ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ

ਚੰਡੀਗੜ੍ਹ, 28 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਅੱਜ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ। ਇਸ ਮੌਕੇ ਡਾ. ਗੁਰਪ੍ਰੀਤ…

ਕਰਨਲ ਬਾਠ ਮਾਮਲੇ ’ਚ ਐਸਐਸ ਪਰਮਾਰ ਦੀ ਥਾਂ ਏਐਸ ਰਾਏ ਨੂੰ ਲਾਇਆ SIT ਦਾ ਮੁਖੀ

ਪਟਿਆਲਾ, 28 ਮਾਰਚ (ਰਵਿੰਦਰ ਸ਼ਰਮਾ) : ਪਟਿਆਲਾ ਵਿਚ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਵੱਲੋਂ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਦੀ ਕੀਤੀ ਗਈ ਕੁੱਟ-ਮਾਰ ਦੇ ਮਾਮਲੇ ਵਿਚ ਕਾਇਮ ਵਿਸ਼ੇਸ਼…

ਬਰਨਾਲਾ ਦੇ 6ਵੀਂ ਜਮਾਤ ਵਿੱਚ ਪੜ੍ਹਦੇ ਹੋਣਹਾਰ ਵਿਦਿਆਰਥੀ ਦੀ ਮੌਤ

ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਖੁਰਦ ਦੇ ਸਰਕਾਰੀ ਹਾਈ ਸਕੂਲ ਵਿੱਚ ਛੇਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਸੁਖਪ੍ਰੀਤ ਸਿੰਘ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਬੱਚੇ…

FCI ਦਾ ਮੈਨੇਜਰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ

ਪਟਿਆਲਾ, 28 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ…

ਅੱਜ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ‘ਆਪ’ ਸਰਕਾਰ ਖਿਲਾਫ ਗੱਜੇ ਪੰਧੇਰ, ਕਿਹਾ: ਨਾ ਡਰੇ ਹਾਂ ਤੇ ਨਾ ਹੀ ਡਰਾਂਗੇ

ਪਟਿਆਲਾ, 28 ਮਾਰਚ (ਰਵਿੰਦਰ ਸ਼ਰਮਾ) : ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਨ ਸਿੰਘ ਪੰਧੇਰ ਸ਼੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚੋ ਰਿਹਾਅ ਹੋਣ ਤੋਂ ਬਾਅਦ ਪਟਿਆਲਾ ਨੇੜੇ ਬਹਾਦਰਗੜ੍ਹ ਵਿਖੇ ਸਥਿਤ ਕਮਾਂਡੋ ਕੰਪਲੈਕਸ ਕੋਲ ਪੁੱਜੇ। ਪੱਤਰਕਾਰਾਂ ਨਾਲ…

ਕੇਜਰੀਵਾਲ ਸਣੇ ‘ਆਪ’ ਆਗੂਆਂ ਖ਼ਿਲਾਫ਼ FIR ਦਰਜ, ਅਦਾਲਤ ਦੇ ਹੁਕਮਾਂ ’ਤੇ ਦਿੱਲੀ ਪੁਲਿਸ ਨੇ ਕੀਤੀ ਕਾਰਵਾਈ

ਨਵੀਂ ਦਿੱਲੀ, 28 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਇਹ…

ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਕਰ ਰਹੀਆਂ ਵਿਤਕਰਾ : ਯੂਨੀਅਨ

- ਅਧਿਆਪਕਾਂ ਨੂੰ ਸਿੱਖਿਆ ਵਿਭਾਗ ਜਲਦ ਸ਼ਿਫ਼ਟ ਕਰਨ ਦੀ ਕੀਤੀ ਮੰਗ ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) :  ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਅਹਿਮ ਮੀਟਿੰਗ ਅੱਜ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ…

ਬਰਨਾਲਾ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ, ਹੋਈ ਫ਼ਾਇਰਿੰਗ, ਦੋ ਬਦਮਾਸ਼ ਚੜ੍ਹੇ ਪੁਲਿਸ ਦੇ ਹੱਥੇ

ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਮਾਨਸਾ ਰੋਡ ’ਤੇ ਸ਼ੁੱਕਰਵਾਰ ਸਵੇਰੇ ਬਰਨਾਲਾ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਬਰਨਾਲਾ ਦੇ ਇੰਚਾਰਜ਼ ਇੰਸ. ਬਲਜੀਤ ਸਿੰਘ ਦੀ ਅਗਵਾਈ ਹੇਠ…

ਟੈਂਡਰ ਠੇਕੇਦਾਰ ਤੇ ਟਰੱਕ ਯੂਨੀਅਨ ਭਦੌੜ ਦੇ ਵਿਅਕਤੀ ਆਪਸ ਵਿੱਚ ਭਿੜੇ

- ਦੋਵੇ ਧਿਰਾਂ ਦੇ ਵਿਅਕਤੀ ਸਿਵਲ ਹਸਪਤਾਲ ਭਦੌੜ ਵਿਖੇ ਜੇਰੇ ਇਲਾਜ   ਬਰਨਾਲਾ, 27 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੀ ਅਨਾਜ਼ ਮੰਡੀ ਵਿਖੇ ਵੀਰਵਾਰ ਸਵੇਰੇ ਕਰੀਬ ਸਾਢੇ 6 ਵਜੇ ਦੇ ਸਪੈਸ਼ਲ…

ਕਿਲਾ ਮੁਹੱਲਾ ਵਿੱਚ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੇ ਪ੍ਰਗਟਾਇਆ ਰੋਹ

- ਟਿਊਬਵੈੱਲ ਦੀ ਮੋਟਰ ਹਰ ਦੂਜੇ ਦਿਨ ਪੁਰਾਣੀ ਅਤੇ ਟੁੱਟ ਜਾਂਦੀ ਹੈ : ਮੁਹੱਲਾ ਵਾਸੀ  ਬਰਨਾਲਾ, 25 ਮਾਰਚ (ਰਵਿੰਦਰ ਸ਼ਰਮਾ) : ਸਥਾਨਕ ਕਿਲਾ ਮੁਹੱਲਾ ਦੇ ਲੋਕਾਂ ਨੇ ਘਰਾਂ ਵਿੱਚ ਪੀਣ ਵਾਲਾ ਪਾਣੀ ਨਾ ਮਿਲਣ ਕਾਰਨ…