Posted inBahadurgarh
ਬਹਾਦਰਗੜ੍ਹ ਦੇ ਘਰ ’ਚ ਜ਼ੋਰਦਾਰ ਧਮਾਕਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ
ਬਹਾਦਰਗੜ੍ਹ, 23 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਦੇ ਨਾਲ ਲੱਗਦੇ ਹਰਿਆਣਾ ਦੇ ਬਹਾਦਰਗੜ੍ਹ ਵਿੱਚ ਸ਼ਨੀਵਾਰ ਸ਼ਾਮ ਨੂੰ ਇੱਕ ਘਰ ਵਿੱਚ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।…