ਐੱਸਐੱਮਓ ਤੋਂ ਦੁਖੀ ਡਾਕਟਰ ਵੱਲੋਂ ਅਸਤੀਫ਼ੇ ਦਾ ਐਲਾਨ, ਸਿਵਲ ਸਰਜਨ ਨੇ ਕਿਹਾ : ਜਾਂਚ ਹੋਵੇਗੀ

- ਡਾਕਟਰ ਨੇ ਕਿਹਾ : ਐੱਸਐੱਮਓ ਵਲੋਂ ਮਰੀਜ਼ਾਂ ਅਤੇ ਸਹਿਯੋਗੀਆਂ ਸਾਹਮਣੇ ਕੀਤਾ ਜਾਂਦੈ ਬੇਇੱਜ਼ਤ - ਐੱਸਐੱਮਓ ਨੇ ਦੋਸ਼ਾਂ ਨੂੰ ਨਕਾਰਿਆ, ਕਿਹਾ : ਉਹ ਸਿਰਫ ਅਨੁਸਾਸ਼ਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ - ਮਾਮਲੇ ਦੀ ਨਿਰਪੱਖ…

ਪੰਜਾਬ ਵਿੱਚ ਜਹਾਜ਼ ਹੋਇਆ ਹਾਦਸਾਗ੍ਰਸਤ, ਇਕ ਦੀ ਮੌਤ

ਬਠਿੰਡਾ, 7 ਮਈ (ਰਵਿੰਦਰ ਸ਼ਰਮਾ) : ਭਾਰਤ ਵਲੋਂ ਮੰਗਲਵਾਰ ਦੇਰ ਰਾਤ  'ਆਪ੍ਰੇਸ਼ਨ ਸਿੰਦੂਰ' ਤਹਿਤ ਪਹਿਲਗਾਮ ਅੱਤਵਾਦੀ ਹਮਲੇ ਦੇ ਲਏ ਬਦਲੇ ਤੋਂ ਬਾਅਦ ਪੰਜਾਬ ਤੋਂ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਬਠਿੰਡਾ ਵਿਖੇ…

ਜੇਲ੍ਹ ਦਾ ਏ.ਐੱਸ.ਆਈ. ਹੀ ਕਰਦਾ ਸੀ ਚਿੱਟਾ ਸਪਲਾਈ, ਪੁਲਿਸ ਨੇ ਕਰ ਲਿਆ ਕਾਬੂ

ਬਠਿੰਡਾ, 4 ਮਈ (ਰਵਿੰਦਰ ਸ਼ਰਮਾ) : ਆਏ ਦਿਨ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਚਰਚਾਵਾਂ ਵਿੱਚ ਹੈ। ਬਠਿੰਡਾ ਜੇਲ੍ਹ ਵਿੱਚ ਚਿੱਟੇ ਦੀ ਸਪਲਾਈ ਕਰਦੇ ਹੋਏ ਪੰਜਾਬ ਪੁਲਿਸ ਦੀ ਇੱਕ ਰਿਜ਼ਰਵ ਬਟਾਲੀਅਨ…

ਪਾਕਿਸਤਾਨ ਦੇ ਸੰਪਰਕ ਵਿੱਚ ਰਹਿਣ ਵਾਲਾ ਮੋਚੀ ਬਠਿੰਡਾ ਤੋਂ ਗ੍ਰਿਫ਼ਤਾਰ

- 34 ਦਿਨ ਪਾਕਿ ਇੰਟੈਲੀਜੈਂਸ ਆਪ੍ਰੇਟਿਵ ਦੇ ਸੀ ਸੰਪਰਕ ’ਚ   ਬਠਿੰਡਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਦਰਮਿਆਨ ਬਠਿੰਡਾ ਕੈਂਟ ਤੋਂ ਫੌਜ ਨੇ ਇਕ ਮੋਚੀ ਨੂੰ ਪਾਕਿਸਤਾਨ ਨੂੰ ਗੁਪਤ…

ਪਤੀ ਨੇ ਇੰਸਟਾਗ੍ਰਾਮ ’ਤੇ ਰੀਲ ਪਾਉਣ ਤੋਂ ਰੋਕਿਆ ਤਾਂ ਪਤਨੀ ਨੇ ਲਿਆ ਫ਼ਾਹਾ, ਹਾਲਤ ਗੰਭੀਰ

ਬਠਿੰਡਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਬਠਿੰਡਾ ਵਿੱਚ ਸੋਸ਼ਲ ਮੀਡੀਆ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਵਿਵਾਦ ਨੇ ਗੰਭੀਰ ਮੋੜ ਲੈ ਲਿਆ। ਪਤਨੀ ਦੁਆਰਾ ਬਣਾਈ ਗਈ ਇੰਸਟਾਗ੍ਰਾਮ ਰੀਲ ਨੂੰ ਅੱਪਲੋਡ ਕਰਨ ਤੋਂ ਪਤੀ ਨੇ ਮਨ੍ਹਾ ਕਰ…

ਸਰਕਾਰੀ ਸਕੂਲ ’ਚ ਮਾਨਸਿਕ ਤੌਰ ’ਤੇ ਕਮਜ਼ੋਰ ਨਾਬਾਲਗਾ ਨਾਲ ਜਬਰ-ਜਨਾਹ, 6 ਗ੍ਰਿਫ਼ਤਾਰ

ਬਠਿੰਡਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਥਾਣਾ ਦਿਆਲਪੁਰਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਮਾਨਸਿਕ ਤੌਰ ’ਤੇ ਕਮਜ਼ੋਰ ਨਾਬਾਲਗ ਲੜਕੀ ਸਾਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਪੁਲਿਸ ਨੇ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।…

ਮਹਿਲਾ ਕਾਂਸਟੇਬਲ ਦੀ ਕਾਲੀ ਥਾਰ ’ਚੋਂ ਚਿੱਟਾ ਬਰਾਮਦ, ‘Insta Queen’ ਦੇ ਨਾਂ ਨਾਲ ਹੈ ਮਸ਼ਹੂਰ

ਬਠਿੰਡਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੇ ਮਾਨਸਾ ਪੁਲਿਸ ਲਾਈਨ 'ਚ ਤਾਇਨਾਤ ਇੱਕ ਮਹਿਲਾ ਪੁਲਿਸ ਕਾਂਸਟੇਬਲ ਨੂੰ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮਹਿਲਾ ਕਾਂਸਟੇਬਲ ਦੀ ਪਛਾਣ ਅਮਨਦੀਪ…

ਬਠਿੰਡਾ ’ਚ ਭਿਆਨਕ ਹਾਦਸਾ ! ਹਵਾ ’ਚ ਉਛਲ ਕੇ ਮੋਟਰਸਾਈਕਲ ਤੋਂ ਡਿੱਗੇ 2 ਨੌਜਵਾਨਾਂ ਦੀ ਮੌਕੇ ’ਤੇ ਮੌਤ

ਬਠਿੰਡਾ, 1 ਅਪ੍ਰੈਲ (ਰਵਿੰਦਰ ਸ਼ਰਮਾ) : ਸੋਮਵਾਰ ਰਾਤ ਸ਼ਹਿਰ ਦੇ ਪਰਸਰਾਮ ਨਗਰ ਓਵਰਬ੍ਰਿਜ 'ਤੇ ਭਿਆਨਕ ਹਾਦਸਾ ਵਾਪਰਿਆ। ਇਕ ਹੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਹੇ ਦੋ ਦੋਸਤਾਂ ਦਾ ਸੰਤੁਲਨ ਵਿਗੜ ਗਿਆ ਤੇ…

7 ਸਾਲਾਂ ਮੇਹਰਜੋਤ ਨੇ 9 ਮਿੰਟ ‘ਚ ਉਲਟੇ ਕ੍ਰਮ ‘ਚ 1 ਤੋਂ ਲੈ ਕੇ 100 ਤੱਕ ਦੇ ਪਹਾੜੇ ਸੁਣਾਕੇ ਰਚਿਆ ਵਿਸ਼ਵ ਰਿਕਾਰਡ

ਰਾਮਪੁਰਾ ਫੂਲ, 22 ਮਾਰਚ (ਰਵਿੰਦਰ ਸ਼ਰਮਾ) : ਰਾਮਪੁਰਾ ਫੂਲ ਦੇ 7 ਸਾਲਾਂ ਸਕੂਲੀ ਵਿਦਿਆਰਥੀ ਮੇਹਰਜੋਤ ਸਿੰਘ ਨੇ ਆਪਣੀ ਨਵੀਂ ਉਪਲੱਬਧੀ ਨਾਲ ਦਿਲਾਂ ਨੂੰ ਜਿੱਤ ਲਿਆ ਹੈ। ਉਸਨੇ ਉਲਟੇ ਕ੍ਰਮ ਵਿੱਚ 1 ਤੋਂ 100 ਤੱਕ ਦੇ…

ਬਠਿੰਡਾ ਪਹੁੰਚੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਰਾਜਪਾਲ ਤੇ ਖੇਤੀਬਾੜੀ ਮੰਤਰੀ ਵੀ ਮੌਜੂਦ

ਬਠਿੰਡਾ, 11 ਮਾਰਚ (ਰਵਿੰਦਰ ਸ਼ਰਮਾ) : ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਬਠਿੰਡਾ ਪਹੁੰਚ ਗਏ ਹਨ। ਉਹ ਪੰਜਾਬ ਸੈਂਟਰਲ ਯੂਨੀਵਰਸਿਟੀ ਪਹੁੰਚੇ ਹਨ। ਉਹ 1031 ਲੋਕਾਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ। ਦ੍ਰੋਪਦੀ ਮੁਰਮੂ ਜੀ ਤੋਂ ਇਲਾਵਾ ਪੰਜਾਬ ਦੇ…