Posted inAadampur
ਅੱਜ ਅਚਨਚੇਤ ਪੰਜਾਬ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਵਾਨਾਂ ਦਾ ਹੌਂਸਲਾ ਵਧਾਇਆ
ਆਦਮਪੁਰ, 13 ਮਈ (ਰਵਿੰਦਰ ਸ਼ਰਮਾ) : ਮੰਗਲਵਾਰ ਸਵੇਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਸੈਨਾ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ…