Posted inਲੁਧਿਆਣਾ
ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਕੋਲੋਂ ਫਿਰੌਤੀ ਮੰਗਣ ਵਾਲੇ ਪੁਲਿਸ ਮੁਕਾਬਲੇ ‘ਚ ਫੱਟੜ, ਜਵਾਬੀ ਫਾਇਰਿੰਗ ‘ਚ ਮੁਲਜ਼ਮਾਂ ਦੇ ਲੱਗੀਆਂ ਗੋਲ਼ੀਆਂ
ਲੁਧਿਆਣਾ, 21 ਮਾਰਚ (ਰਵਿੰਦਰ ਸ਼ਰਮਾ) : ਲੁਧਿਆਣਾ ਦੇ ਧਾਂਦਰਾ ਰੋਡ 'ਤੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਤਿੰਨ ਬਦਮਾਸ਼ਾਂ ਨੂੰ ਗੋਲ਼ੀਆਂ ਲੱਗ ਗਈਆਂ। ਜ਼ਖ਼ਮੀ ਹਾਲਤ ਵਿੱਚ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।…