ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਬਰਨਾਲਾ ਦੇ ਦੋ ਨੌਜਵਾਨਾਂ ਨੇ ਕੀਤੀ ਖ਼ੁਦਕੁਸ਼ੀ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਹਲਕਾ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ’ਚ ਦੋ ਨੌਜਵਾਨਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੇ ਕੁਲਵੀਰ…

ਕਿਸਾਨਾਂ ਲਈ ਜ਼ਰੂਰੀ ਖ਼ਬਰ! ਸਰਕਾਰ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਬਣਾਇਆ ਜ਼ਬਰਦਸਤ ਪਲਾਨ

ਚੰਡੀਗੜ੍ਹ, 20 ਅਪ੍ਰੈਲ (ਰਵਿੰਦਰ ਸ਼ਰਮਾ) :  ਸੂਬੇ ’ਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਰਕਾਰ ਨੇ ਇਕ ਯੋਜਨਾ ਤਿਆਰ ਕੀਤੀ ਹੈ। ਇਸ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਅਵਸ਼ੇਸ਼ ਮੈਨੇਜਮੈਂਟ (CRM)…

ਜਿਸ ਥਾਣੇ ‘ਚ ਤਾਇਨਾਤ, ਉਸੇ ‘ਚ ਹੀ ਮਾਮਲਾ ਦਰਜ; ASI 25 ਹਜ਼ਾਰ ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ

ਅੰਮ੍ਰਿਤਸਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਕੱਥੂਨੰਗਲ ਥਾਣੇ ਦੀ ਪੁਲਿਸ ਨੇ ਆਪਣੇ ਹੀ ਥਾਣੇ ਦੇ ਏਐੱਸਆਈ ਚਮਨ ਲਾਲ ਖਿਲਾਫ਼ 25000 ਹਜ਼ਾਰ ਰੁਪਏ ਰਿਸ਼ਵਤ ਵਸੂਲਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਏਐੱਸਆਈ…

ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਯੋਗਦਾਨ ਪਾ ਰਹੀ ਹੈ ਸੀਐਮ ਦੀ ਯੋਗਸ਼ਾਲਾ

ਧਨੌਲਾ\ਬਰਨਾਲਾ, 20 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ 'ਸੀਐਮ ਦੀ ਯੋਗਸ਼ਾਲਾ' ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਵਿਸ਼ੇਸ਼ ਯੋਗਦਾਨ ਦੇ ਰਹੀ ਹੈ। ਸਰਕਾਰ ਵੱਲੋਂ ਸ਼ੁਰੂ ਸੀਐਮ ਦੀ ਯੋਗਸ਼ਾਲਾ ਪ੍ਰੋਜੈਕਟ ਤਹਿਤ ਪਿੰਡਾਂ ਅਤੇ…

ਹੁਣ ਪੰਜਾਬ ਸਰਕਾਰ ਖ਼ਰੀਦੇਗੀ ਮਰਸਡੀਜ਼ ਬੇਂਜ ਕਾਰ, ਕੀਮਤ ਸਵਾ ਕਰੋੜ ਰੁਪਏ, ਬੁਲੇਟ ਪਰੂਫ ਵੀ ਕਰਵਾਈਆਂ ਜਾਣਗੀਆਂ

- ਪਹਿਲੀ ਵਾਰ ਮਰਸਡੀਜ਼ ਲਗਜ਼ਰੀ ਗੱਡੀ ਦੀ ਖਰੀਦ ਕਰ ਰਹੀ ਐ ਪੰਜਾਬ ਸਰਕਾਰ ਚੰਡੀਗੜ੍ਹ, 19 ਅਪ੍ਰੈਲ (ਰਵਿੰਦਰ ਸ਼ਰਮਾ) : ਸਭ ਤੋਂ ਮਹਿੰਗੀਆਂ ਲਗਜ਼ਰੀ ਗੱਡੀਆਂ ਵਿੱਚ ਸ਼ੁਮਾਰ ਮਰਸਡੀਜ਼ ਬੇਂਜ ਕਾਰ ਹੁਣ ਪੰਜਾਬ ਸਰਕਾਰ ਵੱਲੋਂ ਖਰੀਦੀ ਜਾ…

ਕੀ ਸਰਕਾਰ ਤੇ ਪ੍ਰਸ਼ਾਸਨ ਦੀ ਸਖਤੀ ਨਾਕਾਫੀ? ਨਹੀਂ ਰੁਕ ਰਹੀਆਂ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਧੜੀਆਂ

ਸੰਗਰੂਰ, 20 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਗੁਆਂਢੀ ਜਿਲ੍ਹੇ ਸੰਗਰੂਰ ਵਿੱਚ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਇੱਕ ਵੱਡੀ ਧੋਖਾਧੜੀ ਸਾਹਮਣੇ ਆਈ ਹੈ। ਧੂਰੀ ਦੇ ਰਹਿਣ ਵਾਲੇ ਜਗਦੀਸ਼ ਸਿੰਘ ਨੇ ਸਥਾਨਕ ਪੁਲਿਸ…

ਅਸਮਾਨੀ ਬਿਜਲੀ ਕਾਰਨ ਲੱਗੀ ਅੱਗ , ਸਾਢੇ ਤਿੰਨ ਏਕੜ ਕਣਕ ਤੇ ਪੰਜ ਏਕੜ ਟਾਂਗਰਾ ਸੜਿਆ

ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲੇ ਦੇ ਪਿੰਡ ਕੁਰੜ ਸ਼ੁਕਰਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ ਸਾਢੇ ਤਿੰਨ ਏਕੜ ਕਣਕ ਦੀ ਖੜੀ ਫ਼ਸਲ 'ਤੇ ਕਰੀਬ ਪੰਜ ਏਕੜ ਟਾਂਗਰ ਨੂੰ ਅੱਗ ਨਾਲ ਸੜ ਕਿ ਸੁਆਹ ਹੋ…

ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਤਪਾ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ…

ਸਿੱਖਿਆ ਕ੍ਰਾਂਤੀ: ਚੇਅਰਮੈਨ ਮੰਨਾ ਨੇ ਬਡਬਰ ਸਕੂਲਾਂ ਦੇ 44 ਲੱਖ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ। ਇਨ੍ਹਾਂ ਗੱਲਾ ਦਾ…

ਸੰਸਦ ਮੈਂਬਰ ਮੀਤ ਹੇਅਰ ਨੇ 2.39 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਪਾਇਪਲਾਈਨ ਦਾ ਕੰਮ ਸ਼ੁਰੂ ਕਰਵਾਇਆ

- ਹੰਡਿਆਇਆ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ, 350 ਨਵੇਂ ਕਨੈਕਸ਼ਨ ਦਿੱਤੇ ਜਾਣਗੇ ਹੰਡਿਆਇਆ\ਬਰਨਾਲਾ, 19 ਅਪ੍ਰੈਲ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਨੇ ਹੰਡਿਆਇਆ ਵਿਖੇ 2.39 ਕਰੋੜ ਦੀ ਲਾਗਤ ਵਾਲੇ ਜਲ…