ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਫਰਾਂਸ ਤੇ ਪਾਕਿਸਤਾਨ ਬੇਸਡ ਕਾਰਟੇਲ ਦਾ ਪਰਦਾਫਾਸ਼

- ਹੈਰੋਇਨ, ਡਰੱਗ ਮਨੀ ਤੇ ਗਲੋਕ ਪਿਸਤੌਲ ਸਣੇ ਪੰਜ ਜਣੇ ਗ੍ਰਿਫ਼ਤਾਰ ਅੰਮ੍ਰਿਤਸਰ : ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 5…

ਪੰਜਾਬ ਪੁਲਿਸ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ ਦਾ ਐਲਾਨ

ਨਵੀਂ ਦਿੱਲੀ : ਪੁਲਿਸ ਵਿਭਾਗ ਵਿੱਚ ਸਰਕਾਰੀ ਨੌਕਰੀ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਪੁਲਿਸ ਨੇ ਕਾਂਸਟੇਬਲ ਦੀਆਂ 1746 ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਦਾ ਐਲਾਨ ਕੀਤਾ ਹੈ। ਭਰਤੀ ਲਈ ਜਾਰੀ…

ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਕਰੇਗੀ ਪੰਜਾਬ ਸਰਕਾਰ, ਪ੍ਰਕਿਰਿਆ ਜਾਰੀ

ਚੰਡੀਗੜ੍ਹ : ਘਰੋਂ ਭੱਜ ਕੇ ਵਿਆਹ ਕਰਵਾਉਣ ਵਾਲੇ ਜੋੜਿਆਂ ਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਢੰਗ ਨਾਲ ਨਜਿੱਠਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ…

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ : ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ…

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ’ਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ’ਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ , ਜਿਸ ਨੇ ਸਰਕਾਰੀ ਮੁਲਾਜ਼ਮਾਂ ਤੇ…

ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਸਤੇਂਦਰ ਦਾਸ ਨਹੀਂ ਰਹੇ

ਅਯੁੱਧਿਆ : ਅਯੁੱਧਿਆ ਦੇ ਸ਼੍ਰੀ ਰਾਮ ਜਨਮ ਭੂਮੀ ਮੰਦਰ ਦੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ ਦਾ ਅੱਜ ਐੱਸ.ਜੀ.ਪੀ.ਜੀ.ਆਈ. ਲਖਨਊ ਵਿਖੇ ਦਿਹਾਂਤ ਹੋ ਗਿਆ। ਹਸਪਤਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੂੰ 3 ਫਰਵਰੀ ਨੂੰ…

1984 ਦੇ ਸਿੱਖ ਕਤਲੇਆਮ ’ਚ ਸੱਜਣ ਕੁਮਾਰ ਦੋਸ਼ੀ ਕਰਾਰ

ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ ’ਚ ਜਸਵੰਤ ਸਿੰਘ ਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ…

13 ਫ਼ਰਵਰੀ ਨੂੰ ਬਰਨਾਲਾ ’ਚ ਬਿਜਲੀ ਬੰਦ ਰਹੇਗੀ

ਬਰਨਾਲਾ, 12 ਫਰਵਰੀ (ਰਵਿੰਦਰ ਸ਼ਰਮਾ) : ਬਿਜਲੀ ਵਿਭਾਗ ਦੇ ਸਹਾਇਕ ਕਾਰਜਕਾਰੀ ਇੰਜਨੀਅਰ ਉਪ ਮੰਡਲ ਸ਼ਹਿਰੀ ਬਰਨਾਲਾ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11 ਕੇ.ਵੀ ਕੇ.ਸੀ ਰੋਡ ਫੀਡਰ 'ਤੇ ਜ਼ਰੂਰੀ ਮੁਰੰਮਤ ਕਰਨ ਕਾਰਨ 13…

ਵਿਆਹ ਬੰਧਨ ’ਚ ਬੱਝੀ ਸੁਖਬੀਰ ਬਾਦਲ ਦੀ ਧੀ ਹਰਕੀਰਤ

ਪੰਜਾਬ, 12 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਸ…

ਮੁੱਖ ਮੰਤਰੀ ਮਾਨ ਦੇ ਪਿੰਡ ਸਤੋਜ ’ਚ ਲਹਿਰਾਇਆ ਗਿਆ ਖਾਲਿਸਤਾਨੀ ਝੰਡਾ

ਸੰਗਰੂਰ, 12 ਫ਼ਰਵਰੀ (ਰਵਿੰਦਰ ਸ਼ਰਮਾ) : ਵੱਖਵਾਦੀ ਜਥੇਬੰਦੀ ਸਿੱਖਸ ਫਾਰ ਜਸਟਿਸ ਦੇ ਜਨਰਲ ਕਾਉਂਸਲ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਦੇ ਪਿੰਡ ਸਤੋਜ ਵਿਖੇ ‘ਖਾਲਿਸਤਾਨ’ ਦਾ ਝੰਡਾ ਲਹਿਰਾਏ ਜਾਣ…