ਸੀ.ਐੱਮ. ਮਾਨ ਦੀ ਅਪੀਲ : ਡ੍ਰੋਨ ਤੇ ਹੋਰ ਡਿੱਗੇ ਹੋਏ ਵਿਸਫੋਟਕ ਪਦਾਰਥਾਂ ਨੂੰ ਛੂਹਣ ਤੋਂ ਬਚੋ

ਚੰਡੀਗੜ੍ਹ, 10 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ…

ਜੰਮੂ ਤੋਂ ਆਉਣ-ਜਾਣ ਵਾਲੀਆਂ 3 ਦਰਜ਼ਨ ਦੇ ਕਰੀਬ ਟ੍ਰੇਨਾਂ ਰੱਦ

ਜੰਮੂ, 10 ਮਈ (ਰਵਿੰਦਰ ਸ਼ਰਮਾ) : ਭਾਰਤ-ਪਾਕਿਸਤਾਨ ਤਣਾਅ ਦੌਰਾਨ ਭਾਰਤੀ ਰੇਲਵੇ ਨੇ ਜੰਮੂ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਲਗਭਗ ਸਾਰੀਆਂ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ। ਜੰਮੂ ਆਉਣ ਵਾਲੇ ਕੁਝ ਵਾਹਨਾਂ ਨੂੰ ਰਸਤੇ 'ਚ ਰੋਕ ਕੇ…

ਪਾਕਿਸਤਾਨ ਨਾਲ ਤਣਾਅ ਵਿਚਕਾਰ ਭਾਰਤ ਸਰਕਾਰ ਦਾ ਵੱਡਾ ਫੈਸਲਾ

ਨਵੀਂ ਦਿੱਲੀ, 10 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਪਾਕਿਸਤਾਨ ਵੱਲੋਂ ਲਗਾਤਾਰ ਮਿਜ਼ਾਈਲਾਂ ਅਤੇ ਡਰੋਨ ਦਾਗੇ ਜਾ ਰਹੇ ਹਨ। ਭਾਰਤੀ ਫੌਜ ਦੁਸ਼ਮਣ ਦੇਸ਼ ਨੂੰ ਲਗਾਤਾਰ ਢੁੱਕਵਾਂ…

ਦਰਦਨਾਕ : ਮਾਂ ਦੇ ਇਕਲੌਤੇ ਸਹਾਰੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਸੰਗਰੂਰ\ਕੌਹਰੀਆਂ, 10 ਮਈ (ਰਵਿੰਦਰ ਸ਼ਰਮਾ) : ਪਿੰਡ ਕੌਹਰੀਆਂ 'ਚ ਇਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਕਾਰਨ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ…

ਬਰਨਾਲਾ ’ਚ ਸ਼ਾਮੀ 7 ਵਜੇ ਬਜ਼ਾਰ ਬੰਦ, 8 ਵਜੇ ਤੋਂ ਹੋਵੇਗਾ ਬਲੈਕ ਆਊਟ

ਬਰਨਾਲਾ, 10 ਮਈ (ਰਵਿੰਦਰ ਸ਼ਰਮਾ) : ਸ਼ਨਿੱਚਰਵਾਰ ਨੂੰ ਬਰਨਾਲਾ ਵਿਖੇ ਸ਼ਾਮ 8 ਵਜੇ ਤੋਂਸਵੇਰੇ 6 ਵਜੇ ਤੱਕ ਬਲੈਕ ਆਊਟ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈ.ਏ.ਐੱਸ. ਨੇ ਦੱਸਿਆ ਕਿ ਬਰਨਾਲਾ ਵਿਖੇ ਸ਼ਾਮ 8…

ਮੌਜੂਦਾ ਸਥਿਤੀ ਦੇ ਮੱਦੇਨਜ਼ਰ ਬਰਨਾਲਾ ਨੂੰ ‘ਨੋ ਫਲਾਈ ਜ਼ੋਨ’ ਐਲਾਨਿਆ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਤੇ ਅਪਾਤਕਾਲੀਨ ਰਿਸਪਾਂਸ ਸਿਸਟਮ ਦੀ ਤਿਆਰੀ ਦੇ ਪੱਖ ਤੋਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ…

10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) :  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.ਐੱਸ. ਨਗਰ, ਵਲੋਂ ਭਾਰਤ ਅਤੇ ਪਾਕਿਸਤਾਨ ਦੇ ਬਾਰਡਰ 'ਤੇ ਬਣੀ ਤਨਾਅ ਪੂਰਨ ਸਥਿਤੀ ਅਤੇ ਸੁਰੱਖਿਆ ਦੇ ਮੱਦੇ ਨਜ਼ਰ, ਮਿਤੀ 10 ਮਈ 2025 ਨੂੰ…

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ. ਬਲਜੀਤ ਸਿੰਘ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) :  ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਤੋਂ ਬਚਾਅ…

ਚੰਡੀਗੜ੍ਹ ’ਚ ਸਾਰੇ ਬਾਜ਼ਾਰ 7 ਵਜੇ ਤੋਂ ਬਾਅਦ ਬੰਦ ਕਰਨ ਦੇ ਹੁਕਮ

ਚੰਡੀਗੜ੍ਹ, 9 ਮਈ (ਰਵਿੰਦਰ ਸ਼ਰਮਾ) : ਭਾਰਤ ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਜਿੱਥੇ ਪੰਜਾਬ ਭਰ ’ਚ ਬਲੈਕ ਆਊਟ ਘੋਸ਼ਿਤ ਕੀਤਾ ਗਿਆ ਹੈ, ਉੱਥੇ ਹੀ ਹੁਣ ਚੰਡੀਗੜ੍ਹ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ…

ਬਲੈਕਆਊਟ ਦੌਰਾਨ ਬਰਨਾਲਾ ਦੇ ਛੱਤਾ ਖੂਹ ’ਤੇ ਸਥਿਤ ਕਨਫੈਕਸ਼ਨਰੀ ਦੀ ਦੁਕਾਨ ’ਚ ਚੋਰੀ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਵਿੱਚ ਬੀਤੀ ਰਾਤ ਹੋਏ ਬਲੈਕਆਊਟ ਨੇ ਅਪਰਾਧੀਆਂ ਨੂੰ ਇੱਕ ਨਵਾਂ ਮੌਕਾ ਪ੍ਰਦਾਨ ਕਰ ਦਿੱਤਾ। ਇਸ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਇੱਕ ਅਣਪਛਾਤੇ ਚੋਰ ਨੇ ਸਥਾਨਕ ਸਦਰ ਬਾਜ਼ਾਰ…