ਫ਼ਰਜ਼ੀ ਮੁਕਾਬਲਾ ਮਾਮਲੇ ‘ਚ ਐੱਸਐੱਚਓ ਤੇ ਥਾਣੇਦਾਰ ਦੋਸ਼ੀ ਕਰਾਰ, 32 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਇਨਸਾਫ਼

ਮੋਹਾਲੀ, 3 ਮਾਰਚ (ਰਵਿੰਦਰ ਸ਼ਰਮਾ) : ਮੋਹਾਲੀ ਦੀ ਸੀਬੀਆਈ ਅਦਾਲਤ ਨੇ 1993 ਦੇ ਇੱਕ ਫ਼ਰਜ਼ੀ ਮੁਕਾਬਲੇ ਦੇ ਮਾਮਲੇ ਵਿਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਤਤਕਾਲੀ ਐੱਸ.ਐੱਚ.ਓ. ਸੀਤਾ ਰਾਮ (80) ਅਤੇ ਤਤਕਾਲੀ ਕਾਂਸਟੇਬਲ…

ਵਿਜੀਲੈਂਸ ਵੱਲੋਂ ਥਾਣਾ ਮਹਿਲ ਕਲਾਂ ਦੇ 2 ਪੁਲਿਸ ਮੁਲਾਜ਼ਮ ਰਿਸ਼ਵਤ ਲੈਂਦੇ ਕਾਬੂ

ਬਰਨਾਲਾ, 2 ਮਾਰਚ (ਰਵਿੰਦਰ ਸ਼ਰਮਾ) : ਵਿਜੀਲੈਂਸ ਬਿਊਰੋ ਵਲੋਂ ਜਿਲ੍ਹਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਥਾਣੇ 'ਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਹਜ਼ਾਰਾਂ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।…

ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਸਿਰਫ ਸਿਆਸੀ ਸਟੰਟ : ਭੁਪੇਸ਼ ਬਘੇਲ

ਚੰਡੀਗੜ੍ਹ, 1 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬਾ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਹੁਣ ਸ਼ੁਰੂ ਕੀਤੀ ਮੁਹਿੰਮ ਨੂੰ ਸਿਆਸੀ ਸਟੰਟ ਦੱਸਿਆ…

ਵਿਦਿਆਰਥਣ ਦੀ ਦਾਖਲਾ ਫੀਸ ਵਾਪਸ ਨਾ ਕਰਨ ‘ਤੇ ਯੂਨੀਵਰਸਿਟੀ ਅਧਿਕਾਰੀਆਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਸ਼੍ਰੀ ਮੁਕਤਸਰ ਸਾਹਿਬ, 1 ਮਾਰਚ (ਰਵਿੰਦਰ ਸ਼ਰਮਾ) : ਮੁਕਤਸਰ ਖਪਤਕਾਰ ਅਦਾਲਤ ਵੱਲੋਂ ਫੈਸਲਾ ਸੁਣਾਉਂਦੇ ਹੋਏ ਆਰਐਮਐਲ ਅਵਧ ਯੂਨੀਵਰਸਿਟੀ, ਫੈਜ਼ਾਬਾਦ (ਉੱਤਰ ਪ੍ਰਦੇਸ਼) ਨੂੰ ਮੁਕਤਸਰ ਵਾਸੀ ਡਾ. ਰਿਚੀ ਗੋਇਲ ਨੂੰ ਦਾਖਲਾ ਫੀਸ ਵਜੋਂ ਲਈ ਗਈ ਰਕਮ ਵਾਪਸ…

ਵਿਆਹ ਦੀਆਂ ਖ਼ੁਸ਼ੀਆਂ ਮਾਤਮ ‘ਚ ਬਦਲੀਆਂ, ਕਾਰਡ ਵੰਡਣ ਜਾ ਰਹੇ ਮੋਟਰਸਾਈਕਲ ਸਵਾਰ ਮਾਂ-ਪੁੱਤ ਦੀ ਮੌਤ

ਗੁਰੂਹਰਸਹਾਏ, 1 ਮਾਰਚ (ਰਵਿੰਦਰ ਸ਼ਰਮਾ) : ਕੰਨਾਂ ਵਿੱਚ ਲੱਗੇ ਹੈਡਫੋਨ ਅਤੇ ਮੋਟਰਸਾਈਕਲ ਚਾਲਕ ਵੱਲੋਂ ਚਲਦੇ ਮੋਟਰਸਾਈਕਲ 'ਤੇ ਇੰਸਟਾਗ੍ਰਾਮ ਚਲਾਉਣ ਦੇ ਕਾਰਨ ਖੜ੍ਹੇ ਟਰੈਕਟਰ ਟਰਾਲੀ ਨਾਲ ਹੋਏ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਮਾਂ ਪੁੱਤ ਦੀ ਮੌਤ ਹੋ…

ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਪੁਲਿਸ ਨੇ ਚਲਾਇਆ ਵੱਡਾ ਤਲਾਸ਼ੀ ਅਭਿਆਨ; 4 ਮੁਕੱਦਮੇ ਦਰਜ, 5 ਮੁਲਜ਼ਮ ਗ੍ਰਿਫਤਾਰ

- ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਦੀ ਕਮਾਨ ਹੇਠ 250 ਪੁਲੀਸ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ - 2 ਐੱਸ ਪੀ ਅਤੇ 5 ਡੀ ਐੱਸ ਪੀ ਰੈਂਕ ਦੇ ਅਫ਼ਸਰਾਂ ਨੇ ਕੀਤੀ ਮੁਹਿੰਮ ਦੀ ਅਗਵਾਈ - ਸ਼ੱਕੀ…

ਐਸ.ਐਸ.ਪੀ ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ

- ਪੁਲਿਸ ਵੱਲੋਂ 08 ਮੁਕੱਦਮੇ ਦਰਜ, 06 ਵਿਅਕਤੀ ਗ੍ਰਿਫਤਾਰ - 20 ਮੋਬਾਇਲ ਫੋਨ ਕਬਜ਼ੇ ਵਿੱਚ ਲਏ, 15 ਮੋਟਰਸਾਇਕਲ ਵੀ ਕੀਤੇ ਜਬਤ  - ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਸਹਿਯੋਗ…

ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਪ੍ਰਧਾਨ

ਚੰਡੀਗੜ੍ਹ, 1 ਮਾਰਚ (ਰਵਿੰਦਰ ਸ਼ਰਮਾ) : ਬੀਤੇ ਕੱਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੀ ਹੋਈ ਚੋਣ ਦੌਰਾਨ ਸਰਤੇਜ ਸਿੰਘ ਨਰੂਲਾ ਨੂੰ ਵੋਟਿੰਗ ਰਾਹੀਂ ਬਾਰ ਐਸੋਸੀਏਸ਼ਨ ਦਾ ਪ੍ਰਧਾਨ ਚੁਣ ਲਿਆ ਗਿਆ। ਬੀਤੇ ਕੱਲ…

ਟਰੰਪ ਦਾ ਹੁਣ ਅੰਗਰੇਜ਼ੀ ਭਾਸ਼ਾ ਬਾਰੇ ਵੱਡਾ ਐਲਾਨ, 250 ਸਾਲ ਪੁਰਾਣੇ ਫ਼ੈਸਲੇ ਨੂੰ ਪਲਟਿਆ

ਨਵੀਂ ਦਿੱਲੀ, 1 ਮਾਰਚ (ਰਵਿੰਦਰ ਸ਼ਰਮਾ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਦੂਜੇ ਕਾਰਜਕਾਲ ਲਈ ਸੱਤਾ ਸੰਭਾਲਣ ਤੋਂ ਬਾਅਦ ਕਈ ਵੱਡੇ ਫੈਸਲੇ ਲੈ ਰਹੇ ਹਨ। ਹੁਣ ਟਰੰਪ ਨੇ ਅਮਰੀਕਾ ਦੀ ਰਾਸ਼ਟਰੀ ਭਾਸ਼ਾ ਸੰਬੰਧੀ ਇੱਕ ਵੱਡਾ…

ਪੰਜਾਬ ਦੌਰੇ ‘ਤੇ ਕਾਂਗਰਸ ਇੰਚਾਰਜ ਭੂਪੇਸ਼ ਬਘੇਲ, ਕਿਹਾ : ਕੇਜਰੀਵਾਲ ਸੱਤਾ ਦਾ ਲੋਭੀ

ਅੰਮ੍ਰਿਤਸਰ, 1 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਕਾਂਗਰਸ ਦੇ ਨਵੇਂ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਆਪਣੇ ਦੋ ਦਿਨਾਂ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਨਾਲ…