ਪੰਜਾਬ ਦੇ 6 ਪਿੰਡਾਂ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਮੌਤਾਂ, ਪੰਜ ਮੁਲਜ਼ਮ ਗ੍ਰਿਫਤਾਰ

ਮਜੀਠਾ, 13 ਮਈ (ਰਵਿੰਦਰ ਸ਼ਰਮਾ) : ਹਲਕਾ ਮਜੀਠਾ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਕੇ ’ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ…

ਅੱਜ ਅਚਨਚੇਤ ਪੰਜਾਬ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜਵਾਨਾਂ ਦਾ ਹੌਂਸਲਾ ਵਧਾਇਆ

ਆਦਮਪੁਰ, 13 ਮਈ (ਰਵਿੰਦਰ ਸ਼ਰਮਾ) : ਮੰਗਲਵਾਰ ਸਵੇਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਆਦਮਪੁਰ ਏਅਰਬੇਸ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਸੈਨਾ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ…

ਬਰਨਾਲਾ ਪੁਲਿਸ ਤੇ ਗੈਂਗਸਟਰ ਵਿਚਕਾਰ ਫਾਇਰਿੰਗ, ਗੈਂਗਸਟਰ ਜ਼ਖ਼ਮੀ

- ਦੁੱਲੇਕੇ ਗੈਂਗ ਦਾ ਸਰਗਰਮ ਗੁਰਗਾ ਹੈ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ  ਬਰਨਾਲਾ, 13 ਮਈ (ਰਵਿੰਦਰ ਸ਼ਰਮਾ) : ਮੰਗਲਵਾਰ ਦਿਨ ਚੜ੍ਹਦਿਆਂ ਹੀ ਜ਼ਿਲ੍ਹਾ ਬਰਨਾਲਾ ਵਿਖੇ ਵਿਧਾਤਾ-ਟੱਲੇਵਾਲ ਪੁੱਲ ਦੇ ਲਿੰਕ ਰੋਡ 'ਤੇ ਗੈਂਗਸਟਰ ਤੇ ਪੁਲਿਸ ਵਿਚਕਾਰ ਹੋਈ…

ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ, ਮੰਗਲਵਾਰ ਤੋਂ ਖੁੱਲ੍ਹਣਗੇ ਵਿਦਿਅਕ ਅਦਾਰੇ : ਡਿਪਟੀ ਕਮਿਸ਼ਨਰ

- ਕਿਹਾ : ਜ਼ਿਲ੍ਹਾ ਵਾਸੀਆਂ ਤੋਂ ਮਿਲਿਆ ਪੂਰਨ ਸਹਿਯੋਗ, ਅਫਵਾਹਾਂ ਤੋਂ ਬਚਣ ਦੀ ਅਪੀਲ ਬਰਨਾਲਾ, 12 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ…

ਹੰਡਿਆਇਆ ਪੁਲਿਸ ਵੱਲੋਂ ਲੁੱਟ ਖੋਹ ਕਰਨ ਵਾਲੇ 2 ਵਿਅਕਤੀ ਕਾਬੂ

ਹੰਡਿਆਇਆ, 12 ਮਈ (ਰਵਿੰਦਰ ਸ਼ਰਮਾ) - ਹੰਡਿਆਇਆ ਪੁਲਿਸ ਵੱਲੋਂ ਮੋਬਾਇਲ ਲੁੱਟ ਖੋਹ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਪਰਚਾ ਦਰਜ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੰਡਿਆਇਆ ਪੁਲਿਸ ਚੌਂਕੀ ਇੰਚਾਰਜ ਤਰਸੇਮ…

ਚਿੱਟੇ ਲਈ ਪੈਸੇ ਨਾ ਮਿਲਣ ‘ਤੇ ਨਸ਼ੇੜੀ ਨੇ ਖੁਦ ਨੂੰ ਲਾਈ ਅੱਗ, ਬੁਰੀ ਤਰ੍ਹਾਂ ਝੁਲ਼ਸਿਆ

ਮੋਗਾ, 12 ਮਈ (ਰਵਿੰਦਰ ਸ਼ਰਮਾ) ; ਮੋਗਾ ਵਿੱਚ ਇੱਕ ਵਿਅਕਤੀ ਨੇ ਖੁਦ ‘ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਈ। ਅੱਗ ਵਿੱਚ ਉਹ ਵਿਅਕਤੀ ਬੁਰੀ ਤਰ੍ਹਾਂ ਸੜ ਗਿਆ। ਉਹ ਵਿਅਕਤੀ ਨਸ਼ੇ ਦਾ ਆਦੀ ਹੈ ਅਤੇ ਜਦੋਂ…

ਭਗਵੰਤ ਮਾਨ ਕਿਸਾਨ ਜਥੇਬੰਦੀਆਂ ਪ੍ਰਤੀ ਘਟੀਆ ਬਿਆਨਬਾਜੀ ਤੋਂ ਗੁਰੇਜ ਕਰੇ – ਸੀਰਾ ਛੀਨੀਵਾਲ

ਬਰਨਾਲਾ, 12 ਮਈ (ਰਵਿੰਦਰ ਸ਼ਰਮਾ) : ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆ ਜਿਲ੍ਹਾ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ…

ਮੇਰਾ ਯੁਵਾ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ

- ਸਮਾਜ ਭਲਾਈ ਕਾਰਜਾਂ ਲਈ ਨੌਜਵਾਨਾਂ ਨੂੰ ਕੀਤਾ ਜਾਵੇਗਾ ਤਿਆਰ ਬਰਨਾਲਾ , 12 ਮਈ (ਰਵਿੰਦਰ ਸ਼ਰਮਾ) :  ਮੇਰਾ ਯੁਵਾ ਭਾਰਤ ਬਰਨਾਲਾ ਅਧੀਨ "ਮੇਰਾ ਯੁਵਾ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ" ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਬਰਨਾਲਾ…

13 ਮਿੰਟਾਂ ਦਾ ਸਮਾਂ ਦੇ ਕੇ ਸੁਨਿਆਰੇ ਤੋਂ ਮੰਗੀ 1 ਕਿਲੋ ਸੋਨੇ ਦੀ ਫ਼ਿਰੌਤੀ, 3 ਗ੍ਰਿਫ਼ਤਾਰ

ਖੰਨਾ, 12 ਮਈ (ਰਵਿੰਦਰ ਸ਼ਰਮਾ) : ਖੰਨਾ ਸ਼ਹਿਰ ’ਚ ਫ਼ਿਰੌਤੀ ਮੰਗਣ ਦਾ ਇਹ ਢੰਗ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਇਕ ਸੁਨਿਆਰੇ ਤੋਂ 1 ਕਿਲੋ ਸੋਨੇ ਦੀ ਫ਼ਿਰੌਤੀ ਮੰਗਦਿਆਂ ਸਮਾਂ ਵੀ…

ਜੰਗਬੰਦੀ ਮਗਰੋਂ ਮੁੜ ਖੁੱਲ੍ਹੇ ਦੇਸ਼ ਦੇ ਹਵਾਈ ਅੱਡੇ, ਚੰਡੀਗੜ੍ਹ ਤੇ ਅੰਮ੍ਰਿਤਸਰ ਸਮੇਤ 32 ਅੱਡਿਆਂ ਦੀ ਰਿਪੋਰਟ

ਚੰਡੀਗੜ੍ਹ, 12 ਮਈ (ਰਵਿੰਦਰ ਸ਼ਰਮਾ) : ਭਾਰਤ-ਪਾਕਿਸਤਾਨ ਵਿਚਕਾਰ ਬਣੀ ਹੋਈ ਤਣਾਅਪੂਰਨ ਸਥਿਤੀ ਕਾਰਨ 7 ਮਈ ਤੋਂ ਬਾਅਦ ਦੇਸ਼ ਦੇ 32 ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹੁਣ 10 ਮਈ ਨੂੰ ਦੋਵਾਂ ਦੇਸ਼ਾਂ ਵਿਚਾਲੇ…