ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਤਿਆਰੀ ਲਈ ਰੋਜ਼ਗਾਰ ਦਫ਼ਤਰ ਨਾਲ ਕੀਤਾ ਜਾਵੇ ਰਾਬਤਾ : ਨਵਜੋਤ ਕੌਰ

ਬਰਨਾਲਾ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਕਾਂਸਟੇਬਲ ਦੀਆਂ 1746 ਪੋਸਟਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਨਵਜੋਤ ਕੌਰ…

ਜਲਾਲਾਬਾਦ ’ਚ ਖੜ੍ਹੇ ਮੋਟਰਸਾਈਕਲ ਦੇ ਚੰਡੀਗੜ੍ਹ ’ਚ ਲਗਾਤਾਰ ਦੋ ਚਲਾਨ, ਹੈਰਾਨ ਕਰਨ ਵਾਲਾ ਮਾਮਲਾ

ਜਲਾਲਬਾਦ, 18 ਮਾਰਚ (ਰਵਿੰਦਰ ਸ਼ਰਮਾ) : ਮੋਟਰਸਾਈਕਲ ਦੇ ਚਲਾਨ ਦਾ ਇਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਲਾਲਾਬਾਦ ਦੇ ਪਿੰਡ ਲਮੋਚੜ ਕਲਾਂ ਦੇ ਵਸਨੀਕ ਨੂੰ ਇੱਕ ਦਿਨ ਵਿੱਚ ਦੋ ਵਾਰ ਆਪਣੇ ਮੋਟਰਸਾਈਕਲ ਦਾ ਚਲਾਨ ਕੱਟਣ ਦਾ…

ਸੰਗਰੂਰ ’ਚ ਗੰਜੇਪਨ ਤੋਂ ਛੁਟਕਾਰਾ ਫਰੀ ਕੈਂਪ ਲਾਉਣ ਵਾਲਿਆਂ ’ਤੇ ਪੁਲਿਸ ਦੀ ਵੱਡੀ ਕਾਰਵਾਈ

ਸੰਗਰੂਰ, 18 ਮਾਰਚ (ਰਵਿੰਦਰ ਸ਼ਰਮਾ) : ਸੰਗਰੂਰ ਵਿਚ ਗੰਜੇਪਨ ਤੋਂ ਛੁਟਕਾਰਾ ਫਰੀ ਕੈਂਪ ਲਗਾਉਣ ਵਾਲਿਆਂ ਉਤੇ ਪੁਲਿਸ ਦੀ ਵੱਡੀ ਕਾਰਵਾਈ ਹੋਈ ਹੈ। ਪੀੜਤਾਂ ਵਿੱਚੋਂ ਇੱਕ ਸੁਖਬੀਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ਉੱਪਰ…

ਨਸ਼ਿਆਂ ਸਬੰਧੀ ਸਾਰੇ ਜ਼ਿਲ੍ਹਿਆਂ ਦੀ ਕੀਤੀ ਜਾਵੇਗੀ ਮੈਪਿੰਗ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 18 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਦੀ ਮੈਪਿੰਗ ਕੀਤੀ ਜਾਵੇਗੀ। ਇਹ ਪਤਾ ਲਗਾਇਆ ਜਾਵੇਗਾ ਕਿ ਕਿੱਥੇ ਅਤੇ ਕਿਸ ਤਰ੍ਹਾਂ ਦੇ ਨਸ਼ੇ ਵਿਕ ਰਹੇ ਹਨ। ਡੀਜੀਪੀ…

ਫਰੀਦਕੋਟ ਦੇ ਗੁਰਪ੍ਰੀਤ ਕਤਲ ਕੇਸ ’ਚ ਵੱਡਾ ਖੁਲਾਸਾ, SIT ਦਾ ਦਾਅਵਾ – ਜਾਣਦਾ ਸੀ ਅੰਮ੍ਰਿਤਪਾਲ ਦੇ ਰਾਜ਼, ਇਸ ਲਈ ਕੀਤਾ ਕਤਲ

ਫਰੀਦਕੋਟ, 18 ਮਾਰਚ (ਰਵਿੰਦਰ ਸ਼ਰਮਾ) : ‘ਵਾਰਿਸ ਪੰਜਾਬ ਦੇ’ ਦੇ ਖ਼ਜ਼ਾਨਚੀ ਗੁਰਪ੍ਰੀਤ ਸਿੰਘ ਹਰੀਣੌ ਦੇ ਕਤਲ ਦੇ ਮਾਮਲੇ ਵਿੱਚ ਐਸਆਈਟੀ ਨੇ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਵਿੱਚ ਦਾਅਵਾ ਕੀਤਾ ਹੈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ…

ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ : ਐੱਸ ਡੀ ਐਮ

- ਐੱਸ.ਡੀ.ਐਮ ਤੇ ਪੁਲਿਸ ਵਿਭਾਗ ਨੇ ਸੈਂਸੀ ਬਸਤੀ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਆ ਬਰਨਾਲਾ, 17 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ…

ਬਾਲ ਉਗਾਉਣ ਲਈ ਲਗਾਏ ਕੈਂਪ ‘ਚ ਅਨੇਕਾਂ ਲੋਕ ਹੋਏ ਅੱਖਾਂ ਦੀ ਗੰਭੀਰ ਬਿਮਾਰੀ ਦੇ ਸ਼ਿਕਾਰ, ਸੈਲੂਨ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ

- ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕਰਵਾਵਾਂਗੇ ਕਾਨੂੰਨੀ ਕਾਰਵਾਈ : ਦਰਸ਼ਨ ਕਾਂਗੜਾ ਸੰਗਰੂਰ 17 ਮਾਰਚ (ਰਵਿੰਦਰ ਸ਼ਰਮਾ) : ਬੀਤੇ ਦਿਨੀਂ ਸਥਾਨਕ ਕਾਲੀ ਮਾਤਾ ਮੰਦਰ ਵਿਖੇ ਖੰਨਾ ਤੋਂ ਆਏ ਇੱਕ ਸਾਲੂਨ (9X0 ਸਟਾਇਲ…

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਹਿਲ ਕਲਾਂ, 17 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਬਲਦੇਵ ਸਿੰਘ ਦੀ ਅਗਵਾਈ ਵਿੱਚ…

ਮਾਮਲਾ ਕਰਨਲ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਦਾ : 12 ਪੁਲਿਸ ਮੁਲਾਜ਼ਮ ਸਸਪੈਂਡ

ਪਟਿਆਲਾ, 17 ਮਾਰਚ (ਰਵਿੰਦਰ ਸ਼ਰਮਾ) : ਪਟਿਆਲਾ ਵਿਖੇ ਪਾਰਕਿੰਗ ਦੇ ਵਿਵਾਦ ਦੌਰਾਨ ਫੌਜ ਦੇ ਕਰਨਲ ਤੇ ਉਸ ਦੇ ਪੁੱਤਰ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ’ਚ ਪੁਲਿਸ ਵਿਭਾਗ ਨੇ ਸਖ਼ਤ ਕਾਰਵਾਈ ਕਰਦਿਆਂ ਇਸ ਘਟਨਾ…

ਗੰਜਾਪਨ ਦੂਰ ਕਰਨ ਲਈ ਕੈਂਪ ’ਚੋਂ ਲਗਵਾਇਆ ਤੇਲ, 20 ਲੋਕਾਂ ਦੀਆਂ ਅੱਖਾਂ ਹੋਈਆਂ ਖ਼ਰਾਬ

- ਕੈਂਪ ਲਈ ਪ੍ਰਸ਼ਾਸਨ ਤੋਂ ਨਹੀਂ ਲਈ ਮਨਜ਼ੂਰੀ - ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਂਪ ਪ੍ਰਬੰਧਕਾਂ ਵਿਰੁੱਧ ਕਾਰਵਾਈ ਹੋਵੇਗੀ : ਐੱਸ.ਡੀ.ਐੱਮ. ਸੰਗਰੂਰ, 17 ਮਾਰਚ (ਰਵਿੰਦਰ ਸ਼ਰਮਾ) : ਸੰਗਰੂਰ ਦੇ ਕਾਲੀ ਮਾਤਾ ਮੰਦਰ ’ਚ…