ਪੰਜਾਬ ਅੰਦਰ ਮੁੜ੍ਹ ਆਇਆ ਕੋਰੋਨਾ, ਪਹਿਲਾਂ ਕੇਸ ਆਇਆ ਸਾਹਮਣੇ

ਐੱਸ.ਏ.ਐੱਸ. ਨਗਰ, 25 ਮਈ (ਰਵਿੰਦਰ ਸ਼ਰਮਾ) :  ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਸਬੰਧਿਤ ਮਰੀਜ਼ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਨਾਲ ਸਬੰਧਿਤ ਹੈ ਜੋ…

ਟਰਾਂਸਫ਼ਾਰਮਰ ਦੀ ਮੁਰੰਮਤ ਦੌਰਾਨ ਸਹਾਇਕ ਲਾਇਨਮੈਨ ਦੀ ਮੌਤ

ਬਰਨਾਲਾ, 25 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਵਿਖੇ ਟ੍ਰਾਂਸਫਾਰਮਰ ਦੀ ਮੁਰੰਮਤ ਦੌਰਾਨ ਬਿਜਲੀ ਵਿਭਾਗ ਦੇ ਸਹਾਇਕ ਲਾਇਨਮੈਨ ਦੀ ਕਰੰਗਟ ਲੱਗਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। …

ਮੌਤ ਦਾ ਕਾਰਨ ਬਣੇ ਤੇਜ਼ ਤੂਫ਼ਾਨ ਅਤੇ ਹਨੇਰੀ, ਫੈਕਟਰੀ ਦੀ ਕੰਧ ਡਿੱਗਣ ਨਾਲ ਮਜ਼ਦੂਰ ਦੀ ਮੌਤ

ਲੁਧਿਆਣਾ, 24 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਬੀਤੀ ਦੇਰ ਸ਼ਾਮ ਹਨੇਰੀ-ਝੱਖੜ ਅਤੇ ਤੇਜ਼ ਹਵਾਵਾਂ ਚੱਲਣ ਕਰਕੇ ਮੌਸਮ ਬਦਲ ਗਿਆ। ਇਸ ਦੌਰਾਨ ਕਈ ਥਾਵਾਂ ’ਤੇ ਹਾਦਸੇ ਹੋਣ ਦੀਆਂ ਵੀ ਖ਼ਬਰਾਂ ਸਾਹਮਣੇ…

ਸੀ.ਆਈ.ਏ. ਸਟਾਫ ਵੱਲੋਂ ਹਿਰਾਸਤ ’ਚ ਲਏ ਗਏ ਨੌਜਵਾਨ ਦੀ ਮੌਤ, ਸੀ.ਆਈ.ਏ. ਸਟਾਫ ’ਤੇ ਟਾਰਚਰ ਕਰਨ ਦੇ ਇਲਜ਼ਾਮ, ਪੁਲਿਸ ਮੁਲਾਜ਼ਮ ਸਮੇਤ 3 ਖਿਲਾਫ ਮਾਮਲਾ ਦਰਜ

ਬਠਿੰਡਾ, 25 ਮਈ (ਰਵਿੰਦਰ ਸ਼ਰਮਾ) : ਸ਼ੱਕ ਦੇ ਅਧਾਰ ’ਤੇ ਸੀਆਈਏ ਸਟਾਫ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਤੋਂ ਬਾਅਦ ਪੁਲਿਸ ਵੱਲੋਂ ਇੱਕ ਪੁਲਿਸ ਕਰਮਚਾਰੀ ਸਣੇ ਤਿੰਨ ਲੋਕਾਂ ਖਿਲਾਫ…

ਪੰਜਾਬ ’ਚ ਜ਼ਿਮਨੀ ਚੋਣ ਦਾ ਐਲਾਨ, 23 ਨੂੰ ਹੋਵੇਗੀ ਲੁਧਿਆਣਾ ਦੀ ਜ਼ਿਮਨੀ ਚੋਣ

ਚੰਡੀਗੜ੍ਹ, 25 ਮਈ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਇੱਕ ਵਾਰ ਫਿਰ ਚੋਣਾਂ ਦਾ ਬਿਗੁਲ ਵੱਜ ਗਿਆ ਹੈ ਅਤੇ ਜਲਦ ਹੀ ਪੰਜਾਬ ਸਣੇ 4 ਹੋਰ ਰਾਜਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। ਦਰਅਸਲ ਪੰਜਾਬ ਸਣੇ ਗੁਜਰਾਤ,…

ਬਰਨਾਲਾ ਦਾ ਇਕ ਹੋਟਲ ਬਣਿਆ ਅਯਾਸ਼ੀ ਦਾ ਅੱਡਾ, ਵਿਅਕਤੀ ਨੂੰ ਦਵਾਈ ਦੀ ਓਵਰਡੋਜ਼ ਪਈ ਮਹਿੰਗੀ..!

ਬਰਨਾਲਾ, 24 ਮਈ (ਰਵਿੰਦਰ ਸ਼ਰਮਾ) : ਸ਼ਹਿਰ ਦੇ ਧਨੌਲਾ ਰੋਡ ’ਤੇ ਸਥਿਤ ਇਕ ਹੋਟਲ ਵਿੱਚ ਉਸ ਸਮੇਂ ਹਫ਼ੜਾ ਦਫ਼ੜੀ ਮੱਚ ਗਈ, ਜਦੋਂ ਇੱਕ ਅਯਾਸ਼ ਗਰੁੱਪ ’ਚ ਸ਼ੁਮਾਰ ਵਿਅਕਤੀ ਨੇ ਸੈਕਸ ਉਤੇਜ਼ਨਾ ਵਧਾਉਣ ਵਾਲੀ ਦਵਾਈ ਦੀ…

ਬਰਨਾਲਾ ਪੁਲਿਸ ਨੇ 24 ਘੰਟਿਆਂ ਵਿੱਚ ਦਬੋਚੇ ਬਜ਼ੁਰਗ ਔਰਤ ਤੋਂ ਵਾਲੀਆਂ ਖੋਹਣ ਵਾਲੇ ਦੋਵੇਂ ਲੁਟੇਰੇ

ਬਰਨਾਲਾ, 24 ਮਈ (ਰਵਿੰਦਰ ਸ਼ਰਮਾ) : ਬੀਤੇ ਦਿਨ ਸਥਾਨਕ ਕਿਲਾ ਮੁਹੱਲਾ ਵਿੱਚ ਇੱਕ ਬਜ਼ੁਰਗ ਔਰਤ ਤੋਂ ਵਾਲੀਆਂ ਝਪਟ ਕੇ ਭੱਜਣ ਵਾਲੇ ਦੋਵੇਂ ਲੁਟੇਰਿਆਂ ਨੂੰ ਬਰਨਾਲਾ ਪੁਲਿਸ ਨੇ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।…

ਬਰਨਾਲਾ ’ਚ ਸੁਨੀਤਇੰਦਰ ਸਿੰਘ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ

ਬਰਨਾਲਾ, 24 ਮਈ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਦੇ ਪੀਈਐੱਸ ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਸ. ਸੁਨੀਤਇੰਦਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦਾ…

ਜ਼ਮੀਨੀ ਵਿਵਾਦ ਦੇ ਚੱਲਦਿਆਂ ਪੁੱਤ ਨੇ ਗੋਲੀ ਮਾਰ ਕੇ ਮਾਰਿਆ ਪਿਓ, ਵਿਹੜੇ ’ਚ ਹੀ ਲੱਕੜਾਂ ਰੱਖ ਕੇ ਕਰ ਦਿੱਤਾ ਸੰਸਕਾਰ

ਬਠਿੰਡਾ, 24 ਮਈ (ਰਵਿੰਦਰ ਸ਼ਰਮਾ) : ਬਠਿੰਡਾ ਵਿੱਚ ਇਕ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲੀ ਘਿਣੌਣੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇਕ ਪੁੱਤਰ ਵਲੋਂ ਜਾਇਦਾਦ ਨਾ ਮਿਲਦੀ ਦੇਖ ਆਪਣੇ ਪਿਤਾ ਦਾ ਗੋਲੀ ਮਾਰ ਕੇ ਕਤਲ ਕਰ…

ਹੁਣ ਤੱਕ ਪੰਜਾਬ ਦੀ ‘ਆਪ’ ਸਰਕਾਰ ਦੇ ਚਾਰ ਐਮਐਲਏ ਜਾ ਚੁੱਕੇ ਹਨ ਜੇਲ, 2 ਮੰਤਰੀਆਂ ਦੀ ਵੀ ਜਾ ਚੁੱਕੀ ਹੈ ਕੁਰਸੀ

ਚੰਡੀਗੜ੍ਹ, 24 ਮਈ (ਰਵਿੰਦਰ ਸ਼ਰਮਾ) : ਪੰਜਾਬ ਅੰਦਰ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਖ਼ੁਦ ਦੀ ਇਮਾਨਦਾਰੀ ਦਾ ਢਿੰਡੋਰਾ ਪਿੱਟ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੇ ਚਾਰ ਵਿਧਾਇਕ 3 ਸਾਲਾਂ ’ਚ ਜੇਲ੍ਹ ਜਾ ਚੁੱਕੇ…