੇ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁੱਧ ਚਲਾਇਆ ਜਾ ਰਿਹਾ ਪਰ ਦੂਜੇ ਪਾਸੇ ਨਸ਼ਾ ਤਸਕਰਾਂ ਵੱਲੋਂ ਨਸ਼ੇ ਦਾ ਵਿਰੋਧ ਕਰਨ ਵਾਲੇ ਲੋਕਾਂ 'ਤੇ ਹਮਲੇ ਕੀਤੇ ਜਾ ਰਹੇ ਹਨ। ਭਾਈ…

ਜਾਣੋ ਕੀ ਕੁਝ ਖ਼ਰੀਦਿਆ ਹੋਇਆ ਸੀ ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੇ, ਪੜ੍ਹੋ ਸੂਚੀ

ਬਠਿੰਡਾ, 26 ਮਈ (ਰਵਿੰਦਰ ਸ਼ਰਮਾ) : ਬਠਿੰਡਾ ਜ਼ਿਲ੍ਹੇ ਵਿੱਚ ਹੈਰੋਇਨ ਤਸਕਰੀ ਦੇ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਆਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਚੱਕ ਫ਼ਤਹਿ ਸਿੰਘ ਵਾਲਾ ਵਾਸੀ ਬਠਿੰਡਾ ਨੇ…

ਹੁਣ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ, ਕਰੋੜਾਂ ਦੀ ਪ੍ਰਾਪਰਟੀ ਵੀ ਹੋਈ ਫ੍ਰੀਜ਼

ਬਠਿੰਡਾ, 26 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਵਿੱਚ ਹੈਰੋਇਨ ਤਸਕਰੀ ਦੇ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਆਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਇੱਕ ਵਾਰ ਫਿਰ ਕਾਨੂੰਨੀ ਵਿਵਾਦ ਵਿੱਚ ਘਿਰ ਗਈ ਹੈ। ਵਿਜੀਲੈਂਸ ਬਿਊਰੋ ਨੇ…

ਸੀ.ਆਈ.ਏ. ਸਟਾਫ ਵੱਲੋਂ ਹਿਰਾਸਤ ’ਚ ਲਏ ਗਏ ਨੌਜਵਾਨ ਦੀ ਮੌਤ, ਸੀ.ਆਈ.ਏ. ਸਟਾਫ ’ਤੇ ਟਾਰਚਰ ਕਰਨ ਦੇ ਇਲਜ਼ਾਮ, ਪੁਲਿਸ ਮੁਲਾਜ਼ਮ ਸਮੇਤ 3 ਖਿਲਾਫ ਮਾਮਲਾ ਦਰਜ

ਬਠਿੰਡਾ, 25 ਮਈ (ਰਵਿੰਦਰ ਸ਼ਰਮਾ) : ਸ਼ੱਕ ਦੇ ਅਧਾਰ ’ਤੇ ਸੀਆਈਏ ਸਟਾਫ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਪੁਲਿਸ ਵੱਲੋਂ ਇੱਕ ਪੁਲਿਸ ਕਰਮਚਾਰੀ ਸਣੇ ਤਿੰਨ ਲੋਕਾਂ ਖਿਲਾਫ…

ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਗੋਲੀ ਮਾਰ ਕੇ ਮਾਰਿਆ ਪਿਓ, ਵਿਹੜੇ ’ਚ ਹੀ ਲੱਕੜਾਂ ਰੱਖ ਕੇ ਕਰ ਦਿੱਤਾ ਸੰਸਕਾਰ

ਬਠਿੰਡਾ, 24 ਮਈ (ਰਵਿੰਦਰ ਸ਼ਰਮਾ) : ਬਠਿੰਡਾ ਵਿੱਚ ਇਕ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਘਿਣੌਣੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਪੁੱਤਰ ਵਲੋਂ ਜਾਇਦਾਦ ਨਾ ਮਿਲਦੀ ਦੇਖ ਆਪਣੇ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ…