ਟ੍ਰਾਈਡੈਂਟ ਫੈਕਟਰੀ ਧੌਲਾ ਅਤੇ ਆਈ ਓ ਐੱਲ ਫੈਕਟਰੀ ਫਤਿਹਗੜ੍ਹ ਛੰਨਾ ਵਿਖੇ ਹੋਈ ਜ਼ਿਲ੍ਹਾ ਬਰਨਾਲਾ ਦੀ ਦੂਜੀ ਮੌਕ ਡਰਿੱਲ

- ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਬਲੈਕ ਆਉਟ ਦੌਰਾਨ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ : ਉੱਪ ਮੰਡਲ ਮੈਜਿਸਟਰੇਟ ਬਰਨਾਲਾ, 7 ਮਈ ਰਵਿੰਦਰ ਸ਼ਰਮਾ : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ…

ਨਸ਼ੇ ਦੀ ਵੱਧ ਡੋਜ਼ ਕਾਰਨ ਇਕ ਨੌਜਵਾਨ ਦੀ ਮੌਤ, ਦੂਜਾ ਜ਼ੇਰੇ ਇਲਾਜ

ਸੰਗਰੂਰ\ਮਸਤੂਆਣਾ ਸਾਹਿਬ, 7 ਮਈ (ਰਵਿੰਦਰ ਸ਼ਰਮਾ) : ਇਕ ਪਾਸੇ ਸਰਕਾਰ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੇ ਪੱਧਰ ’ਤੇ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਤੇ ਨਸ਼ੇ ਦੇ ਸੌਦਾਗਰਾਂ ਨੂੰ…

ਬਰਨਾਲਾ ਅਦਾਲਤ ਨੇ ਵਿਅਕਤੀ ਨੂੰ ਕੇਸ ’ਚੋਂ ਤਾਂ ਕਰ ਦਿੱਤਾ ਸੀ ਬਰੀ, ਪਰ ਗੈਰ ਹਾਜ਼ਰ ਰਹਿਣ ਕਾਰਨ ਕਸੂਤਾ ਫ਼ਸਿਆ

ਬਰਨਾਲਾ, 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਆਈ.ਪੀ.ਐੱਸ. ਦੀ ਅਗਵਾਈ ਹੇਠ ਪੀ.ਓ. ਸਟਾਫ਼ ਬਰਨਾਲਾ ਦੀ ਪੁਲਿਸ ਨੇ ਐਕਸਾਈਜ਼ ਐਕਟ ਦੇ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ…

ਅੱਜ ਬਰਨਾਲਾ ਵਿੱਚ ਹੋਈ ਪਹਿਲੀ ਮੌਕ ਡਰਿੱਲ

- ਸਕੂਲੀ ਵਿਦਿਆਰਥੀਆਂ, ਸਟਾਫ ਮੈਂਬਰਾਂ, ਸਿਵਲ ਡਿਫੈਂਸ ਵਾਰਡਨ ਨੂੰ ਅੱਗ ਲੱਗਣ ਦੇ ਹਾਲਤਾਂ 'ਚ ਕੀਤੇ ਜਾਣਾ ਵਾਲੇ ਕੰਮ ਬਾਰੇ ਦੱਸਿਆ ਗਿਆ - ਲੋਕ ਸ਼ਾਂਤ ਰਹਿਣ ਅਤੇ ਅਫਵਾਹਾਂ ਤੋਂ ਬਚਣ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਬਰਨਾਲਾ, 7…

20 ਮਈ ਦੀ ਦੇਸ਼ ਪੱਧਰੀ ਹੜ੍ਹਤਾਲ ’ਚ ਵੱਧ ਚੜ੍ਹ ਕੇ ਭਾਗ ਲੈਣਗੀਆਂ ਮਜ਼ਦੂਰ ਜੱਥੇਬੰਦੀਆਂ

ਬਰਨਾਲਾ , 7 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੀਆਂ ਮਜ਼ਦੂਰ ਜੱਥੇਬੰਦੀਆਂ ਦੇ ਸਾਂਝੇ ਮੋਰਚੇ ਵਿੱਚ ਸ਼ਾਮਲ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਸਿੰਘ ਰਾਮਾ, ਸਕੱਤਰ ਖੁਸ਼ੀਆ ਸਿੰਘ, ਮੀਤ ਪ੍ਰਧਾਨ ਕੌਰ ਸਿੰਘ ਕਲਾਲ…

ਹੁਣ ਪਾਕਿਸਤਾਨ ਕਹਿੰਦਾ… ‘ਹਮਲੇ ਬੰਦ ਕਰੋ, ਅਸੀਂ ਕੁਝ ਨਹੀਂ ਕਰਾਂਗੇ’

ਨਵੀਂ ਦਿੱਲੀ, 7 ਮਈ (ਰਵਿੰਦਰ ਸ਼ਰਮਾ) : ਭਾਰਤੀ ਫੌਜ ਵਲੋਂ ਮੰਗਲਵਾਰ ਦੇਰ ਰਾਤ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਦਾ ਬਦਲਾ ਲੈਣ ਲਈ ਪਾਕਿਸਤਾਨ ਦੀਆਂ 9 ਥਾਵਾਂ ’ਤੇ ਕੀਤੇ ਹਮਲੇ ਤੋਂ ਬਾਅਦ ਪਾਕਿਸਤਾਨ ਵਲੋਂ…

ਬਰਨਾਲਾ ’ਚ ਡਰੰਮ ਫਟਣ ਨਾਲ ਵੱਡਾ ਧਮਾਕਾ, ਲੋਕ ਸਹਿਮੇ, ਜਾਨੀ ਨੁਕਸਾਨ ਤੋਂ ਬਚਾਅ

ਬਰਨਾਲਾ, 7 ਮਈ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਦੇ ਵਾਰਡ ਨੰਬਰ 22 ’ਚ ਪ੍ਰੇਮ ਨਗਰ ਦੇ ਰਿਹਾਇਸ਼ੀ ਇਲਾਕੇ ’ਚ ਇਕ ਪੁਰਾਣੇ ਤੇਲ ਦੇ ਡਰੰਮ ਦੇ ਫਟਣ ਕਾਰਨ ਧਮਾਕਾ ਹੋ ਗਿਆ ਤੇ ਡਰੰਮ ਨੂੰ ਅੱਗ ਲੱਗ…

ਪੰਜਾਬ ਵਿੱਚ ਜਹਾਜ਼ ਹੋਇਆ ਹਾਦਸਾਗ੍ਰਸਤ, ਇਕ ਦੀ ਮੌਤ

ਬਠਿੰਡਾ, 7 ਮਈ (ਰਵਿੰਦਰ ਸ਼ਰਮਾ) : ਭਾਰਤ ਵਲੋਂ ਮੰਗਲਵਾਰ ਦੇਰ ਰਾਤ  'ਆਪ੍ਰੇਸ਼ਨ ਸਿੰਦੂਰ' ਤਹਿਤ ਪਹਿਲਗਾਮ ਅੱਤਵਾਦੀ ਹਮਲੇ ਦੇ ਲਏ ਬਦਲੇ ਤੋਂ ਬਾਅਦ ਪੰਜਾਬ ਤੋਂ ਵੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਬਠਿੰਡਾ ਵਿਖੇ…

ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਦੀ ਪਾਕਿਸਤਾਨ ’ਤੇ ਵੱਡੀ ਕਾਰਵਾਈ : ਏਅਰ ਸਟ੍ਰਾਈਕ ਕਰ 9 ਅੱਤਵਾਦੀ ਟਿਕਾਣਿਆਂ ’ਤੇ ਹਮਲਾ, 30 ਦੇ ਕਰੀਬ ਮਰੇ

ਨਵੀਂ ਦਿੱਲੀ, 7 ਮਈ (ਰਵਿੰਦਰ ਸ਼ਰਮਾ) : ਪਹਿਲਗਾਮ ਹਮਲੇ ਨੂੰ 15 ਦਿਨ ਹੋ ਗਏ ਹਨ, ਜਿਸ ਕਾਰਨ ਪਾਕਿਸਤਾਨ ਖ਼ਿਲਾਫ਼ ਭਾਰਤੀਆਂ ਦਾ ਗੁੱਸਾ ਲਗਾਤਾਰ ਵੱਧ ਰਿਹਾ ਸੀ ਤੇ ਭਾਰਤ ਵਲੋਂ ਬਦਲੇ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ…

7 ਮਈ ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਵੇਗਾ ਬਲੈਕ ਆਊਟ: ਡਿਪਟੀ ਕਮਿਸ਼ਨਰ 

- ਇਹ ਇੱਕ ਅਭਿਆਸ ਹੈ, ਡਰਨ ਦੀ ਜਰੂਰਤ ਨਹੀਂ : ਡਿਪਟੀ ਕਮਿਸ਼ਨਰ  - ਬਰਨਾਲਾ ਵਾਸੀਆਂ ਨੂੰ ਸ਼ਾਮ 8 ਵਜੇ ਲਾਇਟਾਂ ਬੰਦ ਕਰਨ ਦੀ ਅਪੀਲ  ਬਰਨਾਲਾ, 6 ਮਈ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ…