ਪ੍ਰੋਫੈਸਰ ਦੀ ਪਤਨੀ ਨੇ 9 ਸਾਲ ਦੀ ਮਾਸੂਮ ਸਮੇਤ ਨਿਗਲਿਆ ਜ਼ਹਿਰ, ਦੋਵਾਂ ਦੀ ਮੌਤ

ਭਵਾਨੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਸਥਾਨਕ ਮਹਾਂਵੀਰ ਬਸਤੀ ਵਿਖੇ ਬੀਤੀ ਰਾਤ ਇੱਕ ਪ੍ਰੋਫੈਸਰ ਦੀ ਪਤਨੀ ਨੇ ਆਪਣੀ 9 ਸਾਲਾ ਦੀ ਮਾਸੂਮ ਬੱਚੀ ਸਮੇਤ ਜ਼ਹਿਰ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਮਾਮਲੇ 'ਚ ਪੁਲਿਸ…

ਬਰਨਾਲਾ ਦੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਸਣੇ 4 ਵਿਅਕਤੀਆਂ ਨੇ ਅਕਾਲੀ ਆਗੂ ਸੋਨੀ ਜਾਗਲ ਨਾਲ ਮਾਰੀ ਕਰੋੜਾਂ ਰੁਪਏ ਦੀ ਠੱਗੀ, ਵੇਚੇ 7 ਪਲਾਟ

ਬਰਨਾਲਾ, 5 ਮਈ (ਤੁਸ਼ਾਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ.ਸੀ. ਤੇਜਿੰਦਰ ਸਿੰਘ ਸੋਨੀ ਜਾਗਲ ਦੇ ਪਿਤਾ ਦੇ ਜਾਅਲੀ ਦਸਤਖ਼ਤ ਕਰਕੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਵਲੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ…

ਬਰਨਾਲਾ ਥਾਣੇ ਮੂਹਰੇ ਵੀਡਿਓ ਬਣਾ ਲਗਾਇਆ ਬਦਮਾਸ਼ੀ ਵਾਲਾ ਗਾਣਾ, 24 ਘੰਟਿਆਂ ’ਚ ਗ੍ਰਿਫ਼ਤਾਰ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਬਰਨਾਲਾ ਵਿੱਚ ਸਿਟੀ ਪੁਲਿਸ ਸਟੇਸ਼ਨ 1 ਦੇ ਬਾਹਰ ਇੱਕ ਨੌਜਵਾਨ ਨੇ ਇੱਕ ਵੀਡੀਓ ਬਣਾਈ ਅਤੇ ਇਸਨੂੰ ਸੋਸ਼ਲ ਮੀਡੀਆ ’ਤੇ ਪੋਸਟ ਕਰ ਦਿੱਤਾ। ਵੀਡੀਓ ਵਿੱਚ ਨੌਜਵਾਨ ਨੇ ਇੱਕ…

ਵੇਰਕਾ ਪਲਾਂਟ ਦਾ ਸਹਾਇਕ ਮੈਨੇਜਰ 25000 ਦੀ ਵੱਢੀ ਲੈਂਦਾ ਕਾਬੂ

ਬਟਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਵੇਰਕਾ ਪਸ਼ੂ ਖੁਰਾਕ ਪਲਾਂਟ, ਘਣੀਏ ਕੇ ਬਾਂਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਮੈਨੇਜਰ (ਕੁਆਲਿਟੀ ਅਸ਼ੋਰੈਂਸ) ਸ਼ਲਿੰਦਰ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ…

ਲੜਕੇ ਦਾ ਰਿਸ਼ਤਾ ਕਰਵਾਉਣ ਬਦਲੇ ਵਿਅਕਤੀ ਨੂੰ ਘਰ ਲੈ ਗਈ ਔਰਤ, ਬਲੈਕਮੇਲ ਕਰ ਲਏ ਲੱਖਾਂ ਰੁਪਏ

ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਕਰੀਬ ਡੇਢ ਮਹੀਨਾ ਪਹਿਲਾਂ ਬੱਸ ਸਟੈਂਡ ਬਰਨਾਲਾ ਵਿਖੇ ਇੱਕ ਗੋਰੀ ਨਾਂ ਦੀ ਔਰਤ ਠੀਕਰੀਵਾਲਾ ਪਿੰਡ ਦੇ ਰਹਿਣ ਵਾਲੇ ਵਿਅਕਤੀ ਨੂੰ ਟੱਕਰੀ, ਜਿਹੜੀ ਉਸ ਦੇ ਬੇਟੇ ਨੂੰ ਰਿਸ਼ਤਾ ਕਰਵਾਉਣ ਦੀਆਂ…

ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ : 75 ਬੋਰੀਆਂ ਭੁੱਕੀ ਸਣੇ ਚਾਰ ਗ੍ਰਿਫ਼ਤਾਰ, ਇਕ ਫ਼ਰਾਰ

ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਡੀਜੀਪੀ ਗੌਰਵ ਯਾਦਵ ਆਈਪੀਐਸ ਦੇ ਹੁਕਮਾਂ ਅਤੇ…

ਦ੍ਰਿਸ਼ਯਮ ਫ਼ਿਲਮ ਤੋਂ ਆਈਡੀਆ ਲੈ ਕੇ ਭੂਆ ਦੇ ਪੁੱਤ ਦਾ ਕੀਤਾ ਕਤਲ, ਲਾਸ਼ ਦੇ ਟੁਕੜੇ ਕਰ 3 ਬੋਰੀਆਂ ’ਚ ਭਰੇ

ਗੁਨਾ, 26 ਫ਼ਰਵਰੀ (ਰਵਿੰਦਰ ਸ਼ਰਮਾ) :  ਆਨਲਾਈਨ ਗੇਮਿੰਗ 'ਚ ਵੀਹ ਲੱਖ ਰੁਪਏ ਗੁਆਉਣ ਤੋਂ ਬਾਅਦ ਨੌਜਵਾਨ ਆਪਣੀ ਹੀ ਭੂਆ ਦੇ ਪੁੱਤ ਦਾ ਕਾਤਲ ਬਣ ਗਿਆ। ਫਿਲਮ 'ਦ੍ਰਿਸ਼ਯਮ' ਤੋਂ ਆਈਡੀਆ ਲੈ ਕੇ ਮੁਲਜ਼ਮ ਨੇ ਚਾਕੂ ਨਾਲ…