ਪੰਜਾਬ ਦੇ 950 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ: ਲੈਕਚਰਾਰ ਯੂਨੀਅਨ ਨੇ ਕੀਤਾ ਖੁਲਾਸਾ

ਮੋਹਾਲੀ, 31 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 950 ਸਕੂਲ ਬਿਨਾਂ ਪ੍ਰਿੰਸੀਪਲ ਚਲ ਰਹੇ ਹਨ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ…

ਵੱਡੀ ਖ਼ਬਰ : ਪੰਜਾਬ ’ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਤੋੜੇ ਬੈਰੀਕੇਡ

ਚੰਡੀਗੜ੍ਹ, 31 ਮਾਰਚ (ਰਵਿੰਦਰ ਸ਼ਰਮਾ) : ਸ਼ੰਭੂ, ਖਨੌਰੀ ਮੋਰਚੇ ਨੂੰ ਧੱਕੇ ਦੇ ਨਾਲ ਖ਼ਤਮ ਕਰਵਾਉਣ ਵਿਰੁੱਧ ਅੱਜ ਪੰਜਾਬ ਭਰ ਦੇ ਅੰਦਰ ਮੁੱਖ ਮੰਤਰੀ ਸਮੇਤ ਪੰਜਾਬ ਦੇ 17 ਜਿਲ੍ਹਿਆਂ ’ਚ 30…

ਭਿਆਨਕ ਸੜਕ ਹਾਦਸੇ ’ਚ ਕਾਰ ਦੇ ਉੱਡੇ ਪਰਖੱਚੇ, 3 ਵਿਦਿਆਰਥੀਆਂ ਦੀ ਮੌਤ

ਮੋਹਾਲੀ, 31 ਮਾਰਚ (ਰਵਿੰਦਰ ਸ਼ਰਮਾ) : ਤੜਕਸਾਰ ਲਾਈਟ ਪੁਆਇੰਟ ਬੂਥਗੜ੍ਹ ’ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਪੰਜਾਬ ਯੂਨੀਵਰਸਿਟੀ ਦੇ 3 ਵਿਦਿਆਰਥੀਆਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।…

ਪੁਲਿਸ ਦੀ ਗੱਡੀ ‘ਚੋ ਛਾਲ ਮਾਰ ਖੰਭੇ ‘ਤੇ ਚੜ੍ਹਿਆ ਨਸ਼ਾ ਤਸਕਰ ਲੱਗਾ ਬਿਜਲੀ ਦਾ ਕਰੰਟ

ਫਰੀਦਕੋਟ, 31 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸਾਦਿਕ ਕਸਬੇ ’ਚ ਇੱਕ ਮੁਲਜ਼ਮ ਫਾਜ਼ਿਲਕਾ ਪੁਲੀਸ ਦੀ ਚੱਲਦੀ ਕਾਰ ਵਿੱਚ ਛਾਲ ਮਾਰ ਕੇ 66 ਕੇਵੀ ਬਿਜਲੀ ਗਰਿੱਡ ਵਿੱਚ…

ਵਿਜੇ ਕੁਮਾਰ ਭਦੌੜ ਬਣੇ ਅਗਰਵਾਲ ਸਭਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ

ਬਰਨਾਲਾ, 31 ਮਾਰਚ (ਰਵਿੰਦਰ ਸ਼ਰਮਾ) : ਸਥਾਨਕ ਰੇਡੀਐਂਟ ਪਲਾਜ਼ਾ ਹੋਟਲ ਵਿਖੇ ਜ਼ਿਲ੍ਹਾ ਬਰਨਾਲਾ ਦੇ ਅਗਰਵਾਲ ਭਾਈਚਾਰੇ ਦੀ ਮੀਟਿੰਗ ਹੋਈ। ਇਸ ਦੌਰਾਨ ਅਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ ਤੇ…

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਬਰਨਾਲਾ ਵਾਸੀ ਦੇਣ ਪੂਰਾ ਸਹਿਯੋਗ : ਮੀਤ ਹੇਅਰ

- ਯਾਦਗਾਰੀ ਹੋ ਨਿੱਬੜਿਆ ਲਾਈਟ ਐਂਡ ਸ਼ੋਅ, ਨਾਟਕ 'ਸਰਹਿੰਦ ਦੀ ਦੀਵਾਰ' ਰਾਹੀਂ ਸੈਂਕੜੇ ਲੋਕਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ - ਪਦਮਸ਼੍ਰੀ ਨਿਰਮਲ ਰਿਸ਼ੀ ਅਤੇ ਮਨਪਾਲ ਟਿਵਾਣਾ ਦੀ ਅਦਾਕਾਰੀ…

ਡਿਪਟੀ ਕਮਿਸ਼ਨਰ ਵੱਲੋਂ ਮਹਿਲ ਕਲਾਂ ਦੇ ਸਰਕਾਰੀ ਦਫ਼ਤਰਾਂ ਦੀ ਚੈਕਿੰਗ

- ਕਿਹਾ :  ਸਮੂਹ ਮੁਲਾਜ਼ਮ ਤਨਦੇਹੀ ਨਾਲ ਨਿਭਾਉਣ ਆਪਣੀ ਜ਼ਿੰਮੇਵਾਰੀ ਮਹਿਲ ਕਲਾਂ, 31 ਮਾਰਚ (ਰਵਿੰਦਰ ਸ਼ਰਮਾ) :     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਵਿਖੇ…

ਭਦੌੜ ਦੇ ਜੰਮਪਲ ਖੁਸ਼ਬੂ ਗੁਪਤਾ ਆਈ.ਏੱ.ਐੱਸ ਤੇ ਡਾ. ਨਿਤਿਸ਼ ਗੁਪਤਾ ਆਈ.ਡੀ.ਈ.ਐੱਸ. ਅਫ਼ਸਰ ਗੋਲਡ ਸਕੌਚ ਤੇ ਸਿਲਵਰ ਸਕੌਚ ਐਵਾਰਡਾਂ ਨਾਲ ਸਨਮਾਨਿਤ

ਬਰਨਾਲਾ, 30 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੇ ਜੰਮਪਲ ਆਈਏਐਸ ਖੁਸ਼ਬੂ ਗੁਪਤਾ ਅਤੇ ਆਈਡੀਈਐਸ ਡਾਕਟਰ ਨਿਤੀਸ਼ ਗੁਪਤਾ ਨੇ ਭਦੌੜ ਸਣੇ ਸਮੁੱਚੇ ਜ਼ਿਲ੍ਹਾ ਬਰਨਾਲਾ ਦਾ ਨਾਮ ਇਕ…

ਖਨੌਰੀ ਤੇ ਸ਼ੰਭੂ ਬਾਰਡਰਾਂ ’ਤੇ ਕਿਸਾਨਾਂ ਦਾ ਕਰੋੜਾਂ ਦਾ ਸਮਾਨ ਹੋਇਆ ਚੋਰੀ : ਡੱਲੇਵਾਲ

ਪਟਿਆਲਾ, 30 ਮਾਰਚ (ਰਵਿੰਦਰ ਸ਼ਰਮਾ) : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲਿਸ ਹਿਰਾਸਤ ਤੋਂ ਬਾਅਦ ਪਹਿਲੀ ਵਾਰ ਪੁਲਿਸ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲੇ ਹਨ। ਡੱਲੇਵਾਲ ਨੇ ਕਿਹਾ ਕਿ ਖਨੌਰੀ ਅਤੇ…

ਜ਼ਿਲ੍ਹਾ ਬਰਨਾਲਾ ’ਚ ਮੁੱਖ ਸੜਕ ’ਤੇ ਬਣਿਆ ਠੇਕਾ ਬਣ ਰਿਹੈ ਸਮੱਸਿਆਵਾਂ ਦਾ ਕਾਰਨ, ਲੋਕਾਂ ਕੀਤੀ ਨਾਅਰੇਬਾਜੀ

ਬਰਨਾਲਾ, 30 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਵਿਖੇ ਸੜਕ ’ਤੇ ਸ਼ਰਾਬ ਦੇ ਠੇਕੇ ਨੂੰ ਚੁਕਵਾਉਣ ਨੂੰ ਲੈਕੇ ਲੋਕਾਂ ਨੇ ਅੱਜ ਨਾਅਰੇਬਾਜੀ ਕੀਤੀ। ਲੋਕਾਂ ਦਾ…