ਸਾਬਕਾ ਫੌਜੀ ਦੀ ਕੁੱਟ ਮਾਰ ਮਾਮਲੇ ਵਿੱਚ ਸਾਬਕਾ ਫੌਜੀਆ ਵਿੱਚ ਭਾਰੀ ਰੋਸ

ਬਰਨਾਲਾ, 4 ਜੂਨ (ਰਵਿੰਦਰ ਸ਼ਰਮਾ) :  ਪਿੰਡ ਭਾਈ ਬਖਤੌਰ ਦੇ ਇਕ ਸਾਬਕਾ ਫ਼ੌਜੀ ਰਣਧੀਰ ਸਿੰਘ ਨੂੰ ਨਸ਼ਾ ਤਸਕਰਾਂ ਵੱਲੋ ਨਸ਼ਿਆ ਦਾ ਵਿਰੋਧ ਕਰਨ ਕਰਕੇ ਬੇਰਹਿਮੀ ਨਾਲ ਕੁੱਟ ਮਾਰ ਕਰਕੇ ਲੱਤਾਂ ਤੋੜਨ ਦੇ ਮਾਮਲੇ ਨੂੰ ਐੱਸ.ਐੱਸ.ਪੀ.…

ਪਾਕਿਸਤਾਨ ਲਈ ਜਸੂਸੀ ਦੇ ਸ਼ੱਕ ’ਚ ਇੱਕ ਹੋਰ ਪੰਜਾਬੀ ਗ੍ਰਿਫ਼ਤਾਰ

ਚੰਡੀਗੜ੍ਹ, 4 ਜੂਨ (ਰਵਿੰਦਰ ਸ਼ਰਮਾ) : ਭਾਰਤ-ਪਾਕਿ ਤਣਾਅ ਸਬੰਧੀ ਸੀਜ਼ਫ਼ਾਇਰ ਤੋਂ ਬਾਅਦ ਦੇਸ਼ ਭਰ ’ਚ ਪਾਕਿਸਤਾਨ ਲਈ ਜਾਸੂਸੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਜਿੱਥੇ ਬੀਤੇ ਸਮੇਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਸਣੇ ਕਈ ਸੂਬਿਆਂ…

ਪੁਲਿਸ ਦੀ ਗੱਡੀ ’ਚੋਂ ਵਿਅਕਤੀ ਨੂੰ ਕੱਢ ਕੇ ਕੁੱਟਮਾਰ ਕਰਨ ਵਾਲੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਬਰਨਾਲਾ, 4 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਹਲਕਾ ਮਹਿਲ ਕਲਾਂ ਦੇ ਪਿੰਡ ਹਰਦਾਸਪੁਰਾ ’ਚ ਪਿਛਲੇ ਦਿਨੀਂ ਹੋਈ ਲੜਾਈ ’ਚ ਸ਼ਾਮਲ ਇਕ ਨੌਜਵਾਨ ਵੱਲੋਂ ਖੁਦਕਸ਼ੀ ਕਰ ਲੈਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ…

ਆਨਰ ਕਿਲਿੰਗ : ਧੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਪਿਓ ਨੇ ਧੀ ਅਤੇ ਆਸ਼ਿਕ ਦਾ ਕੀਤਾ ਕਤਲ

ਅੰਮ੍ਰਿਤਸਰ, 4 ਜੂਨ (ਰਵਿੰਦਰ ਸ਼ਰਮਾ) : ਪ੍ਰੇਮ ਸਬੰਧਾਂ ਦੇ ਚੱਲਦੇ ਅਕਸਰ ਕਤਲ ਜਾਂ ਕਤਲ ਦੀ ਕੋਸ਼ਿਸ਼ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜੋ ਮਨੁੱਖੀ ਰਿਸ਼ਤਿਆਂ 'ਤੇ ਕਈ ਸਵਾਲ ਖੜੇ ਕਰਦੇ ਹਨ। ਅਜਿਹਾ ਹੀ ਇੱਕ ਮਾਮਲਾ…

ਬਰਨਾਲਾ ’ਚ ਇਕੋ ਦਿਨ 2 ਔਰਤਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਛਾਇਆ ਮਾਤਮ

ਬਰਨਾਲਾ, 3 ਜੂਨ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਹਾਰਟ ਅਟੈਕ ਕਾਰਨ ਮੌਤਾਂ ਦੇ ਅੰਕੜਿਆਂ ਵਿਚ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਅਜਿਹਾ ਮਾਮਲਾ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਤੋਂ ਸਾਹਮਣੇ ਆਇਆ…

ਗੁਰਦੁਆਰਾ ਸਾਹਿਬ ’ਚ ਏ.ਸੀ. ਦਾ ਕੰਪਰੈਸ਼ਰ ਫੱਟਿਆ, ਔਰਤ ਦੀ ਮੌਤ, 9 ਜ਼ਖਮੀ

ਨਵਾਂਸ਼ਹਿਰ, 3 ਜੂਨ (ਰਵਿੰਦਰ ਸ਼ਰਮਾ) :  ਸਤੁਲਜ ਦਰਿਆ ਦੇ ਕੰਢੇ ਰੋਪੜ੍ਹ ਨੇੜੇ ਸਥਿਤ ਗੁਰਦੁਆਰਾ ਹੈੱਡ ਦਰਬਾਰ ਕੋਟ ਪੁਰਾਣ (ਗੁਰਦੁਆਰਾ ਟਿੱਬੀ ਸਾਹਿਬ) ਵਿਖੇ ਸੰਤ ਬਾਬਾ ਖੁਸ਼ਹਾਲ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਇੱਕ ਏ ਸੀ…

ਗੌਰਮਿੰਟ ਟੀਚਰਜ਼ ਯੂਨੀਅਨ ਬਰਨਾਲਾ ਦਾ ਵਫਦ ਡੀ.ਈ.ਓ. ਬਰਨਾਲਾ ਨੂੰ ਮਿਲਿਆ

- 5178 ਅਧਿਆਪਕਾਂ ਦੇ ਬਕਾਏ ਜਲਦੀ ਜਾਰੀ ਕਰਨ ਲਈ ਸਾਰੇ ਅੜਿੱਕੇ ਕੀਤੇ ਜਾਣਗੇ ਦੂਰ - 2023-24 ਦੀਆਂ ਏ.ਸੀ.ਆਰਜ ਅਧਿਆਪਕਾਂ ਨੂੰ ਜਲਦੀ ਹੀ ਹੋਣਗੀਆਂ ਉਪਲੱਬਧ ਬਰਨਾਲਾ, 3 ਜੂਨ (ਰਵਿੰਦਰ ਸ਼ਰਮਾ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ…

ਹੁਣ ਤਹਿਸੀਲਾਂ ਦੇ ਫਰਦ ਕੇਂਦਰਾਂ ਦੇ ਮੁਲਾਜ਼ਮ ਗਏ ਹੜਤਾਲ ’ਤੇ, ਲੋਕ ਪਰੇਸ਼ਾਨ

ਲੁਧਿਆਣਾ, 3 ਜੂਨ (ਰਵਿੰਦਰ ਸ਼ਰਮਾ) : ਤਹਿਸੀਲਾਂ ਦੇ ਮੁਲਾਜ਼ਮ ਹੜ੍ਹਤਾਲ ’ਤੇ ਚਲੇ ਗਏ ਹਨ। ਜਾਣਕਾਰੀ ਅਨੁਸਾਰ ਲੁਧਿਆਣਾ ਨਾਲ ਸਬੰਧਤ ਤਹਿਸੀਲਾਂ ਦੇ ਫਰਦ ਕੇਂਦਰਾਂ ਦੇ ਮੁਲਾਜ਼ਮ ਪਿਛਲੇ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਕਾਰਨ ਹੜਤਾਲ…

ਸੀ.ਐੱਮ. ਭਗਵੰਤ ਮਾਨ ਦੀ ਸੁਰੱਖਿਆ ’ਚ ਤੈਨਾਤ ਥਾਣੇਦਾਰ ਦੀ ਗੋਲੀ ਲੱਗਣ ਕਾਰਨ ਮੌਤ

ਪਟਿਆਲਾ, 3 ਜੂਨ (ਰਵਿੰਦਰ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਰੱਖਿਆ ਵਿੱਚ ਤੈਨਾਤ ਏਐਸਆਈ ਮਨਪ੍ਰੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੁਲਿਸ ਅਨੁਸਾਰ, ਬਹਾਦਰਗੜ੍ਹ ਕਮਾਂਡੋ ਕੰਪਲੈਕਸ…

ਐਸ.ਸੀ. ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼, 4727 ਪਰਿਵਾਰਾਂ ਨੂੰ ਮਿਲੇਗਾ ਫਾਇਦਾ

ਚੰਡੀਗੜ੍ਹ, 3 ਜੂਨ (ਰਵਿੰਦਰ ਸ਼ਰਮਾ) : ਮੰਗਲਵਾਰ ਨੂੰ ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਹਜ਼ਾਰਾਂ ਲੋਕਾਂ ਨੂੰ ਸਰਕਾਰ ਨੇ ਫਾਇਦਾ ਦਿੱਤਾ ਹੈ। ਸਰਕਾਰ ਨੇ ਆਪਣਾ ਵਾਅਦਾ…