ਮੂੰਹ ਢੱਕ ਕੇ ਸੜਕ ’ਤੇ ਨਿਕਲੇ ਤਾਂ ਪੁਲਿਸ ਕਰੇਗੀ ਕਾਰਵਾਈ!

ਅੰਮ੍ਰਿਤਸਰ, 30 ਮਈ (ਰਵਿੰਦਰ ਸ਼ਰਮਾ) : ਦਿਨੋਂ ਦਿਨ ਵਧਦੀ ਗਰਮੀ ਦੇ ਮੱਦੇਨਜ਼ਰ ਜਿਆਦਾਤਰ ਲੋਕ ਸੜਕ ’ਤੇ ਨਿਕਲਣ ਸਮੇਂ ਆਪਣੇ ਮੂੰਹ ਨੂੰ ਚੰਗੀ ਤਰ੍ਹਾਂ ਢੱਕ ਲੈਂਦੇ ਹਨ, ਪਰ ਹੁਣ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ।…

ਪਿੰਡ ਦਹਿਲਿਆ ਧਮਾਕੇ ਨਾਲ! ਮੱਚ ਗਈ ਤਰਥੱਲੀ, ਬਲਾਸਟ ’ਚ 25 ਦੇ ਕਰੀਬ ਮਜ਼ਦੂਰ ਜ਼ਖਮੀ, 5 ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 30 ਮਈ (ਰਵਿੰਦਰ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਕ ਪਟਾਖਾ ਫੈਕਟਰੀ ’ਚ ਜੋਰਦਾਰ ਧਮਾਕਾ ਹੋਇਆ, ਜਿਸ ’ਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕਈ ਹੋਰ ਲੋਕ…

ਜਲੰਧਰ ਦੀ ਰੇਚਲ ਗੁਪਤਾ ਨੇ ‘ਮਿਸ ਗ੍ਰੈਂਡ ਇੰਟਰਨੈਸ਼ਨਲ’ ਦਾ ਤਾਜ ਕੀਤਾ ਵਾਪਸ

ਨਵੀਂ ਦਿੱਲੀ, 29 ਮਈ (ਰਵਿੰਦਰ ਸ਼ਰਮਾ) : ਭਾਰਤ ਲਈ ਇਤਿਹਾਸ ਰਚਣ ਵਾਲੀ ਰੇਚਲ ਗੁਪਤਾ ਨੇ ਅੱਜ ਇੱਕ ਵੱਡਾ ਕਦਮ ਚੁੱਕਦਿਆਂ ਰੇਚਲ ਗੁਪਤਾ ਨੇ ਇੱਕ ਪੋਸਟ ਸ਼ੇਅਰ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਰੇਚਲ ਹੁਣ ਸੁੰਦਰਤਾ…

ਭਗਵੰਤ ਮਾਨ ਸਿਰਫ਼ ਕਾਗਜ਼ੀ ਸੀ.ਐੱਮ, ਅਸਲੀ ਮੁੱਖ ਮੰਤਰੀ ਤਾਂ ਕੇਜਰੀਵਾਲ ਹੈ : ਸੰਜੀਵ ਸ਼ੋਰੀ

ਬਰਨਾਲਾ, 29 ਮਈ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ…

ਹੁਣ ਪੈਸਿਆਂ ਦੀ ਨਹੀਂ, ਕਰਿਆਣੇ ਦੀ ਦੁਕਾਨ ਤੋਂ ਹੋਈ ਬਦਾਮਾਂ ਦੀ ਠੱਗੀ

ਸ਼ੇਰਪੁਰ, 29 ਮਈ (ਰਵਿੰਦਰ ਸ਼ਰਮਾ) :  ਨੌਸਰਬਾਜ ਠੱਗਾਂ ਵੱਲੋਂ ਆਏ ਦਿਨ ਨਵੇ ਨਵੇ ਠੱਗੀ ਦੇ ਤਰੀਕੇ ਅਪਣਾਏ ਜਾਦੇ ਹਨ, ਅਜਿਹਾ ਹੀ ਇੱਕ ਮਾਮਲਾ ਕਸਬਾ ਸ਼ੇਰਪੁਰ ਵਿਖੇ ਸਾਹਮਣੇ ਆਇਆ ਹੈ , ਜਿੱਥੇ ਇੱਕ ਠੱਗ ਨੌਜਵਾਨ ਕਰਿਆਣੇ…

ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਖ਼ੁਦ ਕੀਤੀ ਹੰਡਿਆਇਆ ਦੀ ਸੈਂਸੀ ਬਸਤੀ ਵਿੱਚ ਤਲਾਸ਼ੀ ਅਭਿਆਨ ਦੀ ਅਗਵਾਈ

ਬਰਨਾਲਾ\ਹੰਡਿਆਇਆ, 29 ਮਈ (ਰਵਿੰਦਰ ਸ਼ਰਮਾ) :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਾ ਵਿਰੁੱਧ’ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ…

ਸਫ਼ਲ ਹੋਣ ਲਈ ਮਿਹਨਤ ਜਾਰੀ ਰੱਖੋ- ਅਧਿਆਪਕਾਂ ਤੇ ਮਾਪਿਆਂ ਵੱਲ ਧਿਆਨ ਦਿਓ, ਡੀ.ਸੀ. ਨੇ ਟੌਪਰ ਵਿਦਿਆਰਥੀਆਂ ਨੂੰ ਦੱਸੇ ਗੁਰ

- ਜ਼ਿਲ੍ਹਾ ਬਰਨਾਲਾ ਦੇ ਟੌਪਰਾਂ ਨੇ ਡੀ.ਸੀ., ਐਸ.ਐਸ.ਪੀ. ਨਾਲ ਬਿਤਾਇਆ ਦਿਨ - ਵਿਦਿਆਰਥੀਆਂ ਨੇ ਸਰਕਾਰੀ ਦਫਤਰਾਂ ਦਾ ਕੰਮ-ਕਾਜ ਵੇਖਿਆ ਬਰਨਾਲਾ, 28 ਮਈ (ਰਵਿੰਦਰ ਸ਼ਰਮਾ) : ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਅੱਵਲ ਸਥਾਨ ਹਾਸਲ…

ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਹੋਇਆ ਦੇਹਾਂਤ

ਬਰਨਾਲਾ, 28 ਮਈ (ਰਵਿੰਦਰ ਸ਼ਰਮਾ) : ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਮੋਹਾਲੀ ਦੇ ਹਸਪਤਾਲ…

ਬਰਨਾਲਾ ’ਚ ਕਰਵਾਈ ਗਈ ਦੰਗਾ ਵਿਰੋਧੀ ਮੌਕ ਡਰਿਲ

ਬਰਨਾਲਾ, 28 ਮਈ (ਰਵਿੰਦਰ ਸ਼ਰਮਾ) : ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਦੀ ਅਗਵਾਈ ਹੇਠ ਪੁਲਿਸ ਲਾਈਨ ਬਰਨਾਲਾ ਵਿਖੇ ਦੰਗਾ ਵਿਰੋਧੀ ਮੌਕ ਡਰਿਲ ਕਰਵਾਈ ਗਈ, ਜਿੱਥੇ ਐਸ.ਪੀ ਹੈਡ ਕੁਆਰਟਰ ਬਰਨਾਲਾਰਾਜੇਸ਼ ਕੁਮਾਰ ਛਿੱਬਰ…