ਬਰਨਾਲਾ ਬੱਸ ਸਟੈਂਡ ਪੁਲਿਸ ਚੌਂਕੀ ਨੇੜੇ ਦੁਕਾਨ ’ਚੋਂ ਲੱਖਾਂ ਦੀ ਨਕਦੀ ਤੇ ਸਾਮਾਨ ਚੋਰੀ

ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ ਬਰਨਾਲਾ ਬੱਸ ਸਟੈਂਡ ਰੋਡ ਪੁਲਿਸ ਚੌਂਕੀ ਨੇੜੇ ਪ੍ਰੇਮ ਪ੍ਰਧਾਨ ਮਾਰਕੀਟ ਦੇ ਸਾਹਮਣੇ ਕ੍ਰਿਸ਼ਨਾ ਵਾਚ ਤੇ ਆਪਟੀਕਲ ਕੰਪਨੀ ਨਾਂਅ ਦੀ ਦੁਕਾਨ ਤੋਂ ਅਣਪਛਾਤੇ ਚੋਰਾਂ ਵਲੋਂ ਚੋਰੀ…

ਸੜਕ ਦਾ ਟੈਂਡਰ ਰੱਦ ਕਰਨ ’ਤੇ ਭੜਕੇ ਏਕਤਾ ਕਲੋਨੀ ਵਾਸੀ, ਕੀਤੀ ਨਾਅਰੇਬਾਜ਼ੀ

ਬਰਨਾਲਾ, 15 ਜੂਨ (ਤੁਸ਼ਾਰ ਸ਼ਰਮਾ) : ਸੂਬੇ ’ਚ ਵਿਕਾਸ ਕਰਵਾਉਣ ਦੇ ਵੱਡੇ ਵੱਡੇ ਵਾਅਦੇ ਕਰਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਬਦਲਾਅ ਸਿਰਫ਼ ਕਾਗਜ਼ਾਂ ਜਾਂ ਇਸ਼ਤਿਹਾਰਬਾਜ਼ੀਆਂ ਤੱਕ ਹੀ ਸੀਮਤ ਹੋ ਕੇ ਰਹਿ…

ਬਰਨਾਲਾ ’ਚ ਖੇਤਰੀ ਟਰਾਂਸਪੋਰਟ ਅਫਸਰ ਨੇ ਕੀਤੀ ਵਾਹਨਾਂ ਦੀ ਚੈਕਿੰਗ

- ਅੱਠ ਵਾਹਨਾਂ ਦੇ ਚਲਾਨ ਕੱਟੇ ਗਏ ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਖੇਤਰੀ ਟਰਾਂਸਪੋਰਟ ਅਫ਼ਸਰ ਹਰਪ੍ਰੀਤ ਸਿੰਘ ਅਟਵਾਲ ਨੇ ਵਾਹਨਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਲੋੜ ਨਾਲੋਂ ਵੱਧ ਭਾਰ ਢੋਣ…

ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸੇਵਾਵਾਂ : ਟੀ ਬੈਨਿਥ

- ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ, ਨਸ਼ਾ ਮੁਕਤੀ ਕੇਂਦਰ ਵਿਚ ਮਰੀਜ਼ਾਂ ਨਾਲ ਕੀਤੀ ਗੱਲਬਾਤ - ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਪੰਜਾਬ…

ਬਰਨਾਲਾ ’ਚ ਪੁਲਿਸ ਨੇ ਨਸ਼ਾ ਛੱਡਣ ਵਾਲੇ ਨੌਜਵਾਨ ਨੂੰ ਕੀਤਾ ਸਨਮਾਨਿਤ

ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਪੰਜਾਬ ਦੇ ਬਰਨਾਲਾ ਵਿੱਚ ਪੁਲਿਸ ਨੇ ਇੱਕ ਨਸ਼ਾ ਛੱਡਣ ਵਾਲੇ ਨੌਜਵਾਨ ਨੂੰ ਸਨਮਾਨਿਤ ਕੀਤਾ ਹੈ। ਮਨਜੀਤ ਸਿੰਘ ਨਾਂ ਦਾ ਇਹ ਨੌਜਵਾਨ ਪਹਿਲਾਂ ਚਿੱਟੇ ਦਾ ਆਦੀ ਸੀ। ਪੁਲਿਸ ਅਤੇ ਵਿਲੇਜ…

ਬਰਨਾਲਾ ਜ਼ਿਲ੍ਹੇ ਦੇ 2 ਨਸ਼ਾ ਤਸਕਰ ਫਰੀਦਕੋਟ ‘ਚ ਕਾਬੂ, 1 ਕਿੱਲੋ ਅਫ਼ੀਮ ਬਰਾਮਦ

ਬਰਨਾਲਾ, 15 ਜੂਨ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਨਾਲ ਸਬੰਧਿਤ 2 ਨਸ਼ਾ ਤਸਕਰਾਂ ਨੂੰ ਫਰੀਦਕੋਟ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਨੇ ਇੱਕ ਕਿੱਲੋ ਅਫ਼ੀਮ ਸਮੇਤ ਮੋਟਰਸਾਈਕਲ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼…

ਏਅਰ ਇੰਡੀਆ ਜਹਾਜ਼ ਹਾਦਸਾ, ਮ੍ਰਿਤਕਾਂ ਦੀ ਗਿਣਤੀ ਹੋਈ 278, ਲਾਸ਼ਾਂ ਲੱਭਣ ਦਾ ਸਿਲਸਿਲਾ ਜਾਰੀ

ਅਹਿਮਦਾਬਾਦ (ਗੁਜਰਾਤ), 15 ਜੂਨ (ਰਵਿੰਦਰ ਸ਼ਰਮਾ) : ਅਹਿਮਦਾਬਾਦ-ਲੰਡਨ ਜਹਾਜ਼ ਹਾਦਸੇ ਦਾ ਅੱਜ ਚੌਥਾ ਦਿਨ ਹੈ। ਹਾਦਸੇ ਵਾਲੀ ਥਾਂ 'ਤੇ ਖਿੰਡੇ ਹੋਏ ਮਲਬੇ ਤੋਂ ਪੂਰੀ ਤਰ੍ਹਾਂ ਸੜੀਆਂ ਲਾਸ਼ਾਂ ਨੂੰ ਕੱਢਣ ਦੀ ਪ੍ਰਕਿਰਿਆ ਜਾਰੀ ਹੈ। ਤਾਜ਼ਾ ਅਧਿਕਾਰਤ…

ਸਿੱਖਿਆ ਕ੍ਰਾਂਤੀ ਦਾ ਝੁੱਗਾ ਚੌੜ! ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲ ਅਧਿਆਪਕ ਤੋਂ ਸੱਖਣੇ!

ਚੰਡੀਗੜ੍ਹ, 15 ਜੂਨ (ਰਵਿੰਦਰ ਸ਼ਰਮਾ) : ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸਕੂਲ ਸਿੱਖਿਆ ਦੇ ਸੰਬੰਧ ਵਿੱਚ ਚਰਚਾ ਕੀਤੀ ਗਈ। ਇਸ ਬਾਰੇ…

ਅੰਮ੍ਰਿਤਪਾਲ ਸਿੰਘ ਮਹਿਰੋਂ ਖਿਲਾਫ਼ ਲੁੱਕ-ਆਊਟ ਨੋਟਿਸ, ਕਾਂਗਰਸ ਪ੍ਰਧਾਨ ਨੂੰ ਵੀ ਦਿੱਤੀਆਂ ਸਨ ਧਮਕੀਆਂ

ਬਠਿੰਡਾ, 14 ਜੂਨ (ਰਵਿੰਦਰ ਸ਼ਰਮਾ) : ਅਸ਼ਲੀਲ ਕੰਟੈਂਟ ਨੂੰ ਲੈ ਕੇ ਸੋਸ਼ਲ ਮੀਡੀਆ ਇੰਫਲੂੈਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ…

ਵਿਜੀਲੈਂਸ ਦੀ ਛਾਪੇਮਾਰੀ ਕਾਰਨ ਐਸਡੀਐਮ ਕਰਮਚਾਰੀਆਂ ਵਿਚਾਲੇ ਮੱਚੀ ਤਰਥੱਲੀ, ਇੱਕ ਮੁਲਾਜ਼ਮ ਗ੍ਰਿਫਤਾਰ

ਲੁਧਿਆਣਾ, 14 ਜੂਨ (ਰਵਿੰਦਰ ਸ਼ਰਮਾ) : ਐਸਡੀਐਮ ਦਫ਼ਤਰ ਰਾਏਕੋਟ ਵਿੱਚ ਵਿਜੀਲੈਂਸ ਦੀ ਛਾਪੇਮਾਰੀ ਤੋਂ ਬਾਅਦ ਪੂਰਾ ਦਫ਼ਤਰ ਖਾਲੀ ਪਾਇਆ ਗਿਆ। ਸਟੈਨੋ ਦਾ ਕਮਰਾ ਬਾਹਰੋਂ ਬੰਦ ਸੀ ਅਤੇ ਐਸਡੀਐਮ ਦਫ਼ਤਰ ਦਾ ਮੁੱਖ ਗੇਟ ਵੀ ਬੰਦ ਸੀ।…