ਬਰਨਾਲਾ ਦੀ ਆਈ.ਓ.ਐੱਲ ਫ਼ੈਕਟਰੀ ’ਚੋਂ ਗੈਸ ਲੀਕ, 1 ਮੁਲਾਜ਼ਮ ਦੀ ਮੌਤ, 3 ਗੰਭੀਰ

ਬਰਨਾਲਾ, 27 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਫ਼ਤਿਹਗੜ੍ਹ ਛੰਨਾ ਨੇੜੇ ਸਥਿਤ ਆਈ.ਓ.ਐੱਲ ਫ਼ੈਕਟਰੀ ’ਚ ਐਤਵਾਰ ਸਵੇਰੇ ਕਰੀਬ ਸਾਢੇ 5 ਵਜੇ ਗੈਸ ਲੀਕ ਹੋਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ 3…

ਨਾਜਾਇਜ਼ ਕਾਲੋਨੀਆਂ ਦੇ ਪਲਾਟਾਂ ਦੀ 19 ਮਈ ਤੱਕ ਬਿਨਾ ਐੱਨਓਸੀ ਨਹੀਂ ਹੋਵੇਗੀ ਰਜਿਸਟਰੀ

ਚੰਡੀਗੜ੍ਹ, 26 ਅਪ੍ਰੈਲ (ਰਵਿੰਦਰ ਸ਼ਰਮਾ) : ਨਾਜਾਇਜ਼ ਕਾਲੋਨੀਆਂ ’ਚ ਬਿਨਾ ਐੱਨਓਸੀ ਤੇ ਬਿਲਡਰ ਦੇ ਲਾਇਸੈਂਸ ਦੇ ਹੁਣ ਪਲਾਟਾਂ ਦੀ ਰਜਿਸਟਰੀ 19 ਮਈ ਤੱਕ ਨਹੀਂ ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫਜਸਟਿਸ ਸ਼ੀਲ ਨਾਗੂ ’ਤੇ…

ਇਸ ਮਾਡਲ ਨੇ ਕੀਤਾ ਹਮਲੇ ਤੋਂ 2 ਦਿਨ ਪਹਿਲਾਂ ਪਹਿਲਗਾਮ ‘ਚ ਅੱਤਵਾਦੀਆਂ ਨਾਲ ਮੁਲਾਕਾਤ ਹੋਣ ਦਾ ਦਾਅਵਾ

ਨਵੀਂ ਦਿੱਲੀ, 26 ਅਪ੍ਰੈਲ (ਰਵਿੰਦਰ ਸ਼ਰਮਾ) : 22 ਅਪ੍ਰੈਲ, 2025 ਨੂੰ ਜੰਮੂ ਅਤੇ ਕਸ਼ਮੀਰ ’ਚ ਬੰਦੂਕਧਾਰੀਆਂ ਵੱਲੋਂ 26 ਸੈਲਾਨੀਆਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ। ਹੁਣ, ਇਕ ਹੈਰਾਨ ਕਰਨ ਵਾਲੇ ਦਾਅਵੇ 'ਚ ਜੌਨਪੁਰ ਦੀ ਰਹਿਣ…

ਮਈ ’ਚ 11 ਦਿਨ ਬੰਦ ਰਹਿਣਗੇ ਬੈਂਕ, ਵੱਖ-ਵੱਖ ਸੂਬਿਆਂ ’ਚ ਵੱਖ-ਵੱਖ ਛੁੱਟੀਆਂ

ਨਵੀਂ ਦਿੱਲੀ, 26 ਅਪ੍ਰੈਲ (ਰਵਿੰਦਰ ਸ਼ਰਮਾ) : ਅਪ੍ਰੈਲ ਮਹੀਨਾ ਖਤਮ ਹੋਣ 'ਚ ਹੁਣ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਬਾਅਦ ਮਈ ਮਹੀਨੇ ਦੀ ਸ਼ੁਰੂਆਤ ਹੋਵੇਗੀ। ਜੇਕਰ ਮਈ ਮਹੀਨੇ ਤੁਹਾਡੇ ਬੈਂਕ ਨਾਲ ਜੁੜਿਆ…

ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਪੰਚਾਇਤਾਂ ਤੇ ਪਿੰਡ ਵਾਸੀ

ਮਹਿਲ ਕਲਾਂ/ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਦਿਸ਼ਾ…

ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਦਿੱਤਾ ਸੱਦਾ

ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਟੀ, ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸ ਮੁਹਿੰਮ…

ਹੰਡਿਆਇਆ ਦਾ ਕਿਸਾਨ ਗੁਰਜੀਤ ਸਿੰਘ ਬਣ ਰਿਹਾ ਹੋਰਨਾਂ ਕਿਸਾਨਾਂ ਲਈ ਮਿਸਾਲ

- ਬਰਨਾਲਾ ਦੇ ਕਿਸਾਨ ਵੱਲੋਂ ਕਣਕ ਦੇ ਨਾੜ ਦੀਆਂ ਬਣਾਈਆਂ ਜਾ ਰਹੀਆਂ ਨੇ ਬੇਲਰ ਨਾਲ ਗੰਢਾਂ ਬਰਨਾਲਾ, 26 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਵਾਤਾਵਰਣ ਪ੍ਰਦੂਸ਼ਣ ਬਹੁਤ ਵੱਡੀ…

ਪੰਜਾਬ ਨੂੰ ਬਚਾਉਣਾ ਤਾਂ ਅਕਾਲੀ ਦਲ ਨੂੰ ਤਕੜਾ ਕਰੋ : ਸੁਖਬੀਰ ਬਾਦਲ

ਲੁਧਿਆਣਾ, 27 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ। ਬਾਦਲ ਦੋ ਦਿਨ ਸ਼ਹਿਰ ਵਿੱਚ ਹੀ ਰਹਿਣਗੇ। ਉਨ੍ਹਾਂ ਅਕਾਲੀ ਦਲ…

….ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਣੀ ਜਨ ਜਾਗਰੂਕਤਾ ਲਹਿਰ

- ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਵਿੱਚ ਸਾਂਝਾ ਹੰਭਲਾ ਮਾਰੀਏ: ਵਿਧਾਇਕ ਉੱਗੋਕੇ - ਬਰਨਾਲਾ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਦਿਵਾਇਆ ਨਸ਼ਿਆਂ ਖ਼ਿਲਾਫ਼ ਹਲਫ਼ - ਕਿਹਾ, ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਨੰਬਰ 97791-00200 'ਤੇ ਦਿੱਤੀ ਜਾਵੇ ਬਰਨਾਲਾ, 27…

ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ 39 ਮੁਕੱਦਮੇ ਦਰਜ, 51 ਮੁਲਜ਼ਮ ਗ੍ਰਿਫਤਾਰ

ਸੰਗਰੂਰ, 27 ਅਪ੍ਰੈਲ (ਰਵਿੰਦਰ ਸ਼ਰਮਾ) : ਲੰਘੀ 24 ਅਪ੍ਰੈਲ ਨੂੰ ਸੰਗਰੂਰ ਪੁਲਿਸ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 1 ਨਸ਼ਾ ਤਸਕਰ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਾਰਕੀਟ ਕਮੇਟੀ ਸੁਨਾਮ ਦੀ ਜਮੀਨ ’ਤੇ ਬਣਾਈ…