ਪੰਜਾਬੀ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਦੇ ਗਨਮੈਨ ਤੋਂ ਲੁੱਟਖੋਹ

ਖੰਨਾ, 27 ਫਰਵਰੀ (ਰਵਿੰਦਰ ਸ਼ਰਮਾ) : ਪ੍ਰਸਿੱਧ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਦੇ ਗਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟਪਾਟ ਹੋਈ ਹੈ। ਲਾਂਡਰਾ ਦੇ ਮਜਾਤ ਇਲਾਕੇ ਦੇ ਨੇੜੇ ਲੁੱਟੇਰਿਆਂ ਨੇ ਸਰਬਪ੍ਰੀਤ ਦੀ ਗੱਡੀ ਨੂੰ ਘੇਰ ਲਿਆ। ਉਨ੍ਹਾਂ ਨੇ…

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਦਾ ਦੌਰਾ

- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ : ਟੀ.ਬੈਨਿਥ - ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨਾਲ ਵੀ ਕੀਤੀ ਗੱਲਬਾਤ ਬਰਨਾਲਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

9 ਸਾਲ ਪਹਿਲਾਂ ਦੁਬਈ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਪਰਿਵਾਰ ਬੇਹਾਲ

ਕਪੂਰਥਲਾ, 26 ਫ਼ਰਵਰੀ (ਰਵਿੰਦਰ ਸ਼ਰਮਾ) : ਪਿੰਡ ਡਡਵਿੰਡੀ ਵਾਸੀ ਜਸਵਿੰਦਰ ਲਾਲ ਪੁੱਤਰ ਸਾਧੂ ਰਾਮ ਦੇ ਨੌਜਵਾਨ ਪੁੱਤਰ ਗੁਰਪ੍ਰੀਤ ਸਿੰਘ ਦੀ ਦੁਬਈ ਵਿਖੇ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਗੁਰਪ੍ਰੀਤ ਸਿੰਘ…

ਪੰਜਾਬ ਦੀ ਕਣਕ ਨੇ ਝਾੜੇ ਲੋਕਾਂ ਦੇ ਵਾਲ!

ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) : ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ’ਚ ਪਿਛਲੇ ਦਿਨੀਂ ਅਚਾਨਕ ਵਾਲ ਝੜਨ ਤੇ ਲੋਕਾਂ ਦੇ ਗੰਜੇ ਹੋਣ ਦੀਆਂ ਘਟਨਾਵਾਂ ਨੇ ਹੈਰਾਨ ਕਰ ਦਿੱਤਾ ਸੀ। ਇਕ ਤੋਂ ਬਾਅਦ ਇਕ ਕਈ ਲੋਕਾਂ ਦੇ…

ਦ੍ਰਿਸ਼ਯਮ ਫ਼ਿਲਮ ਤੋਂ ਆਈਡੀਆ ਲੈ ਕੇ ਭੂਆ ਦੇ ਪੁੱਤ ਦਾ ਕੀਤਾ ਕਤਲ, ਲਾਸ਼ ਦੇ ਟੁਕੜੇ ਕਰ 3 ਬੋਰੀਆਂ ’ਚ ਭਰੇ

ਗੁਨਾ, 26 ਫ਼ਰਵਰੀ (ਰਵਿੰਦਰ ਸ਼ਰਮਾ) :  ਆਨਲਾਈਨ ਗੇਮਿੰਗ 'ਚ ਵੀਹ ਲੱਖ ਰੁਪਏ ਗੁਆਉਣ ਤੋਂ ਬਾਅਦ ਨੌਜਵਾਨ ਆਪਣੀ ਹੀ ਭੂਆ ਦੇ ਪੁੱਤ ਦਾ ਕਾਤਲ ਬਣ ਗਿਆ। ਫਿਲਮ 'ਦ੍ਰਿਸ਼ਯਮ' ਤੋਂ ਆਈਡੀਆ ਲੈ ਕੇ ਮੁਲਜ਼ਮ ਨੇ ਚਾਕੂ ਨਾਲ…

ਸੀ.ਬੀ.ਐੱਸ.ਈ. ਨੇ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚੋਂ ਪੰਜਾਬੀ ਭਾਸ਼ਾ ਹਟਾਈ, ਸਿਆਸਤ ਭਖੀ

ਚੰਡੀਗੜ੍ਹ, 26 ਫ਼ਰਵਰੀ (ਰਵਿੰਦਰ ਸ਼ਰਮਾ) :  ਸੀ.ਬੀ.ਐੱਸ.ਈ. ਵੱਲੋਂ 10ਵੀਂ ਜਮਾਤ ਲਈ ਇਮਤਿਹਾਨ ਦੇ ਨਵੇਂ ਪੈਟਰਨ ’ਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਇਸ ’ਤੇ ਹੁਣ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਸਿੱਖਿਆ ਮੰਤਰੀ ਨੇ…

2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਟੀ ਬੈਨਿਥ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 25 ਫਰਵਰੀ (ਰਵਿੰਦਰ ਸ਼ਰਮਾ) :  2018 ਬੈਚ ਦੇ ਆਈ.ਏ.ਐੱਸ ਅਧਿਕਾਰੀ ਸ੍ਰੀ ਟੀ ਬੈਨਿਥ ਨੇ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ ਹੈ।            ਇਸ ਤੋਂ ਪਹਿਲਾਂ ਉਹ ਮਿਊਂਸਿਪਲ ਕਾਰਪੋਰੇਸ਼ਨ ਕਮਿਸ਼ਨਰ ਐੱਸ.ਏ.ਐੱਸ ਨਗਰ ਵਜੋਂ ਸੇਵਾਵਾਂ ਨਿਭਾਅ…

ਨਸ਼ਾ ਤਸਕਰ ਦੇ ਪੱਖ ’ਚ ਭੁਗਤਿਆ ਪੰਜਾਬ ਪੁਲਿਸ ਦਾ ਮੁਲਾਜ਼ਮ, ਬਰਖ਼ਾਸਤ

ਅੰਮ੍ਰਿਤਸਰ, 25 ਫ਼ਰਵਰੀ (ਰਵਿੰਦਰ ਸ਼ਰਮਾ) : ਨਸ਼ਾ ਤਸਕਰ ਨੂੰ ਬਚਾਉਣ ਦੀ ਆਡੀਓ ਵਾਇਰਲ ਹੋਣ ਤੋਂ ਬਾਅਦ ਸੀ ਡਿਵੀਜ਼ਨ ਥਾਣੇ ਦੇ ਕਾਂਸਟੇਬਲ ਵਰਿੰਦਰ ਸਿੰਘ ਨੂੰ ਫੌਰੀ ਤੌਰ ’ਤੇ ਬਰਖ਼ਾਸਤ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ…

ਥਾਰ ਚਾਲਕ ਗਾਇਕਾ ਨੇ ਬਾਜ਼ਾਰ ’ਚ ਵਾਹਨਾਂ ਨੂੰ ਮਾਰੀ ਟੱਕਰ, ਕਈ ਜ਼ਖ਼ਮੀ

ਹੁਸ਼ਿਆਰਪੁਰ, 25 ਫ਼ਰਵਰੀ (ਰਵਿੰਦਰ ਸ਼ਰਮਾ) : ਸ਼ਹਿਰ ਦੇ ਮੁੱਖ ਬਾਜ਼ਾਰ ਕੱਚਾ ਟੋਬਾ ਵਿੱਚ ਬੀਤੀ ਸ਼ਾਮ ਇੱਕ ਥਾਰ ਗੱਡੀ ਦੀ ਚਾਲਕ ਨੇ ਗੱਡੀ ਉੱਤੇ ਕਾਬੂ ਗੁਆ ਲਿਆ, ਜਿਸ ਕਾਰਨ ਇੱਕ ਗਰਭਵਤੀ ਮਹਿਲਾ ਅਤੇ ਇੱਕ ਹੋਰ ਮਹਿਲਾ…