ਪੰਜਾਬ ਪੁਲਿਸ ਵਿੱਚ 1746 ਕਾਂਸਟੇਬਲ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ

ਬਰਨਾਲਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹਈਆ ਕਰਾਉਣ ਲਈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਸ਼ੁਰੂ ਕੀਤੀ ਜਾ ਚੁੱਕੀ ਹੈ।…

ਮਹਿਲ ਕਲਾਂ ਟੋਲ ਪਲਾਜ਼ਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਬਰਨਾਲਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਬਰਨਾਲਾ ਲੁਧਿਆਣਾ ਰੋਡ ’ਤੇ ਮਹਿਲ ਕਲਾ ਵਿਖੇ ਲੱਗੇ ਟੋਲ ਪਲਾਜੇ ਨੂੰ ਪੰਜਾਬ ਸਰਕਾਰ ਵੱਲੋ ਕਰੀਬ ਇਕ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਉਜਾੜ ਬਣਿਆ ਟੋਲ ਪਲਾਜ਼ਾ…

ਏ.ਯੂ. ਬੈਂਕ ਬਰਨਾਲਾ ਨੂੰ ਲੱਗਿਆ 15 ਹਜ਼ਾਰ ਰੁਪਏ ਜ਼ੁਰਮਾਨਾ

ਬਰਨਾਲਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਉਪਭੋਗਤਾ ਫੋਰਮ ਵੱਲੋਂ ਏ. ਯੂ ਬੈਂਕ ਦੀ ਬਰਨਾਲਾ ਬ੍ਰਾਂਚ ਨੂੰ 15 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਸ਼ਿਕਾਇਤ ਕਰਤਾ ਨੀਰਜ ਮੰਗਲਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਨਾਂ…

ਹੁਣ ਮੌਤ ਦੇ ਸਰਟੀਫਿਕੇਟ ’ਤੇ ਮੌਤ ਦਾ ਕਾਰਨ ਲਿਖਣਾ ਲਾਜ਼ਮੀ ਹੋਵੇਗਾ

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਜਲ ਪ੍ਰਦੂਸ਼ਣ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦੇ ਹੋਏ ਜਲ ਸੰਸ਼ੋਧਨ ਅਧਿਨਿਯਮ 2024 ਦੇ ਤਹਿਤ ਜੁਰਮਾਨਾ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਜੁਰਮਾਨਾ ਪੰਜ ਹਜ਼ਾਰ ਤੋਂ…

ਇਕ ਪਾਸੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਮੁੱਖ ਮੰਤਰੀ, ਦੂਜੇ ਪਾਸੇ ਪੁਲਿਸ ਦਾ ਨਸ਼ਾ ਤਸਕਰ ਨਾਲ ਮੁਕਾਬਲਾ

ਮੋਗਾ, 28 ਫ਼ਰਵਰੀ (ਰਵਿੰਦਰ ਸ਼ਰਮਾ) : ਇੱਕ ਪਾਸੇ ਸੂਬੇ ਦੇ ਮੁੱਖ ਮੰਤਰੀ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਚੰਡੀਗੜ੍ਹ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਹਨ, ਦੂਜੇ ਪਾਸੇ ਮੋਗਾ ਪੁਲਿਸ ਦਾ ਇੱਕ ਤਸਕਰ ਨਾਲ ਮੁਕਾਬਲਾ…

ਕੰਪਿਊਟਰ ਅਧਿਆਪਕਾਂ ਦੇ ਹੱਕ ’ਚ ਹਾਈਕੋਰਟ ਦਾ ਵੱਡਾ ਫ਼ੈਸਲਾ! ਰੈਗੂਲਰ ਪੇ-ਸਕੇਲ ਬਾਰੇ ਜਾਣੋ ਕੀ ਕਿਹਾ?

ਚੰਡੀਗੜ੍ਹ, 28 ਫ਼ਰਵਰੀ (ਰਵਿੰਦਰ ਸ਼ਰਮਾ) : ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਦੇ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਕੋਰਟ ਨੇ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਇੱਕ ਅਹਿਮ ਫ਼ੈਸਲਾ ਸੁਣਾਇਆ ਹੈ। ਪੰਜਾਬ…

CAG ਰਿਪੋਰਟ ’ਚ ਆਮ ਆਦਮੀ ਪਾਰਟੀ ਦੇ ਸਿਹਤ ਮਾਡਲ ’ਤੇ ਉੱਠੇ ਸਵਾਲ!

ਮੁਹੱਲਾ ਕਲੀਨਿਕ ਦੇ ਪਖ਼ਾਨਿਆਂ ’ਚ ਦਵਾਈ ਦੇ ਡੱਬੇ, ਵੈਂਟੀਲੇਸ਼ਨ ਦਾ ਕੋਈ ਪ੍ਰਬੰਧ ਨਹੀਂ ਨਵੀਂ ਦਿੱਲੀ, 28 ਫ਼ਰਵਰੀ (ਰਵਿੰਦਰ ਸ਼ਰਮਾ) : ਕੈਗ ਦੀ ਰਿਪੋਰਟ ’ਚ ਰਾਜਧਾਨੀ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਚਲਾਏ…

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ 21 ਜਣਿਆਂ ਨੂੰ ਜ਼ੁਰਮਾਨਾ

ਬਰਨਾਲਾ, 28 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਦਿਸ਼ਾ - ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੀ ਅਗਵਾਈ ਹੇਠ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ…

ਟਰੱਕ ਯੂਨੀਅਨ ਦੀ ਪ੍ਰਧਾਨਗੀ ਨਾ ਮਿਲਣ ਕਾਰਨ ਵਿਧਾਇਕਾ ਤੋਂ ਨਰਾਜ ਵਿਅਕਤੀ ਨੇ ਨਿਗਲਿਆ ਜ਼ਹਿਰ

- ਪਰਿਵਾਰ ਨੇ ਵਿਧਾਇਕ ਦੇ ਨਜਦੀਕੀ ਵਲੋਂ ਪੈਸੇ ਵਾਪਸ ਕਰਨ ਦੀ ਵੀਡੀਓ ਕੀਤੀ ਵਾਇਰਲ - ਓਪਰੇਟਰਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਵਿਧਾਇਕ ਖਿਲਾਫ ਜੋਰਦਾਰ ਨਾਅਰੇਬਾਜੀ ਸੰਗਰੂਰ, 27 ਫਰਵਰੀ (ਰਵਿੰਦਰ ਸ਼ਰਮਾ) : ਹਲਕਾ ਸੰਗਰੂਰ ਦੇ ਭਵਾਨੀਗੜ੍ਹ…

ਬਰਨਾਲਾ ਪੁਲਿਸ ਨੇ 125 ਮੋਬਾਈਲ ਫ਼ੋਨ ਲੱਭ ਅਸਲ ਮਾਲਕਾਂ ਨੂੰ ਸੌਂਪੇ

ਬਰਨਾਲਾ, 27 ਫਰਵਰੀ (ਰਵਿੰਦਰ ਸ਼ਰਮਾ) : ਐੱਸਐੱਸਪੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ ਦੀ ਅਗਵਾਈ ਹੇਠ ਬਰਨਾਲਾ ਪੁਲਿਸ ਨੇ ਗੁੰਮ ਹੋਏ 125 ਮੋਬਾਈਲ ਫ਼ੋਨ ਲੱਭ ਕੇ ਅਸਲ ਮਾਲਕਾਂ ਨੂੰ ਸੌਂਪੇ ਹਨ। ਅੱਜ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ…