ਸਕੂਲਾਂ ਨੇੜੇ ਐਨਰਜੀ ਡਰਿੰਕਸ ਵੇਚਣ ’ਤੇ ਮਨਾਹੀ, ਹੋਵੇਗੀ ਸਖ਼ਤ ਕਾਰਵਾਈ

ਬਰਨਾਲਾ, 5 ਮਈ (ਰਵਿੰਦਰ ਸ਼ਰਮਾ) :  ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕਮਿਸ਼ਨਰ ਫੂਡ ਅਤੇ ਡਰੱਗ ਐਡਮਨਿਸਟ੍ਰੇਸਨ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਹੁਕਮਾਂ ਅਨੁਸਾਰ 21 ਅਪ੍ਰੈਲ 2025 ਤੋਂ ਸਕੂਲਾਂ ਦੇ ਨੇੜੇ ਐਨਰਜੀ…

ਹੁਣ ਜ਼ੇਲ੍ਹ ਅੰਦਰੋਂ 4 ਕਿੱਲੋ ਚਿੱਟਾ, 5,50,000/- ਡਰੱਗ ਮਨੀ, 1 ਪਿਸਟਲ ਤੇ ਜਿੰਦਾ ਕਾਰਤੂਸ ਬਰਾਮਦ

ਸੰਗਰੂਰ, 5 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ‘‘ਯੁੱਧ ਨਸਿਆਂ ਵਿਰੁੱਧ’’ ਤਹਿਤ ਕਾਰਵਾਈ ਕਰਦੇ ਜਿਲ੍ਹਾ ਜੇਲ ਸੰਗਰੂਰ ਦੀ ਸਰਚ ਦੌਰਾਨ ਬ੍ਰਾਮਦ ਕੀਤੇ ਮੋਬਾਇਲ ਫੋਨਾਂ…

ਪਾਣੀਆਂ ਦੀ ਲੜਾਈ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਕੋਈ ਕਸਰ ਨਹੀਂ ਛੱਡੇਗੀ : ਕੈਪਟਨ ਸਿੱਧੂ

ਬਰਨਾਲਾ, 5 ਮਈ (ਰਵਿੰਦਰ ਸ਼ਰਮਾ) : ਭਾਵੇਂ ਕੇਦਰ ਵਿੱਚ ਅਤੇ ਹਰਿਆਣਾ ਵਿੱਚ ਭਾਜਪਾ ਦੀਆਂ ਸਰਕਾਰਾਂ ਹਨ ਪਰ ਫਿਰ ਵੀ ਕੇਂਦਰ ਸਰਕਾਰ ਕੋਲ ਪੰਜਾਬ ਭਾਜਪਾ ਵੱਲੋਂ ਸੂਬੇ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਜੋਰਦਾਰ ਢੰਗ…

ਬਰਨਾਲਾ ਦੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਸਣੇ 4 ਵਿਅਕਤੀਆਂ ਨੇ ਅਕਾਲੀ ਆਗੂ ਸੋਨੀ ਜਾਗਲ ਨਾਲ ਮਾਰੀ ਕਰੋੜਾਂ ਰੁਪਏ ਦੀ ਠੱਗੀ, ਵੇਚੇ 7 ਪਲਾਟ

ਬਰਨਾਲਾ, 5 ਮਈ (ਤੁਸ਼ਾਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐੱਮ.ਸੀ. ਤੇਜਿੰਦਰ ਸਿੰਘ ਸੋਨੀ ਜਾਗਲ ਦੇ ਪਿਤਾ ਦੇ ਜਾਅਲੀ ਦਸਤਖ਼ਤ ਕਰਕੇ ਸਮਾਜਸੇਵੀ ਰਾਕੇਸ਼ ਕੁਮਾਰ ਕਾਕਾ ਵਲੋਂ ਕਰੋੜਾਂ ਰੁਪਏ ਦੀ ਠੱਗੀ ਮਾਰਨ…

ਪੰਜਾਬ ਸਰਕਾਰ ਦਾ ਪਾਣੀ ਦੇ ਮੁੱਦੇ ’ਤੇ ਇਤਿਹਾਸਕ ਪ੍ਰਸਤਾਵ – ਹੁਣ ਅਸੀਂ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਦੇਵਾਂਗੇ!

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈੈਂਟ ਬੋਰਡ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਨੂੰ ਨਾ ਮੰਨਦੇ ਹੋਏ ਕਿਹਾ ਕਿ ਪੰਜਾਬ ਪਹਿਲਾਂ ਹੀ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇ…

ਪੰਜਾਬ ’ਚ ਕਿਸਾਨ ਆਗੂਆਂ ਦੀ ਫੜੋ-ਫੜਾਈ, ਡੱਲੇਵਾਲ ਸਮੇਤ ਕਈ ਕਿਸਾਨ ਆਗੂ ਨਜ਼ਰਬੰਦ

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਪੁਲਿਸ ਸਟੇਸ਼ਨ ਦੀ ਘੇਰਾਬੰਦੀ ਤੋਂ ਪਹਿਲਾਂ ਪੁਲਿਸ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰਨਾਂ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ।…

ਧਰਨੇ ਤੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਮਾਨ ਦੀ ਸਖ਼ਤ ਚਿਤਾਵਨੀ

ਚੰਡੀਗੜ੍ਹ, 5 ਮਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਹੋ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਚਿਤਾਵਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਹਰ ਰੋਜ਼ ਰੇਲ ਰੋਕਣ ਅਤੇ ਸੜਕਾਂ…

ਦੇਸ਼ ਭਗਤਾਂ ਤੋਂ ਰਾਖਿਆਂ ਤੱਕ : ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

- ਨੌਜਵਾਨ ਪੀੜਤ ਨਹੀਂ, ਸਗੋਂ ਯੋਧੇ ਬਣਨ; ਮਾਨ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 4 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ…

ਜੇਲ੍ਹ ਦਾ ਏ.ਐੱਸ.ਆਈ. ਹੀ ਕਰਦਾ ਸੀ ਚਿੱਟਾ ਸਪਲਾਈ, ਪੁਲਿਸ ਨੇ ਕਰ ਲਿਆ ਕਾਬੂ

ਬਠਿੰਡਾ, 4 ਮਈ (ਰਵਿੰਦਰ ਸ਼ਰਮਾ) : ਆਏ ਦਿਨ ਸੁਰਖੀਆਂ ਵਿੱਚ ਰਹਿਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਚਰਚਾਵਾਂ ਵਿੱਚ ਹੈ। ਬਠਿੰਡਾ ਜੇਲ੍ਹ ਵਿੱਚ ਚਿੱਟੇ ਦੀ ਸਪਲਾਈ ਕਰਦੇ ਹੋਏ ਪੰਜਾਬ ਪੁਲਿਸ ਦੀ ਇੱਕ ਰਿਜ਼ਰਵ ਬਟਾਲੀਅਨ…