ਸਾਬਕਾ ਫ਼ੌਜੀ ਨੇ ਨਸ਼ਾ ਤਸਕਰਾਂ ਦਾ ਕੀਤਾ ਵਿਰੋਧ, ਤਸਕਰਾਂ ਨੇ ਤੋੜੀਆਂ ਲੱਤਾਂ

ਬਠਿੰਡਾ, 2 ਜੂਨ (ਰਵਿੰਦਰ ਸ਼ਰਮਾ) :  ਇੱਕ ਪਾਸੇ ਸਰਕਾਰ ਵੱਲੋਂ ਯੁੱਧ ਨਸ਼ੇ ਵਿਰੁੱਧ ਚਲਾਇਆ ਜਾ ਰਿਹਾ ਪਰ ਦੂਜੇ ਪਾਸੇ ਨਸ਼ਾ ਤਸਕਰਾਂ ਵੱਲੋਂ ਨਸ਼ੇ ਦਾ ਵਿਰੋਧ ਕਰਨ ਵਾਲੇ ਲੋਕਾਂ 'ਤੇ ਹਮਲੇ ਕੀਤੇ ਜਾ ਰਹੇ ਹਨ। ਭਾਈ…

ਜਾਣੋ ਕੀ ਕੁਝ ਖ਼ਰੀਦਿਆ ਹੋਇਆ ਸੀ ਥਾਰ ਵਾਲੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੇ, ਪੜ੍ਹੋ ਸੂਚੀ

ਬਠਿੰਡਾ, 26 ਮਈ (ਰਵਿੰਦਰ ਸ਼ਰਮਾ) : ਬਠਿੰਡਾ ਜ਼ਿਲ੍ਹੇ ਵਿੱਚ ਹੈਰੋਇਨ ਤਸਕਰੀ ਦੇ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਆਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਚੱਕ ਫ਼ਤਹਿ ਸਿੰਘ ਵਾਲਾ ਵਾਸੀ ਬਠਿੰਡਾ ਨੇ…

ਹੁਣ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ, ਕਰੋੜਾਂ ਦੀ ਪ੍ਰਾਪਰਟੀ ਵੀ ਹੋਈ ਫ੍ਰੀਜ਼

ਬਠਿੰਡਾ, 26 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਵਿੱਚ ਹੈਰੋਇਨ ਤਸਕਰੀ ਦੇ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਆਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਇੱਕ ਵਾਰ ਫਿਰ ਕਾਨੂੰਨੀ ਵਿਵਾਦ ਵਿੱਚ ਘਿਰ ਗਈ ਹੈ। ਵਿਜੀਲੈਂਸ ਬਿਊਰੋ ਨੇ…

ਸੀ.ਆਈ.ਏ. ਸਟਾਫ ਵੱਲੋਂ ਹਿਰਾਸਤ ’ਚ ਲਏ ਗਏ ਨੌਜਵਾਨ ਦੀ ਮੌਤ, ਸੀ.ਆਈ.ਏ. ਸਟਾਫ ’ਤੇ ਟਾਰਚਰ ਕਰਨ ਦੇ ਇਲਜ਼ਾਮ, ਪੁਲਿਸ ਮੁਲਾਜ਼ਮ ਸਮੇਤ 3 ਖਿਲਾਫ ਮਾਮਲਾ ਦਰਜ

ਬਠਿੰਡਾ, 25 ਮਈ (ਰਵਿੰਦਰ ਸ਼ਰਮਾ) : ਸ਼ੱਕ ਦੇ ਅਧਾਰ ’ਤੇ ਸੀਆਈਏ ਸਟਾਫ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਪੁਲਿਸ ਵੱਲੋਂ ਇੱਕ ਪੁਲਿਸ ਕਰਮਚਾਰੀ ਸਣੇ ਤਿੰਨ ਲੋਕਾਂ ਖਿਲਾਫ…

ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਗੋਲੀ ਮਾਰ ਕੇ ਮਾਰਿਆ ਪਿਓ, ਵਿਹੜੇ ’ਚ ਹੀ ਲੱਕੜਾਂ ਰੱਖ ਕੇ ਕਰ ਦਿੱਤਾ ਸੰਸਕਾਰ

ਬਠਿੰਡਾ, 24 ਮਈ (ਰਵਿੰਦਰ ਸ਼ਰਮਾ) : ਬਠਿੰਡਾ ਵਿੱਚ ਇਕ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਘਿਣੌਣੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਪੁੱਤਰ ਵਲੋਂ ਜਾਇਦਾਦ ਨਾ ਮਿਲਦੀ ਦੇਖ ਆਪਣੇ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ…

ਐੱਸਐੱਮਓ ਤੋਂ ਦੁਖੀ ਡਾਕਟਰ ਵੱਲੋਂ ਅਸਤੀਫ਼ੇ ਦਾ ਐਲਾਨ, ਸਿਵਲ ਸਰਜਨ ਨੇ ਕਿਹਾ : ਜਾਂਚ ਹੋਵੇਗੀ

- ਡਾਕਟਰ ਨੇ ਕਿਹਾ : ਐੱਸਐੱਮਓ ਵਲੋਂ ਮਰੀਜ਼ਾਂ ਅਤੇ ਸਹਿਯੋਗੀਆਂ ਸਾਹਮਣੇ ਕੀਤਾ ਜਾਂਦੈ ਬੇਇੱਜ਼ਤ - ਐੱਸਐੱਮਓ ਨੇ ਦੋਸ਼ਾਂ ਨੂੰ ਨਕਾਰਿਆ, ਕਿਹਾ : ਉਹ ਸਿਰਫ ਅਨੁਸਾਸ਼ਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ - ਮਾਮਲੇ ਦੀ ਨਿਰਪੱਖ…

ਪੰਜਾਬ ਵਿੱਚ ਜਹਾਜ਼ ਹੋਇਆ ਹਾਦਸਾਗ੍ਰਸਤ, ਇਕ ਦੀ ਮੌਤ

ਬਠਿੰਡਾ, 7 ਮਈ (ਰਵਿੰਦਰ ਸ਼ਰਮਾ) : ਭਾਰਤ ਵਲੋਂ ਮੰਗਲਵਾਰ ਦੇਰ ਰਾਤ  'ਆਪ੍ਰੇਸ਼ਨ ਸਿੰਦੂਰ' ਤਹਿਤ ਪਹਿਲਗਾਮ ਅੱਤਵਾਦੀ ਹਮਲੇ ਦੇ ਲਏ ਬਦਲੇ ਤੋਂ ਬਾਅਦ ਪੰਜਾਬ ਤੋਂ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਬਠਿੰਡਾ ਵਿਖੇ…

ਜੇਲ੍ਹ ਦਾ ਏ.ਐੱਸ.ਆਈ. ਹੀ ਕਰਦਾ ਸੀ ਚਿੱਟਾ ਸਪਲਾਈ, ਪੁਲਿਸ ਨੇ ਕਰ ਲਿਆ ਕਾਬੂ

ਬਠਿੰਡਾ, 4 ਮਈ (ਰਵਿੰਦਰ ਸ਼ਰਮਾ) : ਆਏ ਦਿਨ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਚਰਚਾਵਾਂ ਵਿੱਚ ਹੈ। ਬਠਿੰਡਾ ਜੇਲ੍ਹ ਵਿੱਚ ਚਿੱਟੇ ਦੀ ਸਪਲਾਈ ਕਰਦੇ ਹੋਏ ਪੰਜਾਬ ਪੁਲਿਸ ਦੀ ਇੱਕ ਰਿਜ਼ਰਵ ਬਟਾਲੀਅਨ…

ਪਾਕਿਸਤਾਨ ਦੇ ਸੰਪਰਕ ਵਿੱਚ ਰਹਿਣ ਵਾਲਾ ਮੋਚੀ ਬਠਿੰਡਾ ਤੋਂ ਗ੍ਰਿਫ਼ਤਾਰ

- 34 ਦਿਨ ਪਾਕਿ ਇੰਟੈਲੀਜੈਂਸ ਆਪ੍ਰੇਟਿਵ ਦੇ ਸੀ ਸੰਪਰਕ ’ਚ   ਬਠਿੰਡਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਦਰਮਿਆਨ ਬਠਿੰਡਾ ਕੈਂਟ ਤੋਂ ਫੌਜ ਨੇ ਇਕ ਮੋਚੀ ਨੂੰ ਪਾਕਿਸਤਾਨ ਨੂੰ ਗੁਪਤ…

ਪਤੀ ਨੇ ਇੰਸਟਾਗ੍ਰਾਮ ’ਤੇ ਰੀਲ ਪਾਉਣ ਤੋਂ ਰੋਕਿਆ ਤਾਂ ਪਤਨੀ ਨੇ ਲਿਆ ਫ਼ਾਹਾ, ਹਾਲਤ ਗੰਭੀਰ

ਬਠਿੰਡਾ, 24 ਅਪ੍ਰੈਲ (ਰਵਿੰਦਰ ਸ਼ਰਮਾ) : ਬਠਿੰਡਾ ਵਿੱਚ ਸੋਸ਼ਲ ਮੀਡੀਆ ਨੂੰ ਲੈ ਕੇ ਪਤੀ-ਪਤਨੀ ਵਿਚਾਲੇ ਵਿਵਾਦ ਨੇ ਗੰਭੀਰ ਮੋੜ ਲੈ ਲਿਆ। ਪਤਨੀ ਦੁਆਰਾ ਬਣਾਈ ਗਈ ਇੰਸਟਾਗ੍ਰਾਮ ਰੀਲ ਨੂੰ ਅੱਪਲੋਡ ਕਰਨ ਤੋਂ ਪਤੀ ਨੇ ਮਨ੍ਹਾ ਕਰ…