Posted inਸੰਗਰੂਰ
ਪਤੀ-ਪਤਨੀ ਨੂੰ ਇੰਗਲੈਂਡ ਭੇਜਣ ਦੇ ਨਾਮ ’ਤੇ ਮਾਰੀ ਲੱਖਾਂ ਦੀ ਠਗੀ, ਔਰਤ ਸਣੇ ਦੋ ’ਤੇ ਪਰਚਾ
ਸੰਗਰੂਰ, 16 ਮਈ (ਰਵਿੰਦਰ ਸ਼ਰਮਾ) : ਸੰਗਰੂਰ ਵਿੱਚ ਇੱਕ ਜੋੜੇ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਔਰਤ ਅਤੇ ਉਸਦੇ ਸਾਥੀ ਨੇ ਪਤੀ-ਪਤਨੀ ਨੂੰ ਇੰਗਲੈਂਡ ਭੇਜਣ ਦੇ ਨਾਮ 'ਤੇ…