ਸਾਵਧਾਨ : ਮੋਹਾਲੀ ਵਿਖੇ ਸਿਰਫ਼ ਇੱਕ ਹਫ਼ਤੇ ’ਚ ਕੱਟੇ ਗਏ ਡੇਢ ਕਰੋੜ ਦੇ ਚਾਲਾਨ

ਚੰਡੀਗੜ੍ਹ, 17 ਮਾਰਚ (ਰਵਿੰਦਰ ਸ਼ਰਮਾ) : ਜੇਕਰ ਤੁਸੀਂ ਵਾਹਨ ਚਲਾਉਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋ, ਤਾਂ ਸਮਝ ਲਓ ਕਿ ਤੁਹਾਡੀ ਜੇਬ ਹਲਕੀ ਹੋਣ ਵਾਲੀ ਹੈ। ਇਸ ਲਈ ਜੇਬ ਹਲਕੀ ਕਰਵਾਉਣ ਤੋਂ ਪਹਿਲਾਂ ਹੀ…

ਮੋਗਾ ਪੁਲਿਸ ਨੇ ਤੜਕਸਾਰ ਕੀਤਾ ਐਨਕਾਊਂਟਰ, ਬੰਬੀਹਾ ਗਰੁੱਪ ਦਾ ਇੱਕ ਬਦਮਾਸ਼ ਜ਼ਖ਼ਮੀ

ਮੋਗਾ, 17 ਮਾਰਚ (ਰਵਿੰਦਰ ਸ਼ਰਮਾ) : ਸਵੇਰੇ-ਸਵੇਰੇ ਮੋਗਾ ਪੁਲਿਸ ਵੱਲੋਂ ਐਨਕਾਊਂਟਰ ਕੀਤਾ ਗਿਆ। ਜਿਸ ਵਿਚ ਇੱਕ ਬਦਮਾਸ਼ ਜ਼ਖ਼ਮੀ ਹੋਇਆ ਹੈ। ਇਹ ਬਦਮਾਸ਼ ਬੰਬੀਹਾ ਭਾਈ ਗਰੁੱਪ ਦਾ ਸਾਥੀ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ…

ਡਰਾਈਵਰ ਨੂੰ ਨੀਂਦ ਆਉਣ ਕਾਰਨ ਬੱਸ ਪਲਟੀ, 25 ਯਾਤਰੀ ਜ਼ਖਮੀ

ਜੈਪੁਰ, 17 ਮਾਰਚ (ਰਵਿੰਦਰ ਸ਼ਰਮਾ) : ਉਦੈਪੁਰ-ਨਾਥਦੁਆਰਾ ਹਾਈਵੇਅ ‘ਤੇ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜੈਪੁਰ ਤੋਂ ਉਦੈਪੁਰ ਆ ਰਹੀ ਮਹਾਵੀਰ ਟਰੈਵਲਜ਼ ਦੀ ਬੱਸ ਓਡਨ ਪਿੰਡ ਨੇੜੇ ਪਲਟ ਗਈ। ਹਾਦਸਾ ਰਾਤ 2 ਵਜੇ ਦੇ…

ਭਦੌੜ ਦੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਬਰਨਾਲਾ, 17 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੀ ਇੱਕ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 26 ਸਾਲਾਂ ਸੀਮਾ ਰਾਣੀ ਪੁੱਤਰੀ ਰਾਜੂ…

6 ਸਾਲ ਦੀ ਬੱਚੀ ਨਾਲ ਛੇੜਛਾੜ ਕਰ ਰਹੇ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ

ਲੁਧਿਆਣਾ 16 ਮਾਰਚ (ਰਵਿੰਦਰ ਸ਼ਰਮਾ) : ਲੁਧਿਆਣਾ ਵਿਖੇ ਇਕ 6 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰਦਿਆਂ ਚੰਗੀ ਛਿੱਤਰ ਪਰੇਡ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ…

ਘਰ ‘ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ Youtuber ਦਾ ਸਾਹਮਣੇ ਆਇਆ ਵੱਡਾ ਬਿਆਨ

ਜਲੰਧਰ, 16 ਮਾਰਚ (ਰਵਿੰਦਰ ਸ਼ਰਮਾ) : ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਪੈਂਦੇ ਰਾਏਪੁਰ ਰਸੂਲਪੁਰ ’ਚ ਰਹਿੰਦੇ ਯੂਟਿਊਬਰ ਡਾਕਟਰ ਰੋਜਰ ਸੰਧੂ ਦੇ ਘਰ 'ਤੇ ਬੀਤੀ ਰਾਤ ਗ੍ਰਨੇਡ ਹਮਲਾ ਹੋਇਆ ਹੈ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨੀ ਡੌਨ…

ਹੋਲੀ ‘ਤੇ ਦੋ ਭਾਈਚਾਰਿਆਂ ਦੀ ਝੜਪ ਮਾਮਲੇ ‘ਚ ਤਾਬੜਤੋੜ ਕਾਰਵਾਈ, 35 ਵਿਰੁੱਧ FIR ਤੇ 5 ਗ੍ਰਿਫ਼ਤਾਰ; 4 ਜਵਾਨਾਂ ਸਣੇ 11 ਜਣੇ ਜ਼ਖ਼ਮੀ

ਲੁਧਿਆਣਾ, 16 ਮਾਰਚ (ਰਵਿੰਦਰ ਸ਼ਰਮਾ) : ਚੀਮਾ ਚੌਕ ਨੇੜੇ ਸਥਿਤ ਬਿਹਾਰੀ ਕਲੋਨੀ ਵਿੱਚ ਹੋਲੀ ਵਾਲੇ ਦਿਨ ਨਮਾਜ਼ ਦੌਰਾਨ ਸਾਊਂਡ ਸਿਸਟਮ ਵਜਾਉਣ ਨੂੰ ਲੈ ਕੇ ਦੋ ਭਾਈਚਾਰਿਆਂ ਵਿੱਚ ਝੜਪ ਹੋ ਗਈ। ਕੁਝ ਹੀ ਸਮੇਂ ਵਿੱਚ, ਦੋਵਾਂ…

ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਬਾਈਕਾਟ ਦਾ ਸੱਦਾ

- ਬਰਨਾਲਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਸੁਖਮਨੀ ਸੁਸਾਇਟੀਆਂ ਨੇ ਮੀਟਿੰਗ ਦੌਰਾ ਕੀਤਾ ਫ਼ੈਸਲਾ ਬਰਨਾਲਾ, 16 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਜਬਰੀ ਹਟਾਉਣ ਖ਼ਿਲਾਫ਼…

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ

- ਨਾਰਮਲ ਸਲਾਈਨ ਲਗਾਉਣ ਤੋਂ ਬਾਅਦ ਕੁਝ ਮਰੀਜਾਂ ਦੀ ਵਿਗੜੀ ਸੀ ਸਿਹਤ, ਪਰ ਡਾਕਟਰਾਂ ਨੇ ਸਥਿਤੀ ਨੂੰ ਵਧੀਆ ਤਰੀਕੇ ਨਾਲ ਸੰਭਾਲਿਆ, ਕਿਸੇ ਮਰੀਜ਼ ਨੂੰ ਰੈਫਰ ਕਰਨ ਦੀ ਨਹੀਂ ਪਈ ਲੋੜ - ਪੂਰੇ ਪੰਜਾਬ ਦੇ ਹਸਪਤਾਲਾਂ…

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਢੇ 7 ਲੱਖ ਦਾ ਚੈੱਕ ਦਿੱਤਾ

- ਬੈਸਟ ਹਾਈ ਸਕੂਲ ਐਵਾਰਡ ਲਈ ਚੁਣਿਆ ਗਿਆ ਹੈ ਸਕੂਲ ਬਰਨਾਲਾ/ਮਹਿਲ ਕਲਾਂ, 15 ਮਾਰਚ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਲ 2023-24 ਲਈ ਬਰਨਾਲਾ ਜ਼ਿਲ੍ਹੇ ਵਿੱਚੋਂ ਬੈਸਟ ਹਾਈ ਸਕੂਲ ਐਵਾਰਡ…