ਗੱਡੀਆਂ ਦੇ ਜਾਅਲੀ ਕਾਗਜ਼ਾਤ ਤਿਆਰ ਕਰਕੇ ਵੇਚਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 8 ਗੱਡੀਆਂ ਬਰਾਮਦ

ਗੱਡੀਆਂ ਦੇ ਜਾਅਲੀ ਕਾਗਜ਼ਾਤ ਤਿਆਰ ਕਰਕੇ ਵੇਚਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 8 ਗੱਡੀਆਂ ਬਰਾਮਦ

ਬਰਨਾਲਾ, 30 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਆਈ.ਪੀ.ਐੱਸ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਿਲ ਹੋਈ, ਜਦੋਂ ਸੀ.ਆਈ.ਏ. ਸਟਾਫ਼ ਦੇ ਇੰਚਾਰਜ਼ ਇੰਸ. ਬਲਜੀਤ ਸਿੰਘ ਵਲੋਂ ਜਾਅਲੀ…
ਖੌਫਨਾਕ : ਪਤੀ ਨੇ ਕਹੀਆਂ ਮਾਰ-ਮਾਰ ਕੀਤਾ ਪਤਨੀ ਦਾ ਕਤਲ, ਪਤੀ ਗ੍ਰਿਫਤਾਰ

ਖੌਫਨਾਕ : ਪਤੀ ਨੇ ਕਹੀਆਂ ਮਾਰ-ਮਾਰ ਕੀਤਾ ਪਤਨੀ ਦਾ ਕਤਲ, ਪਤੀ ਗ੍ਰਿਫਤਾਰ

ਬਰਨਾਲਾ, 28 ਜੂਨ (ਰਵਿੰਦਰ ਸ਼ਰਮਾ) : ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੱਝੂਕੇ ਦੀ ਪ੍ਰਵੀਨ ਕਰੀਬ 28 ਸਾਲ ਦਾ ਉਸਦੇ ਪਤੀ ਵਲੋਂ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਪ੍ਰਵੀਨ ਦਾ…
ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ਅਤੇ ਇੱਕ ਨੌਜਵਾਨ ਦਾ ਕਤਲ, ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ਅਤੇ ਇੱਕ ਨੌਜਵਾਨ ਦਾ ਕਤਲ, ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਗੁਰਦਾਸਪੁਰ, 27 ਜੂਨ (ਰਵਿੰਦਰ ਸ਼ਰਮਾ) : ਇੱਕ ਪਾਸੇ ਪੰਜਾਬ ਸਰਕਾਰ ਤੇ ਪੁਲਿਸ ਕਾਨੂੰਨ ਵਿਵਸਥਾ ਸਹੀ ਹੋਣ ਦੇ ਲੱਖਾਂ ਦਾਅਵੇ ਕਰਦੇ ਹਨ, ਤਾਂ ਦੂਜੇ ਪਾਸੇ ਆਏ ਦਿਨ ਹੋ ਰਹੇ ਕਤਲ ਵਰਗੀਆਂ ਵਾਰਦਾਤਾਂ ਇੰਨ੍ਹਾਂ ਦਾਅਵਿਆਂ ਦੀ ਪੋਲ…

ਬਰਨਾਲਾ ’ਚ 8 ਸਾਲਾਂ ਬੱਚੇ ਨਾਲ ਗੁਆਂਢੀ ਨੇ ਕੀਤੀ ਬਦਫ਼ੈਲੀ, ਮਾਂ ਗਈ ਹੋਈ ਸੀ ਮਜ਼ਦੂਰੀ ਕਰਨ

ਬਰਨਾਲਾ, 12 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਕ 8 ਸਾਲ ਦੇ ਬੱਚੇ ਨਾਲ ਗੁਆਂਢੀ ਵਲੋਂ ਬਦਫ਼ੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਮਾਤਾ ਦੀ ਸ਼ਿਕਾਇਤ ’ਤੇ…

ਬਰਨਾਲਾ ਪੁਲਿਸ ਨੇ 24 ਘੰਟਿਆਂ ਵਿੱਚ ਦਬੋਚੇ ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ ਦੋਵੇਂ ਲੁਟੇਰੇ

ਬਰਨਾਲਾ, 24 ਮਈ (ਰਵਿੰਦਰ ਸ਼ਰਮਾ) : ਬੀਤੇ ਦਿਨ ਸਥਾਨਕ ਕਿਲਾ ਮੁਹੱਲਾ ਵਿੱਚ ਇੱਕ ਬਜ਼ੁਰਗ ਔਰਤ ਤੋਂ ਵਾਲੀਆਂ ਝਪਟ ਕੇ ਭੱਜਣ ਵਾਲੇ ਦੋਵੇਂ ਲੁਟੇਰਿਆਂ ਨੂੰ ਬਰਨਾਲਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।…

ਪ੍ਰੋਫੈਸਰ ਦੀ ਪਤਨੀ ਨੇ 9 ਸਾਲ ਦੀ ਮਾਸੂਮ ਸਮੇਤ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਭਵਾਨੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਸਥਾਨਕ ਮਹਾਂਵੀਰ ਬਸਤੀ ਵਿਖੇ ਬੀਤੀ ਰਾਤ ਇੱਕ ਪ੍ਰੋਫੈਸਰ ਦੀ ਪਤਨੀ ਨੇ ਆਪਣੀ 9 ਸਾਲਾ ਦੀ ਮਾਸੂਮ ਬੱਚੀ ਸਮੇਤ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਮਾਮਲੇ 'ਚ ਪੁਲਿਸ…

ਬਰਨਾਲਾ ਦੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਸਣੇ 4 ਵਿਅਕਤੀਆਂ ਨੇ ਅਕਾਲੀ ਆਗੂ ਸੋਨੀ ਜਾਗਲ ਨਾਲ ਮਾਰੀ ਕਰੋੜਾਂ ਰੁਪਏ ਦੀ ਠੱਗੀ, ਵੇਚੇ 7 ਪਲਾਟ

ਬਰਨਾਲਾ, 5 ਮਈ (ਤੁਸ਼ਾਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ.ਸੀ. ਤੇਜਿੰਦਰ ਸਿੰਘ ਸੋਨੀ ਜਾਗਲ ਦੇ ਪਿਤਾ ਦੇ ਜਾਅਲੀ ਦਸਤਖ਼ਤ ਕਰਕੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਵਲੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ…

ਬਰਨਾਲਾ ਥਾਣੇ ਮੂਹਰੇ ਵੀਡਿਓ ਬਣਾ ਲਗਾਇਆ ਬਦਮਾਸ਼ੀ ਵਾਲਾ ਗਾਣਾ, 24 ਘੰਟਿਆਂ ’ਚ ਗ੍ਰਿਫ਼ਤਾਰ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਬਰਨਾਲਾ ਵਿੱਚ ਸਿਟੀ ਪੁਲਿਸ ਸਟੇਸ਼ਨ 1 ਦੇ ਬਾਹਰ ਇੱਕ ਨੌਜਵਾਨ ਨੇ ਇੱਕ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰ ਦਿੱਤਾ। ਵੀਡੀਓ ਵਿੱਚ ਨੌਜਵਾਨ ਨੇ ਇੱਕ…

ਵੇਰਕਾ ਪਲਾਂਟ ਦਾ ਸਹਾਇਕ ਮੈਨੇਜਰ 25000 ਦੀ ਵੱਢੀ ਲੈਂਦਾ ਕਾਬੂ

ਬਟਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਵੇਰਕਾ ਪਸ਼ੂ ਖੁਰਾਕ ਪਲਾਂਟ, ਘਣੀਏ ਕੇ ਬਾਂਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਮੈਨੇਜਰ (ਕੁਆਲਿਟੀ ਅਸ਼ੋਰੈਂਸ) ਸ਼ਲਿੰਦਰ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ…