ਕੇਸ਼ਵ ਮਿੱਤਲ ਨੇ ਨੀਟ ਦੇ ਆਏ ਨਤੀਜੇ ਵਿਚ ਹਾਸਲ ਕੀਤਾ ਸੱਤਵਾਂ ਰੈਕ

ਬਰਨਾਲਾ/ਤਪਾ, 14 ਜੂਨ (ਰਵਿੰਦਰ ਸ਼ਰਮਾ) : ਆਲ ਇੰਡੀਆ ਨੀਟ ਦੀ ਪ੍ਰੀਖਿਆ ਦੇ ਆਏ ਨਤੀਜੇ ਵਿਚ ਤਪਾ ਮੰਡੀ ਨਿਵਾਸੀ ਕੇਸ਼ਵ ਮਿੱਤਲ ਨੇ ਆਲ ਇੰਡੀਆ ਵਿਚੋਂ ਸੱਤਵਾਂ ਰੈਂਕ ਹਾਸਲ ਕਰਕੇ ਆਪਣਾ , ਆਪਣੇ ਮਾਪਿਆਂ ਅਤੇ ਸਥਾਨਕ ਮੰਡੀ ਤੋਂ…

ਬਰਨਾਲਾ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਵੇਚ ਕੇ ਬਣਾਈ ਨਜਾਇਜ਼ ਪ੍ਰਾਪਰਟੀ ਨੂੰ ਕੀਤਾ ਢਹਿ-ਢੇਰੀ

ਬਰਨਾਲਾ, 14 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਵਿਖੇ ਨਸ਼ਾ ਤਸਕਰ ਦੇ ਘਰ ਉਪਰ ਪੁਲਿਸ ਅਤੇ ਨਗਰ ਸੁਧਾਰ ਟਰੱਸਟ ਨੇ ਕਾਰਵਾਈ ਕਰਦਿਆਂ ਪੀਲਾ ਪੰਜਾ ਚਲਾਇਆ ਤੇ ਨਸ਼ਾ ਵੇਚ ਕੇ ਬਣਾਏ ਘਰ ਅਤੇ ਨਜ਼ਾਇਜ਼ ਉਸਾਰੀ ਦੇ ਘਰ…

ਬਰਨਾਲਾ ’ਚ ਨੂੰਹ-ਸੱਸ ਤੋਂ ਮੋਟਰਸਾਈਕਲ ਸਵਾਰਾਂ ਨੇ ਦਿਨ-ਦਿਹਾੜੇ ਕੀਤੀ ਲੁੱਟ, ਦਹਿਸ਼ਤ ਦਾ ਮਾਹੌਲ

ਬਰਨਾਲਾ, 14 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ’ਚ ਆਮ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੀ ਚੱਲ ਰਹੀ ਹੈ। ਸ਼ਹਿਰ ’ਚ ਦਿਨ ਦਿਹਾੜੇ ਲੁੱਟ ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਿਸਨੂੰ ਲੈਕੇ ਸ਼ਹਿਰ…

ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਜਗਰਾਉਂ, 13 ਜੂਨ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ…

ਬਰਨਾਲਾ ਜ਼ਿਲ੍ਹੇ ਦੇ 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

- ਕਈ ਦਵਾਈਆਂ ਦੇ ਸੈਂਪਲ ਲਏ: ਡਰੱਗ ਕੰਟਰੋਲ ਅਫ਼ਸਰ ਬਰਨਾਲਾ, 13 ਜੂਨ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ…

ਪੰਜਾਬ ’ਚ ਗਰਮੀ ਨਾਲ ਦੂਜੀ ਮੌਤ, ਹੁਣ ਮੋਗਾ ਦੇ ਨੌਜਵਾਨ ਦੀ ਗਈ ਜਾਨ

ਮੋਗਾ, 13 ਜੂਨ (ਰਵਿੰਦਰ ਸ਼ਰਮਾ) : ਪੰਜਾਬ ਵਿੱਚ ਵਧਦੇ ਤਾਪਮਾਨ ਕਾਰਨ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਗਰਮੀ ਹੁਣ ਬੇਹੱਦ ਜਾਨਲੇਵਾ ਬਣ ਦੀ ਜਾ ਰਹੀ ਹੈ ਅਤੇ ਗਰਮੀ ਨੇ ਆਪਣਾ ਕਹਿਰ ਢਾਹਣਾ ਸ਼ੁਰੂ ਕਰ…

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਉਰਫ ਕਮਲ ਕੌਰ ਭਾਬੀ ਦੇ ਕਤਲ ਮਾਮਲੇ ’ਚ ਦੋ ਗ੍ਰਿਫ਼ਤਾਰ

ਬਠਿੰਡਾ, 13 ਜੂਨ (ਰਵਿੰਦਰ ਸ਼ਰਮਾ) : ਸੋਸ਼ਲ ਮੀਡੀਆ ’ਤੇ ਗੰਦ ਪਰੋਸਣ ਵਾਲੀ ਲੁਧਿਆਣਾ ਦੀ ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਐਸਐਸਪੀ ਬਠਿੰਡਾ ਅਮਨੀਤ ਕੌਂਡਲ…

ਭਗਵੇ ਸਾਧ ਦੀ ਅਸ਼ਲੀਲ ਵੀਡੀਓ ਨੇ ਪਾਇਆ ਭੜਥੂ

- ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ ਵੀਡੀਓ - ਪਿੰਡ ਵਾਸੀਆ ਨੇ ਸਾਧ ਦੇ ਤਲਵੰਡੀ ਖੁਰਦ ਪਿੰਡ 'ਚ ਵੜਨ ਤੇ ਲਾਈ ਰੋਕ ਤਲਵੰਡੀ ਖੁਰਦ , 13 ਜੂਨ (ਰਵਿੰਦਰ ਸ਼ਰਮਾ) :  ਸਰੀਰਕ ਭੁੱਖ…

ਬਰਨਾਲਾ ’ਚ ਤਿੰਨ ਭੈਣਾਂ ਦੇ ਭਰਾ ਦੀ ਕਰੰਟ ਲੱਗਣ ਨਾਲ ਮੌਤ

ਬਰਨਾਲਾ/ਧਨੌਲਾ, 13 ਜੂਨ (ਰਵਿੰਦਰ ਸ਼ਰਮਾ) : ਬੀਤੀ ਰਾਤ ਪਿੰਡ ਮਾਨਾ ਪਿੰਡੀ ਵਿਖੇ ਇੱਕ ਨੌਜਵਾਨ ਦੀ ਆਪਣੇ ਖੇਤ ਵਿੱਚ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਪੁੱਤਰ ਸਵਰਗਵਾਸੀ ਬੂਟਾ ਸਿੰਘ ਆਪਣੇ ਖੇਤ ਵਿੱਚ ਮੋਟਰ…

ਬਰਨਾਲਾ ’ਚ 8 ਸਾਲਾਂ ਬੱਚੇ ਨਾਲ ਗੁਆਂਢੀ ਨੇ ਕੀਤੀ ਬਦਫ਼ੈਲੀ, ਮਾਂ ਗਈ ਹੋਈ ਸੀ ਮਜ਼ਦੂਰੀ ਕਰਨ

ਬਰਨਾਲਾ, 12 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਇਕ 8 ਸਾਲ ਦੇ ਬੱਚੇ ਨਾਲ ਗੁਆਂਢੀ ਵਲੋਂ ਬਦਫ਼ੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤ ਦੀ ਮਾਤਾ ਦੀ ਸ਼ਿਕਾਇਤ ’ਤੇ…