ਬਰਨਾਲਾ ਦੇ ਇਕ ਬੈਂਕ ਦੀ ਮੈਨੇਜਰ ਨਾਲ ਮੈਟਰੀਮੋਨੀਅਲ ਐਪ ਰਾਹੀਂ ਲੱਖਾਂ ਦੀ ਠੱਗੀ

ਬਰਨਾਲਾ, 22 ਮਈ ( ਰਵਿੰਦਰ ਸ਼ਰਮਾ) : ਬਰਨਾਲਾ ਦੇ ਇਕ ਬੈਂਕ ਦੀ ਮੈਨੇਜਰ ਨਾਲ ਮੈਟਰੀਮੋਨੀਅਲ ਐਪ ਰਾਹੀਂ ਲੱਖਾਂ ਦੀ ਠੱਗੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹੋਇਆ ਇੰਝ ਕਿ ਮਹਿਲਾ ਬੈਂਕ ਮੈਨੇਜਰ ਨੇ ਪੰਜਾਬੀ ਮੈਟਰਮੋਨੀਅਮ…

ਕਾਗਜ਼ਾਂ ਵਿੱਚ ਚੱਲ ਰਿਹਾ ਪੰਜਾਬ ਦਾ ਇਹ ਸਰਕਾਰੀ ਸਕੂਲ, ਲੱਖਾਂ ਦੀਆਂ ਗ੍ਰਾਟਾਂ ਦਾ ਨਹੀਂ ਕੋਈ ਹਿਸਾਬ!

ਅੰਮ੍ਰਿਤਸਰ, 22 ਮਈ (ਰਵਿੰਦਰ ਸ਼ਰਮਾ) : ਇੱਕ ਪਾਸੇ ਪੰਜਾਬ ਸਰਕਾਰ ਲਗਾਤਾਰ ਸੂਬੇ 'ਚ ਸਿੱਖਿਆ ਕ੍ਰਾਂਤੀ ਨੂੰ ਲੈ ਵੱਡੇ ਦਾਅਵੇ ਕਰ ਰਹੀ ਹੈ ਕਿ ਸਰਕਾਰ ਪੰਜਾਬ ਦੇ ਸਕੂਲਾਂ ਨੂੰ ਨਵਾਂ ਰੂਪ ਦੇ ਕੇ ਬੱਚਿਆਂ ਦਾ ਭਵਿੱਖ…

ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦੀ ਖਬਰ ਫ਼ੇਕ! ਸਿੱਖਿਆ ਵਿਭਾਗ ਕਰੇਗਾ ਕਾਨੂੰਨੀ ਕਾਰਵਾਈ

ਚੰਡੀਗੜ੍ਹ, 21 ਮਈ (ਰਵਿੰਦਰ ਸ਼ਰਮਾ) : ਪੰਜਾਬ ਦੇ ਸਾਰੇ ਸਕੂਲਾਂ ਵਿੱਚ 22 ਮਈ ਤੋਂ ਲੈ ਕੇ 30 ਜੂਨ ਤੱਕ ਦੀਆਂ ਛੁੱਟੀਆਂ ਸਬੰਧੀ ਅੱਜ ਕੁਝ ਮੀਡੀਆ ਅਦਾਰਿਆਂ ਦੇ ਵੱਲੋਂ ਇੱਕ ਪੁਰਾਣੇ ਪੱਤਰ ਨੂੰ ਅਟੈਚ ਕਰਕੇ ਖਬਰ…

ਪੁਲਿਸ ਸੁਰੱਖਿਆ ਨੂੰ ਸਟੇਟਸ ਸਿੰਬਲ ਬਣਾਉਣ ਵਾਲਿਆਂ ‘ਤੇ ਹਾਈ ਕੋਰਟ ਸਖ਼ਤ

ਚੰਡੀਗੜ੍ਹ, 21 ਮਈ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਫੈਸਲੇ ਵਿੱਚ ਕਿਹਾ ਹੈ ਕਿ ਪੁਲਿਸ ਸੁਰੱਖਿਆ ਸਿਰਫ਼ "ਸਟੇਟਸ ਸਿੰਬਲ" ਵਜੋਂ ਨਹੀਂ ਮੰਗੀ ਜਾ ਸਕਦੀ, ਸਗੋਂ ਹਰੇਕ ਬੇਨਤੀ ਨੂੰ ਰਾਜ ਦੀ ਸੁਰੱਖਿਆ…

ਗੀਤਾ ਭਵਨ ਟਰੱਸਟ ਬਰਨਾਲਾ ਦੇ ਅਹੁਦੇਦਾਰ ਚੁਣੇ

ਬਰਨਾਲਾ, 21 ਮਈ (ਰਵਿੰਦਰ ਸ਼ਰਮਾ) : ਗੀਤਾ ਭਵਨ ਟਰੱਸਟ ਬਰਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਟਰੱਸਟ ਦੇ ਸਰਪ੍ਰਸਤ ਭਾਰਤ ਮੋਦੀ ਨੇ ਕੀਤੀ। ਮੀਟਿੰਗ ਵਿੱਚ ਪ੍ਰਧਾਨ ਦੇ ਅਹੁਦੇ ਲਈ ਰਾਜੇਸ਼…

ਭਰਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮਾਰ ‘ਤੀ ਭੈਣ

ਅੰਮ੍ਰਿਤਸਰ, 21 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹੇ ਦੇ ਮੋਹਕਮਪੁਰਾ ਇਲਾਕੇ ਵਿੱਚ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਭਰਾ ਵੱਲੋਂ ਹੀ ਆਪਣੀ ਭੈਣ ਨੂੰ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ…

ਸਰਕਾਰੀ ਹਸਪਤਾਲ ਬਰਨਾਲਾ ’ਚ ਪਰਚੀ ਲਈ ਲਗਦੀਆਂ ਲੰਮੀਆਂ ਲਾਈਨਾਂ ਤੋਂ ਲੋਕ ਡਾਢੇ ਦੁਖੀ

ਬਰਨਾਲਾ, 21 ਮਈ (ਰਵਿੰਦਰ ਸ਼ਰਮਾ) : ਇਕ ਤਾਂ ਅੱਤ ਦੀ ਗਰਮੀ ਤੇ ਉੱਤੋਂ ਬਰਨਾਲਾ ਦਾ ਸਰਕਾਰੀ ਹਸਪਤਾਲ, ਲੋਕ ਡਾਢੇ ਪਰੇਸ਼ਾਨ। ਲੋਕਾਂ ਦੀ ਇਸ ਪਰੇਸ਼ਾਨੀ ਦਾ ਵੱਡਾ ਕਾਰਨ ਸਿਵਲ ਹਸਪਤਾਲ ’ਚ ਸਹੂਲਤਾਂ ਦੀ ਘਾਟ ਹੈ। ਜਿਸ…

ਲੁਧਿਆਣਾ ਡੀਸੀ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਆਈ ਈਮੇਲ, ਪੁਲਿਸ ਨੇ ਚਲਾਇਆ ਸਰਚ ਅਭਿਆਨ

ਲੁਧਿਆਣਾ, 21 ਮਈ (ਰਵਿੰਦਰ ਸ਼ਰਮਾ) : ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਬੁੱਧਵਾਰ ਨੂੰ ਪੂਰੇ ਡੀਸੀ ਦਫਤਰ ਵਿੱਚ ਹੜਕੰਪ ਮਚ ਗਿਆ। ਧਮਕੀ ਤੋਂ ਬਾਅਦ…

ਲੂਅ ਤੋਂ ਬਚਣ ਲਈ ਸਿਹਤ ਵਿਭਾਗ ਦੇ ਸੁਝਾਏ ਇਹਤਿਆਤ ਵਰਤਣ ਜ਼ਿਲ੍ਹਾ ਵਾਸੀ : ਡਿਪਟੀ ਕਮਿਸ਼ਨਰ

- ਬੱਚਿਆਂ, ਬਜ਼ੁਰਗਾਂ ਤੇ ਗਰਭਵਤੀ ਔਰਤਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ : ਸਿਵਲ ਸਰਜਨ ਬਰਨਾਲਾ, 20 ਮਈ (ਰਵਿੰਦਰ ਸ਼ਰਮਾ) : ਇਨ੍ਹਾਂ ਦਿਨਾਂ ਵਿਚ ਗਰਮੀ ਲਗਾਤਾਰ ਵੱਧ ਰਹੀ ਹੈ ਅਤੇ ਤਪਸ਼ ਅਤੇ ਲੂਅ ਤੋਂ…

62,107,200,000 ਰੁਪਏ ਦਾ ਕਰ ’ਤਾ ਗ਼ਬਨ ! ਯੂਕੋ ਬੈਂਕ ਦਾ CMD ਗ੍ਰਿਫ਼ਤਾਰ

ਨਵੀਂ ਦਿੱਲੀ, 20 ਮਈ (ਰਵਿੰਦਰ ਸ਼ਰਮਾ) : ਈ.ਡੀ ਨੇ ਯੂਕੋ ਬੈਂਕ ਦੇ ਸਾਬਕਾ ਸੀ.ਐਮ.ਡੀ ਸੁਬੋਧ ਕੁਮਾਰ ਗੋਇਲ ਨੂੰ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਈਡੀ ਬੈਂਕ ਧੋਖਾਧੜੀ ਮਾਮਲੇ ਵਿੱਚ ਕੌਨਕਾਸਟ ਸਟੀਲ ਐਂਡ ਪਾਵਰ…