ਬਲੈਕ ਲੈਬਲ, ਗਲੈਨਲਿਵੇਟ, 100 ਪਾਈਪਰਸ, ਜਾਨੀ ਵਾਕਰ, ਜਿੰਮ ਬੀਮ ਵਰਗੇ ਮਹਿੰਗੇ ਬ੍ਰਾਂਡ ਦੀਆਂ ਬੋਤਲਾਂ ’ਚ ਭਰੀ ਜਾ ਰਹੀ ਸੀ ਸਸਤੀ ਸ਼ਰਾਬ, ਆਬਕਾਰੀ ਵਿਭਾਗ ਦੇ ਛਾਪੇ ਮਗਰੋਂ ਖੁੱਲ੍ਹੀ ਸਾਰੀ ਪੋਲ

ਲੁਧਿਆਣਾ, 23 ਮਾਰਚ (ਰਵਿੰਦਰ ਸ਼ਰਮਾ) : ਲੁਧਿਆਣਾ ਵਿੱਚ ਆਬਕਾਰੀ ਵਿਭਾਗ ਦੇ ਪੂਰਬੀ ਰੇਂਜ ਦੇ ਅਧਿਕਾਰੀਆਂ ਨੇ ਨਾਜਾਇਜ਼ ਸ਼ਰਾਬ ਦੇ ਇੱਕ ਵੱਡੇ ਭੰਡਾਰ ਦਾ ਪਰਦਾਫਾਸ਼ ਕੀਤਾ। ਆਬਕਾਰੀ ਵਿਭਾਗ ਦੀ ਟੀਮ ਨੇ ਕਈ ਪਿੰਡਾਂ ਵਿੱਚ ਛਾਪੇਮਾਰੀ ਕੀਤੀ।…

7 ਸਾਲਾਂ ਮੇਹਰਜੋਤ ਨੇ 9 ਮਿੰਟ ‘ਚ ਉਲਟੇ ਕ੍ਰਮ ‘ਚ 1 ਤੋਂ ਲੈ ਕੇ 100 ਤੱਕ ਦੇ ਪਹਾੜੇ ਸੁਣਾਕੇ ਰਚਿਆ ਵਿਸ਼ਵ ਰਿਕਾਰਡ

ਰਾਮਪੁਰਾ ਫੂਲ, 22 ਮਾਰਚ (ਰਵਿੰਦਰ ਸ਼ਰਮਾ) : ਰਾਮਪੁਰਾ ਫੂਲ ਦੇ 7 ਸਾਲਾਂ ਸਕੂਲੀ ਵਿਦਿਆਰਥੀ ਮੇਹਰਜੋਤ ਸਿੰਘ ਨੇ ਆਪਣੀ ਨਵੀਂ ਉਪਲੱਬਧੀ ਨਾਲ ਦਿਲਾਂ ਨੂੰ ਜਿੱਤ ਲਿਆ ਹੈ। ਉਸਨੇ ਉਲਟੇ ਕ੍ਰਮ ਵਿੱਚ 1 ਤੋਂ 100 ਤੱਕ ਦੇ…

ਸ਼ੰਭੂ ਸਰਹੱਦ ਖੁੱਲ੍ਹਣ ਨਾਲ ਦਿੱਲੀ ਦੀ ਯਾਤਰਾ ਹੋਈ ਆਸਾਨ

ਨਵੀਂ ਦਿੱਲੀ, 22 ਮਾਰਚ (ਰਵਿੰਦਰ ਸ਼ਰਮਾ) : ਹਰਿਆਣਾ-ਪੰਜਾਬ ਸਰਹੱਦ ਤੇ ਸ਼ੰਭੂ ਸਰਹੱਦ 'ਤੇ ਲਗਭਗ 13 ਮਹੀਨਿਆਂ ਤੋਂ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਗਤੀਰੋਧ ਦੇ ਅੰਤ ਨਾਲ ਦਿੱਲੀ ਦੇ ਉਦਯੋਗਾਂ ਦੇ ਨਾਲ-ਨਾਲ ਆਵਾਜਾਈ ਅਤੇ ਸੈਰ-ਸਪਾਟੇ ਨੇ…

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ

- ਡਿਪਟੀ ਕਮਿਸ਼ਨਰ ਵਲੋਂ ਕਮੇਟੀ ਕਾਇਮ; ਟ੍ਰੈਫ਼ਿਕ ਪ੍ਰਬੰਧਾਂ ਦੀ ਕੀਤੀ ਜਾਵੇਗੀ ਲਗਾਤਾਰ ਨਜ਼ਰਸਾਨੀ - ਬਰਨਾਲਾ ਵਾਸੀਆਂ ਨੂੰ ਸਹੂਲਤਾਂ ਮੁਹਈਆ ਕਰਾਉਣ ਲਈ ਪ੍ਰਸ਼ਾਸਨ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਟੀ ਬੈਨਿਥ ਬਰਨਾਲਾ, 22 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ…

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੂੰ ਵਿਦਾਇਗੀ ਪਾਰਟੀ ਦਿੱਤੀ

ਬਰਨਾਲਾ, 22 ਮਾਰਚ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਬਰਨਾਲਾ ਤੋਂ ਬਦਲ ਕੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਜੋਂ ਤਾਇਨਾਤ ਮੈਡਮ ਪੂਨਮਦੀਪ ਕੌਰ ਆਈ ਏ ਐਸ ਨੂੰ ਡੀ ਸੀ ਦਫਤਰ ਬਰਨਾਲਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ਦਿੱਤੀ…

ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

- ਮੁਫ਼ਤ ਕਾਨੂੰਨੀ ਸਹਾਇਤਾ, ਸਮਝੌਤਾ ਸਦਨ, ਜੁਵੇਨਾਈਲ ਜਸਟਿਸ ਬੋਰਡ ਤੇ ਲੋਕ ਅਦਾਲਤ ਦੀਆਂ ਸੇਵਾਵਾਂ ਮਿਲਣਗੀਆਂ ਇੱਕੋ ਛੱਤ ਹੇਠ  ਬਰਨਾਲਾ, 22 ਮਾਰਚ (ਰਵਿੰਦਰ ਸ਼ਰਮਾ) :  ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ…

ਕਰਨਲ ਬਾਠ ਦੇ ਬਿਆਨ ‘ਤੇ ਦਰਜ ਹੋਈ ਨਵੀਂ ਐਫਆਈਆਰ, ਨਿਰਪੱਖ ਜਾਂਚ ਲਈ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਪਟਿਆਲਾ, 22 ਮਾਰਚ (ਰਵਿੰਦਰ ਸ਼ਰਮਾ) : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟ ਮਾਰ ਸਬੰਧੀ ਪਟਿਆਲਾ ਪੁਲਿਸ ਨੇ ਨਵਾਂ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਥਾਣਾ ਸਿਵਲ ਲਾਈਨ ਵਿਖੇ ਕਰਨਲ ਬਾਠ ਦੇ ਬਿਆਨਾਂ 'ਤੇ ਦਰਜ ਕੀਤਾ…

ਪੰਜਾਬ ਸਕੂਲ ਸਿੱਖਿਆ ਬੋਰਡ ਆਪਣਿਆਂ ‘ਤੇ ਮਿਹਰਬਾਨ, FIR ਜਾਰੀ ਹੋਣ ‘ਤੇ ਵੀ ਮੁਲਾਜ਼ਮ ਦੇ ਰਿਹਾ ਡਿਊਟੀ

ਐੱਸਏਐੱਸ ਨਗਰ, 22 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਕੂਲ ਸਿੱਖਿਆ ਬੋਰਡ ਆਪਣੇ ਮੁਲਜ਼ਮਾਂ ‘ਤੇ ਪੂਰੀ ਤਰਾਂ ਮਿਹਰਬਾਨ ਲੱਗ ਰਿਹਾ ਹੈ। 8 ਮਾਰਚ, 2025 ਨੂੰ ਬੋਰਡ ਦੇ ਮੁਲਾਜ਼ਮ ਖ਼ਿਲਾਫ਼ ਐਫਆਈਆਰ ਦਰਜ ਹੋਣ ‘ਤੇ ਵੀ ਮੁਲਾਜ਼ਮ ਡਿਊਟੀ…

ਜ਼ੀਰਕਪੁਰ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਐਨਕਾਊਂਟਰ ਦੌਰਾਨ ਬਦਮਾਸ਼ ਲਵੀਸ਼ ਗਰੋਵਰ ਗ੍ਰਿਫਤਾਰ, ਕਈ ਹਥਿਆਰ ਬਰਾਮਦ

ਜ਼ੀਰਕਪੁਰ, 22 ਮਾਰਚ (ਰਵਿੰਦਰ ਸ਼ਰਮਾ) : ਜ਼ੀਰਕਪੁਰ ਪੁਲਿਸ ਨੇ ਇਕ ਮੁਕਾਬਲੇ ਮਗਰੋਂ ਇਕ ਗੈਂਗਸਟਰ ਨੂੰ ਫੜਿਆ ਹੈ। ਗੈਂਗਸਟਰ ਦੀ ਪਛਾਣ ਲਵਿਸ ਗਰੋਵਰ ਵਜੋਂ ਹੋਈ ਹੈ, ਜਿਸ 'ਤੇ ਕਤਲ ਕਰਨ ਅਤੇ ਕਤਲ ਦੀ ਕੋਸ਼ਿਸ਼ ਕਰਨ ਵਰਗੇ…

ਬਰਨਾਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਬਰਨਾਲਾ, 21 ਮਾਰਚ (ਰਵਿੰਦਰ ਸ਼ਰਮਾ) : ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਮਲਕਾ ਰਾਣੀ ਤੇ ਉਪ ਜ਼ਿਲ੍ਹਾ  ਸਿੱਖਿਆ ਅਫਸਰ ਸ. ਬਰਜਿੰਦਰ ਪਾਲ ਸਿੰਘ ਦੀ ਅਗਵਾਈ…