ਬਰਨਾਲਾ ਪੁਲਿਸ ਵਲੋਂ 132 ਕਿਲੋ ਭੁੱਕੀ ਸਣੇ ਸੁੱਚਾ ਸਿੰਘ ਕਾਬੂ

ਬਰਨਾਲਾ, 23 ਮਈ ( ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਭੁੱਕੀ ਚੂਰਾ ਪੋਸਤ ਬਰਾਮਦ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਐਸ.ਪੀ. (ਡੀ) ਅਸ਼ੋਕ ਕੁਮਾਰ…

ਭ੍ਰਿਸ਼ਟਾਚਾਰ ਮਾਮਲੇ ’ਚ ਵਿਜੀਲੈਂਸ ਨੇ ਛਾਪੇਮਾਰੀ ਕਰ ‘ਆਪ’ ਵਿਧਾਇਕ ਰਮਨ ਅਰੋੜਾ ਕੀਤਾ ਗ੍ਰਿਫ਼ਤਾਰ

ਜਲੰਧਰ, 23 ਮਈ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ। ਜਿਸ ਤਹਿਤ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਨੇ ਜਲੰਧਰ…
ਬਰਨਾਲਾ ਦੇ ਕਿਲਾ ਮੁਹੱਲਾ ’ਚ ਮੋਟਰਸਾਈਕਲ ਸਵਾਰ 2 ਨੌਜਵਾਨ ਬਜ਼ੁਰਗ ਔਰਤ ਤੋਂ ਵਾਲੀ ਖੋਹ ਕੇ ਫ਼ਰਾਰ

ਬਰਨਾਲਾ ਦੇ ਕਿਲਾ ਮੁਹੱਲਾ ’ਚ ਮੋਟਰਸਾਈਕਲ ਸਵਾਰ 2 ਨੌਜਵਾਨ ਬਜ਼ੁਰਗ ਔਰਤ ਤੋਂ ਵਾਲੀ ਖੋਹ ਕੇ ਫ਼ਰਾਰ

ਬਰਨਾਲਾ, 23 ਮਈ (ਰਵਿੰਦਰ ਸ਼ਰਮਾ) : ਸ਼ੁੱਕਰਵਾਰ ਸਵੇਰੇ ਸਵਾ 10 ਵਜੇ ਬਰਨਾਲਾ ਦੇ ਕਿਲਾ ਮੁਹੱਲਾ ਵਿਖੇ ਇਕ ਬਜ਼ੁਰਗ ਔਰਤ ਤੋਂ ਮੋਟਰਸਾਈਕਲ ਸਵਾਰ 2 ਨੌਜਵਾਨ ਵਾਲੀ ਖੋਹ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਇਕ ਬਜ਼ੁਰਗ ਔਰਤ…

ਨਸ਼ਾ ਤਸਕਰ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ CIA ਸਟਾਫ਼ ਦੀ ਟੀਮ ਗ੍ਰਿਫ਼ਤਾਰ

ਫਗਵਾੜਾ, 23 ਮਈ (ਰਵਿੰਦਰ ਸ਼ਰਮਾ) : ਇੱਕ ਪਾਸੇ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਤਾਂ ਦੂਜੇ ਪਾਸੇ ਪੰਜਾਬ ਪੁਲਿਸ ਦੀ ਵਰਦੀ ’ਚ ਲੁਕੀਆਂ ਕੁਝ ਕਾਲੀਆਂ ਭੇਡਾਂ ਹੀ ਵਰਦੀ ਨੂੰ ਦਾਗਦਾਰ ਕਰ ਰਹੀਆਂ ਹਨ। ਮਾਮਲਾ…

ਹੰਡਿਆਇਆ ਪੁਲਿਸ ਵਲੋਂ ਪੰਜ ਕਿਲੋ ਭੁੱਕੀ ਸਣੇ ਵਿਅਕਤੀ ਕਾਬੂ

ਹੰਡਿਆਇਆ, 22 ਮਈ (ਰਵਿੰਦਰ ਸ਼ਰਮਾ) : ਹੰਡਿਆਇਆ ਵਿਖੇ ਇੱਕ ਵਿਅਕਤੀ ਨੂੰ ਪੰਜ ਕਿਲੋ ਭੁੱਕੀ ਸਮੇਤ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਬਰਨਾਲਾ ਦੇ ਮੁਖੀ ਇੰਸ. ਸ਼ੇਰਵਿੰਦਰ ਸਿੰਘ…

ਐੱਸਐੱਮਓ ਤੋਂ ਦੁਖੀ ਡਾਕਟਰ ਵੱਲੋਂ ਅਸਤੀਫ਼ੇ ਦਾ ਐਲਾਨ, ਸਿਵਲ ਸਰਜਨ ਨੇ ਕਿਹਾ : ਜਾਂਚ ਹੋਵੇਗੀ

- ਡਾਕਟਰ ਨੇ ਕਿਹਾ : ਐੱਸਐੱਮਓ ਵਲੋਂ ਮਰੀਜ਼ਾਂ ਅਤੇ ਸਹਿਯੋਗੀਆਂ ਸਾਹਮਣੇ ਕੀਤਾ ਜਾਂਦੈ ਬੇਇੱਜ਼ਤ - ਐੱਸਐੱਮਓ ਨੇ ਦੋਸ਼ਾਂ ਨੂੰ ਨਕਾਰਿਆ, ਕਿਹਾ : ਉਹ ਸਿਰਫ ਅਨੁਸਾਸ਼ਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ - ਮਾਮਲੇ ਦੀ ਨਿਰਪੱਖ…

ਬਰਨਾਲਾ ’ਚ ਬਹੁਜਨ ਸਮਾਜ ਪਾਰਟੀ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ, 22 ਮਈ (ਰਵਿੰਦਰ ਸ਼ਰਮਾ) :  ਬਹੁਜਨ ਸਮਾਜ ਪਾਰਟੀ ਵੱਲੋਂ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਦਿੱਤਾ ਗਿਆ। ਇਹ ਮੰਗ ਪੱਤਰ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ…

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਪਟਿਆਲੇ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ’ਚ ਸ਼ਾਮਲ

ਚੰਡੀਗੜ੍ਹ, 22 ਮਈ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਹੋਇਆ ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਕੀਤਾ ਹੈ। ਇਸ ਬਾਰੇ ਮਾਨ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ…

ਭਾਖੜਾ ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਮੁੱਖ ਮੰਤਰੀ ਮਾਨ

- ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ - ਭਗਵੰਤ ਸਿੰਘ ਮਾਨ ਸੰਗਰੂਰ, 22 ਮਈ (ਰਵਿੰਦਰ ਸ਼ਰਮਾ) : ਪੰਜਾਬ ਨੂੰ ਉਜਾੜਨ ਦੇ ਰਾਹ…

ਨੋਟਿਸ ਕੱਢਣ ਦੇ ਢਾਈ ਸਾਲਾਂ ਬਾਅਦ ਵੀ ਕਾਲੋਨਾਈਜ਼ਰਾਂ ਨੇ ਸੀਵਰੇਜ ਕਨੈਕਸ਼ਨ ਫੀਸ ਜਮ੍ਹਾਂ ਨਹੀਂ ਕਰਵਾਈ

- ਸਰਕਾਰੀ ਖਜ਼ਾਨੇ ਨੂੰ ਹੋ ਰਿਹੈ ਨੁਕਸਾਨ, ਏਡੀਸੀ ਨੇ ਕਿਹਾ : ਕਰਾਂਗੇ ਕਾਰਵਾਈ ਬਰਨਾਲਾ, 22 ਮਈ (ਰਵਿੰਦਰ ਸ਼ਰਮਾ) : ਹਾਲ ਹੀ ਦੇ ਸਾਲਾਂ ਵਿੱਚ ਬਰਨਾਲਾ ਸ਼ਹਿਰ ਦੇ ਕਈ ਕਾਲੋਨੀ ਮਾਲਕਾਂ ਨੇ ਨਗਰ ਕੌਂਸਲ ਬਰਨਾਲਾ ਦੀ…