12 ਮਈ ਨੂੰ ਜ਼ਿਲ੍ਹਾ ਬਰਨਾਲਾ ਵਿੱਚ ਸਕੂਲ/ਕਾਲਜ ਰਹਿਣਗੇ ਬੰਦ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਟੀ ਬੈਨਿਥ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ/ਸਕੂਲ/ਕਾਲਜ/ ਯੂਨਿਵਰਸਿਟੀ ਵਿਦਿਅਕ ਅਦਾਰੇ 12 ਮਈ 2025 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਧਿਆਪਕ…

ਕੱਲ੍ਹ 12 ਮਈ ਤੋਂ ਖੁੱਲ੍ਹਣਗੇ ਪੰਜਾਬ ਦੇ ਸਾਰੇ ਸਕੂਲ ਤੇ ਕਾਲਜ

ਚੰਡੀਗੜ੍ਹ, 11 ਮਈ (ਰਵਿੰਦਰ ਸ਼ਰਮਾ) : ਜੰਗਬੰਤੀ ਮਗਰੋਂ ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਕੱਲ੍ਹ 12 ਮਈ ਤੋਂ ਆਮ ਵਾਂਗ ਖੁੱਲ੍ਹ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਾਰੇ ਵਿੱਦਿਅਕ…

ਬਰਨਾਲਾ ਵਿੱਚ ਸਿਵਲ ਡਿਫੈਂਸ ਵਲੰਟੀਅਰਾਂ ਨੂੰ ਦਿੱਤੀ ਗਈ ਮੁਢਲੀ ਸਹਾਇਤਾ ਦੀ ਟ੍ਰੇਨਿੰਗ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੈੱਡ ਕਰਾਸ ਸੋਸਾਇਟੀ ਰਾਹੀਂ ਸਿਵਲ ਡਿਫੈਂਸ ਦੇ ਕਰੀਬ 100 ਵਾਰਡਨਾਂ, ਵਲੰਟੀਅਰਾਂ ਤੇ ਸ਼ਹਿਰ ਦੇ ਨਗਰ ਕੌਂਸਲਰਾਂ ਨੂੰ ਮੁਢਲੀ ਸਹਾਇਤਾ ਦੀ ਸਿਖਲਾਈ…

ਭਾਰਤੀ ਫ਼ੌਜ ਨਾਲ ਜੁੜੀ ਗੁਪਤ ਜਾਣਕਾਰੀ ਪਾਕਿਸਤਾਨ ਨੂੰ ਭੇਜਣ ਵਾਲੇ ਦੋ ਜਾਸੂਸ ਮਲੇਰਕੋਟਲਾ ਤੋਂ ਗ੍ਰਿਫ਼ਤਾਰ

ਮਲੇਰਕੋਟਲਾ, 11 ਮਈ (ਰਵਿੰਦਰ ਸ਼ਰਮਾ) : ਭਾਰਤੀ ਫ਼ੌਜ ਨਾਲ ਜੁੜੀ ਗੁਪਤ ਜਾਣਕਾਰੀ ਪਾਕਿਸਤਾਨ ਭੇਜਣ ਦੇ ਦੋਸ਼ ਹੇਠ ਜ਼ਿਲ੍ਹਾ ਮਲੇਰਕੋਟਲਾ ਦੀ ਪੁਲਿਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਲੋਂ ਦਿੱਲੀ ਵਿੱਚ ਪਾਕਿ ਹਾਈ ਕਮਿਸ਼ਨ…

ਦੋਵਾਂ ਸਰਕਾਰਾਂ ਵੱਲੋਂ ਜੰਗਬੰਦੀ ਦਾ ਫੈਸਲਾ ਸ਼ਲਾਘਾਯੋਗ – ਸੈਨਿਕ ਵਿੰਗ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਐਤਵਾਰ ਨੂੰ ਸਥਾਨਕ ਰੈਸਟ ਹਾਊਸ ਵਿੱਚ ਸਾਬਕਾ ਸੈਨਿਕ ਵਿੰਗ ਦੀ ਮੀਟਿੰਗ ਕੈਪਟਨ ਵਿਕਰਮ ਸਿੰਘ ਅਤੇ ਸੂਬੇਦਾਰ ਸੌਦਾਗਰ ਸਿੰਘ ਹਮੀਦੀ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਇੰਜ਼.…

ਜੇਕਰ ਨੰਗਲ ਡੈੱਮ ’ਤੇ ਕੋਈ ਜਾਨੀ ਤੇ ਮਾਲੀ ਨੁਕਸਾਨ ਹੋਇਆ ਤਾਂ ਇਸਦੇ ਜਿੰਮੇਵਾਰ ਬੀਜੇਪੀ ਤੇ ਬੀਬੀਐੱਮਬੀ ਹੋਣਗੇ : ਮੁੱਖ ਮੰਤਰੀ ਮਾਨ

ਚੰਡੀਗੜ੍ਹ, 11 ਮਈ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਿਹਾ ਪਾਣੀ ਦਾ ਵਿਵਾਦ ਲਗਾਤਾਰ ਵੱਧ ਰਿਹਾ ਹੈ। ਕੇਂਦਰ ਵਲੋਂ ਬੀ.ਬੀ.ਐੱਮ.ਬੀ. ਨੂੰ ਹਰਿਆਣਾ ਨੂੰ ਪਾਣੀ ਛੱਡਣ ਦੇ ਹੁਕਮ ਦੇਣ ਤੋਂ ਬਾਅਦ ਐਤਵਾਰ ਦੁਪਹਿਰ ਪ੍ਰੈੱਸ…

ਇਸ਼ਵਿੰਦਰ ਜੰਡੂ ਬਣੇ ਬਰਨਾਲਾ ਕਲੱਬ ਦੇ ਸਕੱਤਰ, ਸੰਭਾਲਿਆ ਅਹੁਦਾ

ਬਰਨਾਲਾ, 11 ਮਈ (ਰਵਿੰਦਰ ਸ਼ਰਮਾ) : ਬਰਨਾਲਾ ਕਲੱਬ ਦੀ ਚੋਣ ’ਚ ਇਸ਼ਵਿੰਦਰ ਸਿੰਘ ਜੰਡੂ ਨੂੰ ਸਕੱਤਰ ਚੁਣਿਆ ਗਿਆ ਹੈ। ਜਿੰਨ੍ਹਾਂ ਨੇ ਅਹੁਦਾ ਸੰਭਾਲਦਿਆਂ ਆਪਣਾ ਕੰਮਕਾਜ਼ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ ਜੰਡੂ ਨੇ ਆਪਣੀ…

ਬਰਨਾਲਾ ’ਚ ਅੱਜ ਰਾਤ ਨਹੀਂ ਹੋਵੇਗਾ ਬਲੈਕਆਊਟ

ਬਰਨਾਲਾ, 10 ਮਈ (ਰਵਿੰਦਰ ਸ਼ਰਮਾ) :  ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਸ਼ਨਿੱਚਰਵਾਰ ਨੂੰ ਬਲੈਕਆਊਟ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਨੇ ਦੱਸਿਆ ਕਿ ਮੌਕ ਡ੍ਰਿਲ ਦੀ ਤਰਜ…

ਰੁਕ ਗਈ ਜੰਗ! ਡੋਨਾਲਡ ਟਰੰਪ ਦਾ ਦਾਅਵਾ – ਲੰਬੀ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ’ਤੇ ਹੋਏ ਸਹਿਮਤ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਵਿਚਕਾਰ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਵਿਚੋਲਗੀ ਹੇਠ ਲੰਬੀ ਗੱਲਬਾਤ ਤੋਂ…

ਪੰਜਾਬ ਭਾਰਤੀ ਫ਼ੌਜ ਨਾਲ ਡੱਟ ਕੇ ਖੜ੍ਹਾ ਹੈ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਪਾਕਿਸਤਾਨ ਵਿਰੁੱਧ ਇਸ ਜੰਗ ਵਿੱਚ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ। ਭਗਵੰਤ…