ਸਰਕਾਰੀ ਸਕੂਲ ਬਡਬਰ ਵਿਖੇ ਰੁਪਿੰਦਰਜੀਤ ਕੌਰ ਦੀ ਸੇਵਾ ਮੁਕਤੀ ’ਤੇ ਯਾਦਗਾਰੀ ਸਮਾਰੋਹ ਦਾ ਆਯੋਜਨ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿਖੇ ਸੇਵਾ ਮੁਕਤ ਹੋਏ ਮੈਥ ਅਧਿਆਪਿਕਾ ਰੁਪਿੰਦਰਜੀਤ ਕੌਰ ਨੂੰ ਨਿੱਘੀ ਵਿਦਾਇਗੀ ਦਿੰਦੇ ਹੋਏ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਮੇਲ ਸਿੰਘ ਰਿਟਾਇਰਡ…

ਗੁਜ਼ਰਾਤ ਤੇ ਮਹਾਰਾਸ਼ਟਰ ਪੰਜਾਬ ’ਚ ਨਸ਼ਿਆਂ ਦੇ ਫ਼ੈਲਾਅ ਲਈ ਜ਼ਿੰਮੇਵਾਰ : ਸਿਹਤ ਮੰਤਰੀ ਡਾ. ਬਲਵੀਰ ਸਿੰਘ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਨੂੰ ਬਰਨਾਲਾ ਪੁੱਜੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਲਈ ਗੁਜਰਾਤ ਅਤੇ ਮਹਾਰਾਸ਼ਟਰ ਨੂੰ ਜ਼ਿੰਮੇਵਾਰ ਠਹਿਰਾਇਆ। ਉਹ ਬਰਨਾਲਾ ਵਿਖੇ ‘ਯੁੱਧ ਨਸ਼ਿਆਂ…

ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਪੂਰਾ ਸੰਘਰਸ਼ ਕਰਾਗੇ : ਡਾਕਟਰ ਬਲਬੀਰ ਸਿੰਘ

- ਹਰ ਪਿੰਡ ਨਸ਼ਿਆਂ ਵਿਰੁੱਧ ਡਟਣ ਦਾ ਤਹੱਈਆ ਕਰੇ : ਮੋਹਿੰਦਰ ਭਗਤ - ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਨ ਲਈ ਯਤਨਸ਼ੀਲ : ਮੀਤ ਹੇਅਰ - ਜ਼ਿਲ੍ਹਾ ਪ੍ਰਸ਼ਾਸਨ ਵਲੋਂ "ਪਿੰਡਾਂ ਦੇ ਪਹਿਰੇਦਾਰਾਂ" ਦਾ ਜ਼ਿਲ੍ਹਾ ਪੱਧਰੀ…

ਜਿਹੜੇ ਖੇਡ ਵਿਭਾਗ ਦਾ ਬਜਟ ਕਦੇ 100-150 ਕਰੋੜ ਤੋਂ ਨਹੀਂ ਸੀ ਵਧਿਆ, ‘ਆਪ’ ਸਰਕਾਰ ਨੇ 980 ਕਰੋੜ ਰੱਖਿਆ : ਮੀਤ ਹੇਅਰ

ਬਰਨਾਲਾ, 2 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਪਰਿੰਗ ਵਿਲਾ ਰਿਸੋਰਟ ਵਿਖੇ ਸ਼ੁੱਕਰਵਾਰ ਨੂੰ ਕਰਵਾਏ  ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ…

ਯੁੱਧ ਨਸ਼ਿਆਂ ਵਿਰੁੱਧ : “ਪਿੰਡਾਂ ਦੇ ਪਹਿਰੇਦਾਰਾਂ” ਦਾ ਜ਼ਿਲ੍ਹਾ ਪੱਧਰੀ ਸਮਾਗਮ ਕੱਲ 2 ਮਈ ਨੂੰ

- ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਤੇ ਲੋਕ ਸਭਾ ਮੈਂਬਰ ਮੀਤ ਹੇਅਰ ਕਰਨਗੇ ਸ਼ਿਰਕਤਜ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) :  ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ "ਪਿੰਡਾਂ ਦੇ ਪਹਿਰੇਦਾਰ" ਨਾਮ…

ਬਰਨਾਲਾ ਵਿਖੇ ਜਨਤਕ ਜਥੇਬੰਦੀਆਂ ਨੇ ਮਈ ਦਿਹਾੜੇ ‘ਤੇ ਦਿੱਤਾ ਭਾਈਚਾਰਕ ਸਾਂਝ ਦਾ ਹੋਕਾ

ਬਰਨਾਲਾ 1 ਮਈ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ ਜਨਤਕ ਜਥੇਬੰਦੀਆਂ ਨੇ ਸਾਂਝੇ ਤੌਰ 'ਤੇ ਮਜ਼ਦੂਰ ਦਿਹਾੜਾ ਪੁਰਾਣੇ ਵਾਟਰ ਵਰਕਸ ਤੇ ਲਾਲ ਫਰੇਰਾ ਝੁਲਾ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਇਕੱਠ…

ਸੰਸਦ ਮੈਂਬਰ ਮੀਤ ਹੇਅਰ ਨੇ ਐੱਸਸੀ ਕਮਿਸ਼ਨ ਮੈਂਬਰ ਰੁਪਿੰਦਰ ਸੀਤਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ

- ਐੱਸ.ਸੀ. ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਰਹਾਂਗਾ ਯਤਨਸ਼ੀਲ: ਰੁਪਿੰਦਰ ਸਿੰਘ ਸੀਤਲ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ…

ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿਚ ਵਧੀਕੀ ਬਰਦਾਸ਼ਤ ਨਹੀਂ : ਐਮ ਪੀ ਮੀਤ ਹੇਅਰ

- ਕਿਹਾ : ਸੂਬੇ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ, ਕੀਤਾ ਜਾਵੇਗਾ ਸੰਘਰਸ਼ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਣੀਆਂ ਦੇ ਮੁੱਦੇ…

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਨੇ ਮਜ਼ਦੂਰ ਦਿਵਸ ‘ਤੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਦੀ ਰਿਹਾਇਸ਼ ਅੱਗੇ ਲਾਇਆ ਜ਼ਿਲਾ ਪੱਧਰੀ ਧਰਨਾ

- ਯੂਪੀਐੱਸ ਸਕੀਮ ਨੂੰ ਵਿਚਾਰਨ ਦੀ ਬਜਾਏ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਫੌਰੀ ਲਾਗੂ ਕਰੇ ਆਪ ਸਰਕਾਰ: ਪੀ.ਪੀ.ਪੀ.ਐੱਫ ਬਰਨਾਲਾ, 1 ਮਈ (ਰਵਿੰਦਰ ਸ਼ਰਮਾ) : ਪੁਰਾਣੀ ਪੈਨਸ਼ਨ ਦੇ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ…