ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵ੍ਹਟਸਐਪ ਹੈਲਪਲਾਈਨ ਨੰਬਰ ਜਾਰੀ

ਚੰਡੀਗੜ੍ਹ, 30 ਮਾਰਚ (ਰਵਿੰਦਰ ਸ਼ਰਮਾ) :  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ…

ਸਕੂਟਰੀ ਸਵਾਰ ਮਾਂ-ਧੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋਵਾਂ ਦੀ ਮੌਕੇ ’ਤੇ ਮੌਤ

ਬਟਾਲਾ, 30 ਮਾਰਚ (ਰਵਿੰਦਰ ਸ਼ਰਮਾ) : ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮਾਂ-ਧੀ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ ਸ਼ਰਨਜੀਤ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਪਿੰਡ…

ਪੰਜਾਬ ਸਰਕਾਰ ਦੇ AG ਗੁਰਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ, ਨਵੇਂ ਐਡਵੋਕੇਟ ਜਨਰਲ ਦਾ ਐਲਾਨ ਜਲਦ

ਚੰਡੀਗੜ੍ਹ, 30 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁੱਖ ਮੰਤਰੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਐਡਵੋਕੇਟ ਜਨਰਲ ਦਾ ਕਾਰਜਕਾਲ 31 ਮਾਰਚ ਤੱਕ ਦਾ ਸੀ,…

ਪ੍ਰੇਮਿਕਾ ਨਾਲ ਫ਼ੋਨ ’ਤੇ ਗੱਲ ਕਰ ਰਹੇ ਮੁੰਡੇ ਨੇ ਲੜਾਈ ਹੋਣ ’ਤੇ ਕੀਤੀ ਖੁਦਕੁਸ਼ੀ

ਮਹਾਰਾਸ਼ਟਰ, 30 ਮਾਰਚ (ਰਵਿੰਦਰ ਸ਼ਰਮਾ) : ਠਾਣੇ ਜ਼ਿਲ੍ਹੇ ’ਚ ਇੱਕ 18 ਸਾਲਾ ਨੌਜਵਾਨ ਨੇ ਆਪਣੀ ਪ੍ਰੇਮਿਕਾ ਨਾਲ ਝਗੜੇ ਤੋਂ ਬਾਅਦ ਆਪਣੇ ਘਰ ’ਚ ਖੁਦਕੁਸ਼ੀ ਕਰ ਲਈ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ…

12ਵੀਂ ਦਾ ਪੇਪਰ ਦੇ ਕੇ ਘਰ ਪਰਤ ਰਹੇ 2 ਵਿਦਿਆਰਥੀਆਂ ਦੀ ਹੋਈ ਦਰਦਨਾਕ ਮੌਤ

ਬਟਾਲਾ, 29 ਮਾਰਚ (ਰਵਿੰਦਰ ਸ਼ਰਮਾ) : ਬਟਾਲਾ ਦੇ ਨੇੜਲੇ ਪਿੰਡ ਮਿਰਜਾਜਾਨ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ 'ਚ ਬਣੇ ਪ੍ਰੀਖਿਆ ਕੇਂਦਰ ਵਿਖੇ ਬਾਰ੍ਹਵੀਂ ਜਮਾਤ ਦਾ ਪੇਪਰ ਦੇ ਕੇ ਵਾਪਸ ਪਰਤ ਰਹੇ ਨੌਜਵਾਨਾਂ ਦੀ ਕਾਰ ਦੀ ਭਿਆਨਕ…

ਪ੍ਰੇਮੀ ਨਾਲ ਰਲ ਕੇ ਨਹਿਰ ’ਚ ਸੁੱਟੇ ਪਤੀ ਦੀ ਲਾਸ਼ ਹਰਿਆਣਾ ਤੋਂ ਬਰਾਮਦ

ਭਵਾਨੀਗੜ੍ਹ,29 ਮਾਰਚ (ਰਵਿੰਦਰ ਸ਼ਰਮਾ) : ਪਿਛਲੇ ਦਿਨੀਂ ਨੇੜਲੇ ਪਿੰਡ ਰੇਤਗੜ੍ਹ ਦੀ ਇਕ ਔਰਤ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਮਾਰਨ ਦੇ ਇਰਾਦੇ ਨਾਲ ਅਗਵਾ ਕਰਵਾਉਣ ਦਾ ਪੁਲਿਸ ਵੱਲੋਂ ਪਰਚਾ ਦਰਜ ਕੀਤਾ ਗਿਆ ਸੀ।…

ਵੱਡੀ ਖ਼ਬਰ : 17 ਸਾਲ ਪੁਰਾਣੇ ਜੱਜ ਨੋਟ ਕਾਂਡ ਮਾਮਲੇ ’ਚ ਸੇਵਾਮੁਕਤ ਜੱਜ ਨਿਰਮਲ ਯਾਦਵ ਸਣੇ ਸਾਰੇ ਮੁਲਜ਼ਮ ਬਰੀ

ਚੰਡੀਗੜ੍ਹ, 29 ਮਾਰਚ (ਰਵਿੰਦਰ ਸ਼ਰਮਾ) : ਸੀਬੀਆਈ ਕੋਰਟ 'ਚ ਅੱਜ ਸੁਣਵਾਈ ਦੌਰਾਨ ਜੱਜ ਨੋਟ ਕਾਂਡ ਮਾਮਲੇ 'ਚ ਸੇਵਾਮੁਕਤ ਜੱਜ ਨਿਰਮਲ ਯਾਦਵ ਸਮੇਤ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਗਏ। 17 ਸਾਲ ਪਹਿਲਾਂ ਹੋਈ ਇਕ ਗਲਤ ਡਿਲਿਵਰੀ…

ਗਲਾ ਘੁੱਟ ਕੇ ਕੀਤਾ ਸੀ ਫਰਨੀਚਰ ਕਾਰੋਬਾਰੀ ਦਾ ਕਤਲ

ਲੁਧਿਆਣਾ, 29 ਮਾਰਚ (ਰਵਿੰਦਰ ਸ਼ਰਮਾ) : ਥਾਣਾ ਫੋਕਲ ਪੁਆਇੰਟ ਤੇ ਢੰਡਾਰੀ ਖੁਰਦ ਦੁਰਗਾ ਕਲੋਨੀ ਰੋਡ ’ਤੇ ਫਰਨੀਚਰ ਕਾਰੋਬਾਰੀ ਰਾਮ ਧਨੀ ਦੇ ਕਤਲ ਮਾਮਲੇ ’ਚ ਮ੍ਰਿਤਕ ਦੀ ਪੋਸਟਮਾਰਟਮ ਰਿਪੋਰਟ ਤੋਂ ਖੁਲਾਸਾ ਹੋਇਆ ਕਿ ਕਾਰੋਬਾਰੀ ਦਾ ਕਤਲ ਗਲਾ ਘੁੱਟ…

ਡੀਆਈਜੀ ਗਿੱਲ ਨੇ ਬਰਨਾਲਾ ’ਚ ਸੰਭਾਲੀ ਨਸ਼ਾ ਤਸਕਰਾਂ ਦੇ ਘਰਾਂ ਦੀ ਚੈਕਿੰਗ ਦੀ ਕਮਾਨ

- ਬਰਨਾਲਾ ਦੀ ਸੈਂਸੀ ਬਸਤੀ ਵਿੱਚ 250 ਪੁਲਿਸ ਮੁਲਾਜ਼ਮਾਂ ਨੇ ਕੀਤੀ ਛਾਪੇਮਾਰੀ  ਬਰਨਾਲਾ, 29 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਬਰਨਾਲਾ ਪੁਲਿਸ ਨੇ ਡੀ.ਆਈ.ਜੀ. ਸੁਖਵੰਤ ਸਿੰਘ ਗਿੱਲ ਦੀ ਅਗਵਾਈ…

ਬਿਜਲੀ ਬਿਲਾਂ ਦੀ ਵਸੂਲੀ ਲਈ ਪਾਵਰਕਾਮ ਆਮ ਲੋਕਾਂ ਨੂੰ ਕਰ ਰਿਹੈ ਪਰੇਸ਼ਾਨ, ਉਦਯੋਗਾਂ ਅਤੇ ਅਮੀਰ ਲੋਕਾਂ ਦੇ ਲੱਖਾਂ ਰੁਪਏ ਦੇ ਬਿਜਲੀ ਬਿਲ ਬਕਾਇਆ

- ਪਾਵਰਕਾਮ ਵੱਲ ਸਰਕਾਰੀ ਵਿਭਾਗਾਂ ਦਾ ਬਿਜਲੀ ਬਿਲ 3 ਕਰੋੜ 19 ਲੱਖ 32 ਹਜ਼ਾਰ 333 ਰੁਪਏ ਬਕਾਇਆ - ਪਾਵਰਕਾਮ ਨੇ ਰਿਕਵਰੀ ਲਈ ਬਣਾਈਆਂ ਟੀਮਾਂ - ਸੀਵਰੇਜ ਅਤੇ ਜਲ ਸਪਲਾਈ ਵਿਭਾਗ 'ਤੇ ਸਭ ਤੋਂ ਵੱਧ ਬਕਾਇਆ…