ਗਰਮੀ ਦੀ ਪਹਿਲੀ ਬਰਸਾਤ ਨੇ ਬਰਨਾਲਾ ’ਚ ਬਦਲਾਅ ਅਤੇ ਵਿਕਾਸ ਦੀ ਖੋਲ੍ਹੀ ਪੋਲ

- ਗਲੀਆਂ ’ਚ ਖੜ੍ਹਾ ਕਈ ਕਈ ਫੁੱਟ ਪਾਣੀ ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਵਿਕਾਸ ਅਤੇ ਬਦਲਾਅ ਦੀ ਗੱਲ ਕੀਤੀ ਜਾ ਰਹੀ ਹੈ। ਹੁਣ ਤੱਕ…

ਬਰਨਾਲਾ ’ਚ ਵੀ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

- ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ,…

ਪੰਜਾਬ ਦੇ ਇਸ ਜ਼ਿਲ੍ਹੇ ’ਚ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ’ਤੇ ਲੱਗੀ ਪਾਬੰਦੀ

ਮੋਹਾਲੀ, 9 ਮਈ (ਰਵਿੰਦਰ ਸ਼ਰਮਾ) : ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ਼੍ਰੀਮਤੀ ਕੋਮਲ ਮਿੱਤਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਜ਼ਰੂਰੀ…

ਅਗਲੇ ਹੁਕਮਾਂ ਤੱਕ ਗੁਰਦਾਸਪੁਰ ’ਚ ਹਰ ਰੋਜ਼ 8 ਘੰਟਿਆਂ ਲਈ ਰਹੇਗਾ ਬਲੈਕਆਊਟ

ਗੁਰਦਾਸਪੁਰ, 9 ਮਈ (ਰਵਿੰਦਰ ਸ਼ਰਮਾ) : ਗੁਰਦਾਸਪੁਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ 8 ਘੰਟਿਆਂ ਦਾ ਬਲੈਕਆਊਟ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦੇਸ਼ ਅਗਲੇ ਹੁਕਮਾਂ ਤੱਕ ਲਾਗੂ…

ਬਰਨਾਲਾ ’ਚ ਏਅਰ ਫੋਰਸ ਸਟੇਸ਼ਨ ਦੀ ਸੁਰੱਖਿਆ ਵਧੀ, ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਟੀ ਬੈਨਿਥ ਵੱਲੋਂ ਅੱਜ-ਕੱਲ ਦੇ ਸਕਿਉਰਿਟੀ ਹਾਈ ਅਲਰਟ ਹਾਲਾਤਾਂ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਤੇ ਪੰਜਾਬ ਵਿਲੇਜ ਐਂਡ ਸਮਾਲ ਟਾਊਨਜ ਪੈਟਰੋਲ ਐਕਟ…

ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਵਿਅਕਤੀਆਂ ਦੀ ਮੌਤ

ਬਰਨਾਲਾ, 9 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅੰਦਰ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਹਿਲੇ ਹਾਦਸੇ ਵਿੱਚ ਸ਼ਮਸ਼ੇਰ ਸਿੰਘ ਵਾਸੀ ਘੁੰਨਸ ਜੋ ਕਿ ਬਠਿੰਡਾ ਚੰਡੀਗੜ੍ਹ…

ਬਰਨਾਲਾ ਵਿੱਚ ਵੀ ਸਮਾਗਮਾਂ ਦੌਰਾਨ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਚਲਾਉਣ ‘ਤੇ ਪਾਬੰਦੀ

ਬਰਨਾਲਾ, 8 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਟੀ.ਬੈਨਿਥ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿੰਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ…

ਪੰਜਾਬ ਦੇ ਇਸ ਜ਼ਿਲ੍ਹੇ ‘ਚ ਅਗਲੇ ਹੁਕਮਾਂ ਤੱਕ ਲੱਗਿਆ ਰਾਤ ਦਾ ਪੱਕਾ BlackOut

ਗੁਰਦਾਸਪੁਰ, 8 ਮਈ (ਰਵਿੰਦਰ ਸ਼ਰਮਾ) : ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਅਤੇ ਸਰਹੱਦੀ ਖੇਤਰਾਂ ਵਿੱਚ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਕੇਂਦਰ ਅਤੇ ਰਾਜ ਸਰਕਾਰ ਦੇ ਨਿਰਦੇਸ਼ਾਂ 'ਤੇ ਸਿਵਲ ਡਿਫੈਂਸ ਐਕਟ 1968 ਅਧੀਨ ਐਮਰਜੈਂਸੀ ਸਥਿਤੀ ਨਾਲ…

ਫ਼ਿਰੋਜ਼ਪੁਰ ‘ਚ BSF ਨੇ ਗੋਲੀਆਂ ਨਾਲ ਭੁੰਨਿਆ ਪਾਕਿਸਤਾਨੀ ਘੁਸਪੈਠੀਆ

ਫਿਰੋਜਪੁਰ, 8 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਦੇ ਦਰਮਿਆਨ ਫ਼ਿਰੋਜ਼ਪੁਰ ਸੈਕਟਰ ਵਿੱਚ ਬੀਐਸਐਫ਼ ਬਲੋਂ  7-8 ਮਈ ਦੀ ਦਰਮਿਆਨੀ ਰਾਤ ਨੂੰ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ…

ਚੰਡੀਗੜ੍ਹ ‘ਚ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ; 24×7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ, PGI ‘ਚ ਵੱਖਰਾ ਵਾਰਡ ਤੇ ਗੇਟ ਤਿਆਰ

ਚੰਡੀਗੜ੍ਹ, 8 ਮਈ (ਰਵਿੰਦਰ ਸ਼ਰਮਾ) : ਚੰਡੀਗੜ੍ਹ ਵਿੱਚ "ਅਪਰੇਸ਼ਨ ਸਿੰਦੂਰ" ਦੇ ਬਾਅਦ ਸਾਰੇ ਮੈਡੀਕਲ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਨੂੰ 24x7 ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।…