ਡੀ.ਸੀ. ਬਰਨਾਲਾ ਪੂਨਮਦੀਪ ਕੌਰ ਦਾ ਤਬਾਦਲਾ, ਟੀ. ਬੇਨਿਥ ਹੋਣਗੇ ਨਵੇਂ ਡੀ.ਸੀ.

ਬਰਨਾਲਾ, 25 ਫ਼ਰਵਰੀ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵਲੋਂ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 8 ਆਈ.ਏ.ਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਆਈ.ਏ.ਐੱਸ. ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ…

ਪਰਮਿੰਦਰ ਭੰਗੂ ਬਣੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ

- ਬਰਨਾਲਾ ਜ਼ਿਲ੍ਹੇ ਦੀਆਂ ਚਾਰ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਬਰਨਾਲਾ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਮਵਾਰ ਦੇਰ ਸ਼ਾਮ ਪੰਜਾਬ ਦੇ…

ਪ੍ਰਤਾਪ ਬਾਜਵਾ ਦਾ ਵੱਡਾ ਦਾਅਵਾ : ‘ਆਪ’ ਦੇ 32 ਵਿਧਾਇਕ ਸੰਪਰਕ ’ਚ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨਸਭਾ ਦਾ ਦੋ ਦਿਨਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੀਡੀਆ ਕਰਮੀਆਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ…

370 ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਲੀਕ ਹੋਣ ਨੂੰ ਲੈ ਕੇ ਹਾਈਕੋਰਟ ਨੇ ਮੰਗਿਆ ਜਵਾਬ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 370 ਭ੍ਰਿਸ਼ਟ ਪਟਵਾਰੀਆਂ ਦੀ ਲਿਸਟ ਲੀਕ ਹੋਣ ਦੇ ਮਾਮਲੇ ਸਬੰਧੀ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ। ਇਕ ਜਨਹਿਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ…

ਪ੍ਰਤਾਪ ਬਾਜਵਾ ਨੇ ਭਾਜਪਾ ’ਚ ਕਰਵਾਈ ਐਡਵਾਂਸ ਬੁਕਿੰਗ : ਅਮਨ ਅਰੋੜਾ

ਚੰਡੀਗੜ੍ਹ, 24 ਫ਼ਰਵਰੀ (ਰਵਿੰਦਰ ਸ਼ਰਮਾ) : ਪੰਜਾਬ ’ਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ ਵਿਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ। ਇਸ ਸਬੰਧੀ ਆਮ…

ਬਰਨਾਲਾ ’ਚ ਨਿੱਜੀ ਹਸਪਤਾਲਾਂ ਅੱਗੇ ਟ੍ਰੈਫ਼ਿਕ ਜਾਮ, ਲੋਕ ਪਰੇਸ਼ਾਨ

ਬਰਨਾਲਾ : ਬਰਨਾਲਾ ਵਾਸੀਆਂ ਨੂੰ ਸ਼ਹਿਰ ਭਰ ’ਚ ਲੰਬੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਥੋ ਤੱਕ ਕਿ ਸ਼ਹਿਰ ਦੇ ਕਿਸੇ ਵੀ ਖੇਤਰ ’ਚ ਚਲੇ ਜਾਓ, ਇਹ ਤਾਂ ਹੋ ਹੀ ਨਹੀਂ…

ਡਿਪਟੀ ਕਮਿਸ਼ਨਰ ਤੇ ਐੱਸਡੀਐਮਜ਼ ਵਲੋਂ ਤਹਿਸੀਲਾਂ, ਸਬ ਤਹਿਸੀਲਾਂ ’ਚ ਚੈਕਿੰਗ

- ਲੋਕਾਂ ਨੂੰ ਖੱਜਲ-ਖੁਆਰੀ ਰਹਿਤ ਅਤੇ ਸਮਾਂਬੱਧ ਸੇਵਾਵਾਂ ਬਣਾਈਆਂ ਜਾ ਰਹੀਆਂ ਹਨ ਯਕੀਨੀ : ਡੀ.ਸੀ. ਪੂਨਮਦੀਪ ਕੌਰ ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਜਿਸਟਰੀਆਂ…

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 2 ਬੱਸਾਂ ਜ਼ਬਤ

ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਆਈ. ਏ. ਐਸ ਦੀ ਰਹਿਨੁਮਾਈ ਹੇਠ ਅਤੇ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ…

ਆਮ ਆਦਮੀ ਪਾਰਟੀ ਦੀ ਵੱਡੀ ਚਾਲ ਭਾਜਪਾ ਨੇ ਕੀਤੀ ਨਕਾਮ

ਨਵੀਂ ਦਿੱਲੀ, 24 ਫ਼ਰਵਰੀ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਚਾਲ ਨੂੰ ਭਾਰਤੀ ਜਨਤਾ ਪਾਰਟੀ ਨੇ ਚੰਦ ਮਿੰਟਾਂ ’ਚ ਹੀ ਪੁੱਠਾ ਪਾ ਦਿੱਤਾ ਹੈ। ਹੋਇਆ ਇੰਝ ਕਿ ਵਿਧਾਨ ਸਭਾ ਸੈਸ਼ਨ ਸ਼ੁਰੂ ਹੁੰਦੇ ਹੀ ਦਿੱਲੀ…

ਸਿਵਲ ਸਰਜਨ ਵੱਲੋਂ ਪੇਂਡੂ ਸਿਹਤ ਸਫਾਈ ਤੇ ਖੁਰਾਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਗੈਰ ਸੰਚਾਰੀ ਬਿਮਾਰੀਆਂ ਦੀ ਵਿਸ਼ੇਸ਼ ਸਕਰੀਨਿੰਗ ਮੁਹਿੰਮ ਵਿੱਚ ਸਹਿਯੋਗ ਦੀ ਮੰਗ ਮਹਿਲ ਕਲਾਂ\ਬਰਨਾਲਾ, 24 ਫਰਵਰੀ (ਰਵਿੰਦਰ ਸ਼ਰਮਾ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਬਲਦੇਵ ਸਿੰਘ…