ਵੇਰਕਾ ਪਲਾਂਟ ਦਾ ਸਹਾਇਕ ਮੈਨੇਜਰ 25000 ਦੀ ਵੱਢੀ ਲੈਂਦਾ ਕਾਬੂ

ਬਟਾਲਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਵੇਰਕਾ ਪਸ਼ੂ ਖੁਰਾਕ ਪਲਾਂਟ, ਘਣੀਏ ਕੇ ਬਾਂਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਮੈਨੇਜਰ (ਕੁਆਲਿਟੀ ਅਸ਼ੋਰੈਂਸ) ਸ਼ਲਿੰਦਰ ਕੁਮਾਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ…

ਪਾਕਿਸਤਾਨ ਦੇ ਸੰਪਰਕ ਵਿੱਚ ਰਹਿਣ ਵਾਲਾ ਮੋਚੀ ਬਠਿੰਡਾ ਤੋਂ ਗ੍ਰਿਫ਼ਤਾਰ

- 34 ਦਿਨ ਪਾਕਿ ਇੰਟੈਲੀਜੈਂਸ ਆਪ੍ਰੇਟਿਵ ਦੇ ਸੀ ਸੰਪਰਕ ’ਚ   ਬਠਿੰਡਾ, 30 ਅਪ੍ਰੈਲ (ਰਵਿੰਦਰ ਸ਼ਰਮਾ) : ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਦਰਮਿਆਨ ਬਠਿੰਡਾ ਕੈਂਟ ਤੋਂ ਫੌਜ ਨੇ ਇਕ ਮੋਚੀ ਨੂੰ ਪਾਕਿਸਤਾਨ ਨੂੰ ਗੁਪਤ…

ਵਿਧਾਇਕ ਉੱਗੋਕੇ ਨੇ ਕਰੀਬ 31 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਮਨਜ਼ੂਰ ਕਰਵਾਈਆਂ

- 18-18 ਫੁੱਟ ਚੌੜੀਆਂ ਕੀਤੀਆਂ ਜਾਣਗੀਆਂ ਸੜਕਾਂ - ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀਆਂ ਦੀ…

ਨਾਬਾਲਗ ਬੱਚੀ ਨੂੰ ਕਿਡਨੈਪ ਕਰਨ ਦੇ ਕੇਸ ਵਿੱਚੋਂ ਮੁਲਜ਼ਮ ਬਾਇੱਜ਼ਤ ਬਰੀ

ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਮਾਨਯੋਗ ਅਦਾਲਤ ਸ਼੍ਰੀ ਬੀ.ਬੀ.ਐਸ. ਤੇਜੀ, ਸ਼ੈਸ਼ਨਜ਼ ਜੱਜ ਸਾਹਿਬ, ਬਰਨਾਲਾ ਵੱਲੋਂ ਐਡਵੋਕੇਟ ਹਨੀ ਗਰਗ, ਧਨੌਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਹੋਏ ਮਨਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕਾਲਸਾ ਪੱਤੀ, ਰਾਏਸਰ (ਪੰਜਾਬ)…

ਕੱਲ੍ਹ ਤੋਂ ਹੋਰ ਮਹਿੰਗਾ ਮਿਲੇਗਾ ਵੇਰਕਾ ਦੁੱਧ, ਮਹਿੰਗਾਈ ਨੇ ਕੀਤਾ ਹਾਲੋ-ਬੇਹਾਲ

ਚੰਡੀਗੜ੍ਹ, 29 ਅਪ੍ਰੈਲ (ਰਵਿੰਦਰ ਸ਼ਰਮਾ) : ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਜਦੋਂ ਖਾਣ-ਪੀਣ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਬੇਲੋੜੀਆਂ ਵੱਧ ਜਾਣ ਤਾਂ ਇਸ ਦੀ ਦੋਹਰੀ ਮਾਰ ਲੋਕਾਂ ਨੂੰ ਝੱਲਣੀ…

ਬਰਨਾਲਾ ਦੇ ਕਚਹਿਰੀ ਚੌਂਕ ਨੇੜੇ ਸਥਿਤ ਦੁਕਾਨ ‘ਚ ਚੋਰੀ

ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਬਰਨਾਲਾ ਦੇ ਕਚਿਹਰੀ ਚੌਕ ਵਿਖੇ ਪੁਲਿਸ ਨਾਕੇ ਦੇ ਬਿਲਕੁਲ ਨਜ਼ਦੀਕ ਇੱਕ ਦੁਕਾਨ ਵਿੱਚ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਚੋਰਾਂ ਨੇ ਦੁਕਾਨਦਾਰ ਸੁਖਦੇਵ ਸਿੰਘ ਦੀ ਦੁਕਾਨ ਦੀ ਕੰਧ…

ਮੰਗਾਂ ਹੱਲ ਨਾ ਹੋਣ ‘ਤੇ 4 ਮਈ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ਚੇਤਾਵਨੀ ਮਾਰਚ : ਅਧਿਆਪਕ ਜੱਥੇਬੰਦੀਆਂ

- 3704 ਅਤੇ 6635 ਭਰਤੀਆਂ ਦੀ ਰੀਕਾਸਟ ਸੂਚੀ 'ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ ਬਰਨਾਲਾ, 29 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ…

ਕੈਬਨਿਟ ਮੰਤਰੀ ਮੁੰਡੀਆਂ ਦੇ ਗੰਨਮੈਨ ਦੀ ਭੇਤ-ਭਰੀ ਹਾਲਤ ’ਚ ਗੋਲੀ ਲੱਗਣ ਨਾਲ ਮੌਤ

ਦੋਰਾਹਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਇਥੋਂ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਬੀਤੀ ਦੇਰ ਰਾਤ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਗੰਨਮੈਨ ਦੀ ਭੇਤ-ਭਰੇ ਹਾਲਾਤ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ। ਜਾਂਚ ਵਿਚ ਪੁਲਿਸ…

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਕਾਂ ਨੂੰ ਐਨ ਐੱਲ ਐਮ ਬੀਮਾ ਯੋਜਨਾ ਦਾ ਲਾਭ ਲੈਣ ਦਾ ਸੱਦਾ

ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡਾਇਰੈਕਟਰ ਡੇਅਰੀ ਵਿਕਾਸ ਸ. ਕੁਲਦੀਪ ਸਿੰਘ ਜੱਸੋਵਾਲ ਦੀ ਰਹਿਨੁਮਾਈ ਹੇਠ ਸਕੀਮਾਂ ਦਾ ਲਾਭ ਯੋਗ ਲੋਕਾਂ ਨੂੰ ਦਿੱਤਾ ਜਾ ਰਿਹਾ…

ਆਈ.ਓ.ਐੱਲ. ਹਾਦਸੇ ’ਚ ਜ਼ਖ਼ਮੀ ਇਕ ਮੁਲਾਜ਼ਮ ਆਈ.ਸੀ.ਯੂ. ਤੋਂ ਡਿਸਚਾਰਜ, ਦੂਸਰੇ ਦੀ ਹਾਲਤ ਬਿਹਤਰ

- ਉਪ ਮੰਡਲ ਮੈਜਿਸਟਰੇਟ ਬਰਨਾਲਾ, ਡਿਪਟੀ ਡਾਇਰੈਕਟਰ ਫੈਕਟਰੀ ਵੱਲੋਂ ਫੈਕਟਰੀ ਦਾ ਦੌਰਾ ਬਰਨਾਲਾ, 28 ਅਪ੍ਰੈਲ (ਰਵਿੰਦਰ ਸ਼ਰਮਾ) : ਆਈ ਓ ਐੱਲ ਫੈਕਟਰੀ ਹਾਦਸੇ ਚ ਜ਼ਖ਼ਮੀ ਹੋਏ ਦੋ ਕਰਮਚਾਰੀਆਂ ਚੋਂ ਇਕ ਨੂੰ ਸੀ ਐਮ ਸੀ ਹਸਪਤਾਲ…