8 ਅਗਸਤ ਨੂੰ ਡੀ.ਸੀ. ਦਫ਼ਤਰ ਬਰਨਾਲਾ ਘੇਰਣਗੇ ਮੁਲਾਜ਼ਮ ਤੇ ਪੈਨਸ਼ਨਰ

8 ਅਗਸਤ ਨੂੰ ਡੀ.ਸੀ. ਦਫ਼ਤਰ ਬਰਨਾਲਾ ਘੇਰਣਗੇ ਮੁਲਾਜ਼ਮ ਤੇ ਪੈਨਸ਼ਨਰ

ਬਰਨਾਲਾ, 5 ਅਗਸਤ (ਰਵਿੰਦਰ ਸ਼ਰਮਾ) : ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲਾਂ ਵੱਲੋਂ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਟਰਕਾਊ, ਜਾਬਰ ਅਤੇ ਹਠੀ ਵਤੀਰੇ ਖਿਲਾਫ਼ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਰੂਪ ਚੰਦ…
ਸੌਦਾ ਸਾਧ ’ਤੇ ਮਿਹਰਬਾਨ ਭਾਜਪਾ ਸਰਕਾਰ, ਲਗਾਤਾਰ ਮਿਲ ਰਹੀ ਛੁੱਟੀਆਂ ਦੀ ਬਹਾਰ

ਸੌਦਾ ਸਾਧ ’ਤੇ ਮਿਹਰਬਾਨ ਭਾਜਪਾ ਸਰਕਾਰ, ਲਗਾਤਾਰ ਮਿਲ ਰਹੀ ਛੁੱਟੀਆਂ ਦੀ ਬਹਾਰ

ਸੌਦਾ ਸਾਧ ਨੂੰ ਫਿਰ ਮਿਲੀ ਪੈਰੋਲ, 40 ਦਿਨਾਂ ਲਈ ਆਇਆ ਜੇਲ ਤੋਂ ਬਾਹਰਚੰਡੀਗੜ੍ਹ, 5 ਅਗਸਤ (ਰਵਿੰਦਰ ਸ਼ਰਮਾ) : ਸੌਦਾ ਸਾਧ ’ਤੇ ਹਰਿਆਣਾ ਦੀ ਭਾਜਪਾ ਸਰਕਾਰ ਇਨੀ ਮਿਹਰਬਾਨ ਹੈ ਕਿ ਛੁੱਟੀਆਂ ਦੀ ਬਹਾਰ ਲਗਾਤਾਰ ਹੋ ਰਹੀ…
ਜਲਦੀ ਕਰੋ, ਬਦਲੀਆਂ ਲਈ ਚੁਣ ਲਓ ਸਟੇਸ਼ਨ, ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਦਿੱਤਾ ਦੋ ਦਿਨ ਦਾ ਸਮਾਂ

ਜਲਦੀ ਕਰੋ, ਬਦਲੀਆਂ ਲਈ ਚੁਣ ਲਓ ਸਟੇਸ਼ਨ, ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਦਿੱਤਾ ਦੋ ਦਿਨ ਦਾ ਸਮਾਂ

ਐੱਸਏਐੱਸ ਨਗਰ, 5 ਅਗਸਤ (ਰਵਿੰਦਰ ਸ਼ਰਮਾ) : ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ ਬਦਲੀਆਂ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੈੱਸ ਨੋਟ ਅਨੁਸਾਰ ਉਹ ਸਾਰੇ ਕਰਮਚਾਰੀ ਜਿਨ੍ਹਾਂ…
ਵਿੱਤ ਮੰਤਰੀ ਦੀ ਭੱਦੀ ਸ਼ਬਦਾਵਲੀ ਦੇ ਰੋਸ ਵਜੋਂ ਸੀਵਰੇਜ਼ ਕਾਮੇ ਗਏ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਵਿੱਤ ਮੰਤਰੀ ਦੀ ਭੱਦੀ ਸ਼ਬਦਾਵਲੀ ਦੇ ਰੋਸ ਵਜੋਂ ਸੀਵਰੇਜ਼ ਕਾਮੇ ਗਏ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਹੰਡਿਆਇਆ, 5 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਦਿੜ੍ਹਬਾ ਵਿਖੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੀਟਿੰਗ ਦੌਰਾਨ ਬੋਲੀ ਗਈ ਭੱਦੀ ਸ਼ਬਦਾਵਲੀ ਦੇ ਰੋਸ ਵਜੋਂ ਝੰਡਾ ਮਾਰਚ…
ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 10 ਜੱਜ ਨਿਯੁਕਤ, ਚੀਫ਼ ਜਸਟਿਸ ਨੇ ਚੁਕਾਈ ਸਹੁੰ

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ 10 ਜੱਜ ਨਿਯੁਕਤ, ਚੀਫ਼ ਜਸਟਿਸ ਨੇ ਚੁਕਾਈ ਸਹੁੰ

ਚੰਡੀਗੜ੍ਹ, 4 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹੁਣ ਜੱਜਾਂ ਦੀ ਗਿਣਤੀ ਵੱਧ ਕੇ 59 ਹੋ ਗਈ ਹੈ। ਸੋਮਵਾਰ ਨੂੰ ਚੀਫ਼ ਜਸਟਿਸ ਨੇ 10 ਸੈਸ਼ਨ ਜੱਜਾਂ ਨੂੰ ਵਧੀਕ ਜੱਜ ਦੇ ਅਹੁਦੇ ਦੀ ਸਹੁੰ…
ਬਰਨਾਲਾ ’ਚ ਕਾਂਗਰਸ ਨੂੰ ਮਿਲਿਆ ਭਾਰੀ ਬਲ, ਵੱਖ-ਵੱਖ ਪਾਰਟੀਆਂ ਦੇ ਵਰਕਰ ਕਾਂਗਰਸ ’ਚ ਸ਼ਾਮਲ

ਬਰਨਾਲਾ ’ਚ ਕਾਂਗਰਸ ਨੂੰ ਮਿਲਿਆ ਭਾਰੀ ਬਲ, ਵੱਖ-ਵੱਖ ਪਾਰਟੀਆਂ ਦੇ ਵਰਕਰ ਕਾਂਗਰਸ ’ਚ ਸ਼ਾਮਲ

ਬਰਨਾਲਾ, 4 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅੰਦਰ ਕਾਂਗਰਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹਲਕਾ ਬਰਨਾਲਾ ਤੋਂ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਲੋਕ ਲਗਾਤਾਰ ਕਾਂਗਰਸ ’ਚ ਸ਼ਮੂਲੀਅਤ…
ਐੱਸ.ਡੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ‘ਆਗਾਜ਼ 2025-26’ ਪ੍ਰੋਗਰਾਮ ਦਾ ਆਯੋਜਨ

ਐੱਸ.ਡੀ. ਕਾਲਜ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ‘ਆਗਾਜ਼ 2025-26’ ਪ੍ਰੋਗਰਾਮ ਦਾ ਆਯੋਜਨ

ਬਰਨਾਲਾ, 4 ਅਗਸਤ (ਰਵਿੰਦਰ ਸ਼ਰਮਾ) : ਐੱਸ. ਡੀ. ਕਾਲਜ ਬਰਨਾਲਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ‘ਆਗਾਜ਼ 2025-26’ ਪ੍ਰੋਗਰਾਮ ਕਰਵਾਇਆ ਗਿਆ। ਬੀ.ਵਾਕ ਸਾਫ਼ਟਵੇਅਰ ਡਿਵੈਲਪਮੈਂਟ ਵਿਭਾਗ ਦੇ ਮੁਖੀ ਪ੍ਰੋ. ਗੌਰਵ ਸਿੰਗਲਾ ਦੀ ਅਗਵਾਈ ਵਿੱਚ ਹੋਏ ਇਸ…
ਜ਼ੇਲ੍ਹ ’ਚ ਕੈਦੀ ਨੇ ਕੀਤੀ ਖੁਦਕੁਸ਼ੀ, ਜੇਲ੍ਹ ਸੁਪਰਡੈਂਟ ਦਾ ਤਬਾਦਲਾ, ਪਰਿਵਾਰ ਨੇ ਕਤਲ ਦਾ ਲਾਇਆ ਦੋਸ਼

ਜ਼ੇਲ੍ਹ ’ਚ ਕੈਦੀ ਨੇ ਕੀਤੀ ਖੁਦਕੁਸ਼ੀ, ਜੇਲ੍ਹ ਸੁਪਰਡੈਂਟ ਦਾ ਤਬਾਦਲਾ, ਪਰਿਵਾਰ ਨੇ ਕਤਲ ਦਾ ਲਾਇਆ ਦੋਸ਼

ਸੰਗਰੂਰ, 4 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਕੈਦੀ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਗਿਆ। ਕੈਦੀ ਦਾ ਪੋਸਟਮਾਰਟਮ ਸ਼ਨੀਵਾਰ ਦੇਰ ਸ਼ਾਮ ਜੁਡੀਸ਼ੀਅਲ ਮੈਜਿਸਟਰੇਟ…
ਧਰਨੇ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਆਇਆ ਚੱਕਰ, ਅਚਾਨਕ ਹੋਈ ਘਬਰਾਹਟ

ਧਰਨੇ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਆਇਆ ਚੱਕਰ, ਅਚਾਨਕ ਹੋਈ ਘਬਰਾਹਟ

ਬਠਿੰਡਾ, 4 ਅਗਸਤ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਸਕੀਮ ਖਿਲਾਫ ਅੱਜ ਬਠਿੰਡਾ ਡੀਸੀ ਦਫਤਰ ਅੱਗੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ ਦਿੱਤਾ ਗਿਆ। ਧਰਨੇ ਦੀ ਸਮਾਪਤੀ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਜਦੋਂ…
ਸੁਖਬੀਰ ਬਾਦਲ ਦਾ ਐਲਾਨ, ਬਣਾ ਦਿਓ ਅਕਾਲੀ ਦਲ ਦੀ ਸਰਕਾਰ, ਮੁਫਤ ’ਚ ਵੰਡਾਂਗੇ ਟਿਊਬਲ ਕਨੈਕਸ਼ਨ

ਸੁਖਬੀਰ ਬਾਦਲ ਦਾ ਐਲਾਨ, ਬਣਾ ਦਿਓ ਅਕਾਲੀ ਦਲ ਦੀ ਸਰਕਾਰ, ਮੁਫਤ ’ਚ ਵੰਡਾਂਗੇ ਟਿਊਬਲ ਕਨੈਕਸ਼ਨ

ਬਠਿੰਡਾ, 4 ਅਗਸਤ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਖਿਲਾਫ ਬਠਿੰਡਾ ਦੇ ਮਿਨੀ ਸਕੱਤਰੇਤ ਵਿਖੇ ਧਰਨਾ ਦਿੱਤਾ ਗਿਆ, ਜਿਸ ਵਿੱਚ ਬਠਿੰਡਾ ਜਿਲੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ…