20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ…

ਬਿਰਧ ਆਸ਼ਰਮ ਲਈ ਲੋੜਵੰਦ ਬਜ਼ੁਰਗ ਕਰਵਾਉਣ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ

- ਬਜ਼ੁਰਗਾਂ ਨੂੰ ਰਹਿਣ, ਭੋਜਨ, ਡੇਅ ਕੇਅਰ ਸਮੇਤ ਮੈਡੀਕਲ ਸਹੂਲਤਾਂ ਮੁਫ਼ਤ ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ…

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ ਨੌਕਰੀਆਂ : ਵਿਧਾਇਕ ਪੰਡੋਰੀ

- ਪਿੰਡ ਮੱਲੀਆਂ, ਪੱਖੋਕੇ ਤੇ ਭੋਤਨਾ ਦੇ ਸਕੂਲਾਂ ਵਿਚ ਕਰੀਬ 27 ਲੱਖ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਮਹਿਲ ਕਲਾਂ\ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ…

ਸਿੱਖਿਆ ਕ੍ਰਾਂਤੀ: ਕੱਟੂ ਸਕੂਲਾਂ ਦੇ 42 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ -  ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ…

ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਭ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ…

ਬੰਗਾਲ ਵਿੱਚ ਹਿੰਦੂ ਨਿਸ਼ਾਨਾ ਹਿੰਸਾ ਖ਼ਿਲਾਫ਼ ਬਰਨਾਲਾ ’ਚ ਰੋਸ ਪ੍ਰਦਰਸ਼ਨ, ਵਿਸ਼ਵ ਹਿੰਦੂ ਪਰਿਸ਼ਦ ਤੇ ਬਜ਼ਰੰਗ ਦਲ ਨੇ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਪਿਛਲੇ ਇੱਕ ਹਫ਼ਤੇ ਤੋਂ ਵਕਫ਼ ਐਕਟ ਦੇ ਬਹਾਨੇ ਪੱਛਮੀ ਬੰਗਾਲ ਵਿੱਚ ਹਿੰਦੂ ਨਿਸ਼ਾਨਾ ਹਿੰਸਾ ਅਤੇ ਦੰਗਿਆਂ ਦੁਆਰਾ ਹਿੰਦੂਆਂ ਦਾ ਵੱਡੇ ਪੱਧਰ 'ਤੇ ਉਤਪੀੜਨ ਚੱਲ ਰਿਹਾ ਹੈ। ਹਜ਼ਾਰਾਂ ਦੀ ਗਿਣਤੀ…

ਬਰਨਾਲਾ ਵਿੱਚ ਬਿਜਲੀ ਦੇ ਕੱਟਾਂ ਤੋਂ ਉਦਯੋਗਪਤੀ ਡਾਢੇ ਔਖੇ, ਫੈਕਟਰੀਆਂ ਨੂੰ ਜਿੰਦਰੇ ਲਾ ਪਾਵਰਕੌਮ ਨੂੰ ਚਾਬੀਆਂ ਸੌਂਪਣ ਦੀ ਖਿੱਚੀ ਤਿਆਰੀ

- ਮੰਗਲਵਾਰ ਸਵੇਰੇ 10 ਵਜੇ ਸਾਰੇ ਉਦਯੋਗਪਤੀ ਐਸਈ ਪਾਵਰਕੌਮ ਨੂੰ ਸੌਂਪਣਗੇ ਆਪਣੀਆਂ ਫੈਕਟਰੀਆਂ ਦੀਆਂ ਚਾਬੀਆਂ ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਪਾਵਰਕੌਮ ਵੱਲੋਂ ਵਾਰ-ਵਾਰ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ। ਜਿਨ੍ਹਾਂ ਤੋਂ ਆਮ ਸ਼ਹਿਰ…

ਸਰਕਾਰੀ ਸਕੂਲ ’ਚ ਮਾਨਸਿਕ ਤੌਰ ’ਤੇ ਕਮਜ਼ੋਰ ਨਾਬਾਲਗਾ ਨਾਲ ਜਬਰ-ਜਨਾਹ, 6 ਗ੍ਰਿਫ਼ਤਾਰ

ਬਠਿੰਡਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਥਾਣਾ ਦਿਆਲਪੁਰਾ ਅਧੀਨ ਪੈਂਦੇ ਇਕ ਪਿੰਡ ਦੀ ਰਹਿਣ ਵਾਲੀ ਮਾਨਸਿਕ ਤੌਰ ’ਤੇ ਕਮਜ਼ੋਰ ਨਾਬਾਲਗ ਲੜਕੀ ਸਾਮੂਹਿਕ ਜਬਰ ਜਨਾਹ ਦੇ ਮਾਮਲੇ ’ਚ ਪੁਲਿਸ ਨੇ 6 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ।…

ਰੋਟੀ ਲਈ ਕੰਧ ਟੱਪ ਕੇ ਘਰ ਵੜੇ ਦਲਿਤ ਬੱਚੇ ਦੀ ਭਰੀ ਪੰਚਾਇਤ ’ਚ ਕੁੱਟਮਾਰ, ਪਾੜ੍ਹਿਆ ਸਿਰ

ਅੰਮ੍ਰਿਤਸਰ, 21 ਅਪ੍ਰੈਲ (ਰਵਿੰਦਰ ਸ਼ਰਮਾ) : ਜੰਡਿਆਲਾ ਗੁਰੂ ਹਲਕੇ ਦੇ ਪਿੰਡ ਨਿਜ਼ਾਮਪੁਰਾ ’ਚ ਦਲਿਤ ਭਾਈਚਾਰੇ ਦੇ ਇਕ 14 ਸਾਲਾ ਲੜਕੇ ਦੀ ਭਰੀ ਪੰਚਾਇਤ ’ਚ ਕੁੱਟਮਾਰ ਕੀਤੀ ਗਈ। ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ। ਲੜਕਾ ਭੁੱਖ…

ਜ਼ਿਲ੍ਹਾ ਬਰਨਾਲਾ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਨੇ ਸਾਈਕਲ ਸਵਾਰ ਦਰੜਿਆ

- ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਗਾਇਆ ਧਰਨਾ ਤਪਾ ਮੰਡੀ\ਬਰਨਾਲਾ, 21 ਅਪ੍ਰੈਲ (ਰਵਿੰਦਰ ਸ਼ਰਮਾ) : ਸ਼ਹਿਰ ਵਿੱਚ ਬਾਬਾ ਸੁਖਾ ਨੰਦ ਅਤੇ ਸ਼ਾਂਤੀ ਹਾਲ ਨਜ਼ਦੀਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਸਾਈਕਲ ਸਵਾਰ…