ਪੰਜਾਬ ਏਡਜ਼ ਕੰਟਰੋਲ ਕਰਮਚਾਰੀ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ 30 ਮਾਰਚ ਨੂੰ

ਬਰਨਾਲਾ, 25 ਮਾਰਚ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਅੈਸੋਸੀਏਸਨ ਵੱਲੋਂ ਸਰਕਾਰ ਅਤੇ ਵਿਭਾਗ ਦੀ ਬੇਰੁਖੀ ਪ੍ਰਤੀ ਨਰਾਜਗੀ ਜਾਹਿਰ ਕਰਦਿਆ ਆਪਣੀਆਂ ਮੰਗਾਂ ਦੀ ਪੂਰਤੀ ਲਈ 30 ਮਾਰਚ ਦਿਨ ਐਤਵਾਰ…

ਵਿਜੀਲੈਂਸ ਬਿਊਰੋ ਵਲੋਂ 20 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਆਡਿਟ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਸੰਗਰੂਰ, 27 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰਿਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ’ਚ ਤਾਇਨਾਤ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ…

ਅੱਗ ਲੱਗਣ ਨਾਲ ਬਜ਼ੁਰਗ ਔਰਤ ਦੀ ਸ਼ੱਕੀ ਹਾਲਤ ’ਚ ਮੌਤ

ਲੁਧਿਆਣਾ, 27 ਮਾਰਚ (ਰਵਿੰਦਰ ਸ਼ਰਮਾ) : ਲੁਧਿਆਣਾ ਦੇ ਥਾਣਾ ਹੈਬੋਵਾਲ ਅਧੀਨ ਰਘਬੀਰ ਪਾਰਕ ’ਚ ਰਹਿਣ ਵਾਲੀ ਕਰੀਬ 60 ਸਾਲ ਦੀ ਬਜ਼ੁਰਗ ਔਰਤ ਦੀ ਸ਼ੱਕੀ ਹਾਲਤ ’ਚ ਝੁਲਸਣ ਕਾਰਨ ਮੌਤ ਹੋ ਗਈ। ਮ੍ਰਿਤਕ ਔਰਤ ਦੀ ਸ਼ਨਾਖਤ…

ਚੂੜਾ ਪਾ ਕੇ ਬਰਾਤ ਦੀ ਉਡੀਕ ਕਰਦੀ ਰਹੀ ਲਾੜੀ, ਪਰ ਨਹੀਂ ਪਹੁੰਚਿਆ ਲਾੜਾ

ਮੋਗਾ, 27 ਮਾਰਚ (ਰਵਿੰਦਰ ਸ਼ਰਮਾ) : ਮੋਗਾ ’ਚ ਵਿਆਹ ਦੀ ਖੁਸ਼ੀ ਉਸ ਸਮੇਂ ਅਚਾਨਕ ਗਮ ’ਚ ਬਦਲ ਗਈ, ਜਦੋਂ ਲਾੜੀ ਆਪਣੇ ਮਹਿੰਦੀ ਲੱਗੇ ਹੱਥਾਂ ’ਚ ਚੂੜਾ ਪਾ ਕੇ ਬਾਰਾਤ ਦੀ ਉਡੀਕ ਕਰ ਰਹੀ ਸੀ, ਪਰ…

ਲਾਰੈਂਸ ਬਿਸ਼ਨੋਈ ਤੋਂ ਮਿਲੀਆਂ ਧਮਕੀਆਂ ’ਤੇ ਬੋਲੇ ਸਲਮਾਨ ਖ਼ਾਨ ਕਿਹਾ : ‘ਰੱਬ, ਅੱਲ੍ਹਾ ਸਭ ਤੋਂ ਉੱਪਰ’

ਨਵੀਂ ਦਿੱਲੀ, 27 ਮਾਰਚ (ਰਵਿੰਦਰ ਸ਼ਰਮਾ) : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਲਗਾਤਾਰ ਨਿਸ਼ਾਨਾ ਬਣਾ ਰਿਹਾ ਹੈ। ਗਲੈਕਸੀ ਅਪਾਰਟਮੈਂਟਸ ਦੇ ਬਾਹਰ ਹੋਈ ਗੋਲੀਬਾਰੀ ਤੋਂ ਲੈ ਕੇ ਅਦਾਕਾਰ ਨੂੰ ਆਨਲਾਈਨ ਧਮਕੀਆਂ ਮਿਲਣ ਤੱਕ…

ਸੰਗਰੂਰ ਦੇ 3 ਲੋਕਾਂ ਤੋਂ ਸ਼ੇਅਰ ਮਾਰਕੀਟ ’ਚ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ 89 ਲੱਖ ਠੱਗੇ

ਸੰਗਰੂਰ, 27 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਦੇ ਸੰਗਰੂਰ ਵਿੱਚ ਸਟਾਕ ਮਾਰਕੀਟ ਵਿੱਚ ਨਿਵੇਸ਼ ਦੇ ਨਾਮ ’ਤੇ ਵੱਡੀ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਦੋ ਦਿਨਾਂ ਵਿੱਚ ਤਿੰਨ ਵੱਖ-ਵੱਖ…

ਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ, ਸੋਨੀਆ ਗਾਂਧੀ ਨੂੰ ਲੈ ਕੇ ਕਾਂਗਰਸ ਨੇ ਗ੍ਰਹਿ ਮੰਤਰੀ ‘ਤੇ ਲਾਏ ਦੋਸ਼

ਨਵੀਂ ਦਿੱਲੀ, 27 ਮਾਰਚ (ਰਵਿੰਦਰ ਸ਼ਰਮਾ) : ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਨੂੰ ਰੱਦ ਕਰ ਦਿੱਤਾ ਹੈ। ਰਾਜ ਸਭਾ ’ਚ ਕਾਂਗਰਸ…

ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਤਹਿਤ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਦਿੱਤੀ ਜਾਂਦੀ ਹੈ ਸਬਸਿਡੀ : ਡਿਪਟੀ ਕਮਿਸ਼ਨਰ

- ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਸਬਸਿਡੀ ’ਤੇ ਥ੍ਰੀ-ਵੀਲ੍ਹਰ ਵਿਦ ਆਈਸ ਬਾਕਸ ਦਿੱਤਾ ਬਰਨਾਲਾ, 27 ਮਾਰਚ (ਰਵਿੰਦਰ ਸ਼ਰਮਾ) : ਸਰਕਾਰ ਵਲੋਂ ਮੱਛੀ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਚਲਾਈ ਜਾ…

ਬਰਨਾਲਾ ਵਿੱਚ ਤੇਜ਼ ਰਫਤਾਰ ਗੱਡੀ ਨੇ ਨੌਜਵਾਨ ਨੂੰ ਕੁਚਲਿਆ, ਮੌਤ

ਬਰਨਾਲਾ, 26 ਮਾਰਚ (ਰਵਿੰਦਰ ਸ਼ਰਮਾ): ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ’ਚ ਦੇਰ ਰਾਤ ਕਰੀਬ 11 ਵਜੇ ਇੱਕ ਗੱਡੀ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ…

ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

ਚੰਡੀਗੜ੍ਹ, 26 ਫਰਵਰੀ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ…