131 ਦਿਨਾਂ ਬਾਅਦ ਜਗਜੀਤ ਡੱਲੇਵਾਲ ਨੇ ਖ਼ਤਮ ਕੀਤੀ ਭੁੱਖ ਹੜਤਾਲ

ਫਤਿਹਗੜ੍ਹ ਸਾਹਿਬ, 6 ਅਪ੍ਰੈਲ (ਰਵਿੰਦਰ ਸ਼ਰਮਾ) : ਕੇਂਦਰੀ ਮੰਤਰੀ ਰਵਨੀਤ ਬਿੱਟੂ ਦੀ ਅਪੀਲ ਤੋਂ ਤੁਰੰਤ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਸ਼ੰਭੂ…