ਬਰਨਾਲਾ ਜ਼ਿਲ੍ਹੇ ’ਚ ਦੋ ਮੋਟਰਸਾਈਕਲ ਸਿੱਧੇ ਭਿੜੇ, ਚਾਰ ਗੰਭੀਰ ਜ਼ਖ਼ਮੀ

ਬਰਨਾਲਾ ਜ਼ਿਲ੍ਹੇ ’ਚ ਦੋ ਮੋਟਰਸਾਈਕਲ ਸਿੱਧੇ ਭਿੜੇ, ਚਾਰ ਗੰਭੀਰ ਜ਼ਖ਼ਮੀ

ਬਰਨਾਲਾ\ਤਪਾ ਮੰਡੀ, 20 ਅਗਸਤ (ਰਵਿੰਦਰ ਸ਼ਰਮਾ) : ਬੀਤੀ ਰਾਤ ਦਰਾਜ ਰੋਡ ਸਥਿਤ ਗੁਰਦੁਆਰਾ ਸਾਹਿਬ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ’ਚ 4 ਵਿਅਕਤੀ ਜ਼ਖ਼ਮੀ ਹੋ ਗਏ। ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਏਕਮਪ੍ਰੀਤ ਸਿੰਘ ਵਾਸੀ ਬੁੱਗਰਾਂ…
ਬਰਨਾਲਾ ’ਚ ਇਕੋ ਰਾਤ ਅੱਧੀ ਦਰਜ਼ਨ ਦੁਕਾਨਾਂ ’ਚ ਚੋਰੀ, ਵਪਾਰੀਆਂ ’ਚ ਦਹਿਸ਼ਤ

ਬਰਨਾਲਾ ’ਚ ਇਕੋ ਰਾਤ ਅੱਧੀ ਦਰਜ਼ਨ ਦੁਕਾਨਾਂ ’ਚ ਚੋਰੀ, ਵਪਾਰੀਆਂ ’ਚ ਦਹਿਸ਼ਤ

ਬਰਨਾਲਾ, 20 ਅਗਸਤ (ਰਵਿੰਦਰ ਸ਼ਰਮਾ) : ਬਰਨਾਲਾ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਤਾਜ਼ਾ ਮਾਮਲਾ ਰੇਲਵੇ ਸਟੇਸ਼ਨ ਨੇੜੇ ਦੇ ਇੱਕ ਸੰਘਣੀ ਆਬਾਦੀ ਵਾਲੇ ਖੇਤਰ ਹੰਡਿਆਇਆ ਬਜ਼ਾਰ ਦਾ ਹੈ, ਜਿੱਥੇ ਇੱਕੋ ਰਾਤ ਵਿੱਚ…
ਭਾਜਪਾ ਆਗੂ ਸਿੱਧੂ ਨੇ ਸਿਹਤ ਮੰਤਰੀ ਤੋਂ ਕੀਤੀ ਅਵਾਰਾ ਪਸ਼ੂਆਂ ਤੇ ਕੁੱਤਿਆਂ ਲਈ ਕੋਈ ਠੋਸ ਸਕੀਮ ਬਣਾਉਣ ਦੀ ਮੰਗ

ਭਾਜਪਾ ਆਗੂ ਸਿੱਧੂ ਨੇ ਸਿਹਤ ਮੰਤਰੀ ਤੋਂ ਕੀਤੀ ਅਵਾਰਾ ਪਸ਼ੂਆਂ ਤੇ ਕੁੱਤਿਆਂ ਲਈ ਕੋਈ ਠੋਸ ਸਕੀਮ ਬਣਾਉਣ ਦੀ ਮੰਗ

ਸਰਕਾਰੀ ਰੋਕਥਾਮ ਦੇ ਸਾਰੇ ਯਤਨ ਫਾਈਲਾਂ ਤੱਕ ਸੀਮਤ - ਗੁਰਜਿੰਦਰ ਸਿੱਧੂਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਸਵੱਛ ਭਾਰਤ ਦੀਆਂ ਅਵਾਰਾ ਪਸ਼ੂ ਅਤੇ ਕੁੱਤੇ ਧੱਜੀਆਂ ਉਡਾ ਰਹੇ ਹਨ, 1054 ਕਰੋੜ ਰੁਪਏ ਕੇਂਦਰ ਸਰਕਾਰ ਨੇ ਪੰਜਾਬ ਨੂੰ…
ਵਿਧਾਇਕ ਪੰਡੋਰੀ ਦੇ ਜੱਦੀ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਵਿਅਕਤੀ ਗ੍ਰਿਫ਼ਤਾਰ

ਵਿਧਾਇਕ ਪੰਡੋਰੀ ਦੇ ਜੱਦੀ ਪਿੰਡ ’ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਵਿਅਕਤੀ ਗ੍ਰਿਫ਼ਤਾਰ

ਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਪੰਡੋਰੀ ਵਿੱਚ ਖਾਲਿਸਤਾਨ ਜ਼ਿੰਦਾਬਾਦ ਨਾਰੇ ਲਿਖਣ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ…
ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਅਤੇ ਉਗਰਾਹਾਂ ਦਾ ਵਫ਼ਦ ਵਫ਼ਦ ਡਿਪਟੀ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ

ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਅਤੇ ਉਗਰਾਹਾਂ ਦਾ ਵਫ਼ਦ ਵਫ਼ਦ ਡਿਪਟੀ ਡਾਇਰੈਕਟਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮਿਲਿਆ

ਗਹਿਲ ਵਿਖੇ ਪਸ਼ੂ ਡਿਸਪੈਂਸਰੀ ਵਿੱਚ ਤਾਇਨਾਤ ਡਾਕਟਰ ਖਿਲਾਫ਼ ਕਾਰਵਾਈ ਕਰਨ ਦੀ ਮੰਗਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਮਹਿਲ ਕਲਾਂ ਦੀ ਅਗਵਾਈ ਵਿੱਚ ਅਤੇ…
ਮੰਗਾਂ ਦੀ ਪੂਰਤੀ ਨਾ ਹੋਣ ’ਤੇ 25 ਅਗਸਤ ਤੋਂ ਸਿਹਤ ਵਿਭਾਗ ਦੇ ਸਾਰੇ ਕੰਮਾਂ ਦਾ ਬਾਈਕਾਟ ਕਰਨਗੀਆਂ ਆਸ਼ਾ ਵਰਕਰਾਂ ਤੇ ਫੈਸਲਿਟੇਟਰਾਂ

ਮੰਗਾਂ ਦੀ ਪੂਰਤੀ ਨਾ ਹੋਣ ’ਤੇ 25 ਅਗਸਤ ਤੋਂ ਸਿਹਤ ਵਿਭਾਗ ਦੇ ਸਾਰੇ ਕੰਮਾਂ ਦਾ ਬਾਈਕਾਟ ਕਰਨਗੀਆਂ ਆਸ਼ਾ ਵਰਕਰਾਂ ਤੇ ਫੈਸਲਿਟੇਟਰਾਂ

ਸਿਵਲ ਸਰਜਨ ਬਰਨਾਲਾ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਆਸ਼ਾ ਵਰਕਰਾਂ ਤੇ ਫੈਸਲਿਟੇਟਰਾਂ ਨੇ ਆਪਣੀ ਮੰਗਾਂ ਸਬੰਧੀ ਮੰਗਲਵਾਰ ਨੂੰ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਰਾਹੀਂ ਪੰਜਾਬ ਦੇ ਮੁੱਖ…
ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਮੌਤ

ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਸੜਕ ਹਾਦਸਾ, ਨੌਜਵਾਨ ਦੀ ਮੌਤ

ਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਵਪਾਰੇ ਭਿਆਨਕ ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ…
ਬਰਨਾਲੇ ’ਚ 8 ਹਜ਼ਾਰ ਦੀ ਵੱਢੀ ਲੈਂਦਾ ਥਾਣੇਦਾਰ ਗ੍ਰਿਫ਼ਤਾਰ, ਵਿਚੌਲਾ ਵੀ ਕਾਬੂ

ਬਰਨਾਲੇ ’ਚ 8 ਹਜ਼ਾਰ ਦੀ ਵੱਢੀ ਲੈਂਦਾ ਥਾਣੇਦਾਰ ਗ੍ਰਿਫ਼ਤਾਰ, ਵਿਚੌਲਾ ਵੀ ਕਾਬੂ

ਬਰਨਾਲਾ, 19 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਅਧੀਨ ਆਉਂਦੇ ਧਨੌਲਾ ਥਾਣੇ ਦੇ ਥਾਣੇਦਾਰ ਨੂੰ ਵਿਜੀਲੈਂਸ ਬਿਊਰੋ ਵੱਲੋਂ ਵੱਢੀ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ…
ਬਰਨਾਲਾ ਦੇ ਚਿੰਟੂ ਪਾਰਕ ’ਚੋਂ ਮਿਲੀ ਲਾਸ਼, ਜਾਂਚ ਜਾਰੀ

ਬਰਨਾਲਾ ਦੇ ਚਿੰਟੂ ਪਾਰਕ ’ਚੋਂ ਮਿਲੀ ਲਾਸ਼, ਜਾਂਚ ਜਾਰੀ

ਬਰਨਾਲਾ, 18 ਅਗਸਤ (ਰਵਿੰਦਰ ਸ਼ਰਮਾ) : ਚੰਦ ਮਿੰਟ ਪਹਿਲਾਂ ਬਰਨਾਲਾ ਦੇ ਪ੍ਰਮੁੱਖ ਚਿੰਟੂ ਪਾਰਕ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜੋ ਕਿ ਪਾਰਕ ਦੇ ਜਨਤਕ ਪਖ਼ਾਨੇ ’ਚ ਪਈ ਹੈ। ਨੌਜਵਾਨ ਪਖ਼ਾਨੇ ਦੇ ਅੰਦਰ ਬੈਠਾ…
ਜਦੋਂ ਉਪ ਮੰਡਲ ਮੈਜਿਸਟ੍ਰੇਟ ਅਚਨਚੇਤ ਪਹੁੰਚੇ ਸਰਕਾਰੀ ਸਕੂਲ…..

ਜਦੋਂ ਉਪ ਮੰਡਲ ਮੈਜਿਸਟ੍ਰੇਟ ਅਚਨਚੇਤ ਪਹੁੰਚੇ ਸਰਕਾਰੀ ਸਕੂਲ…..

ਬਰਨਾਲਾ, 18 ਅਗਸਤ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਉਪ ਮੰਡਲ ਮੈਜਿਸਟ੍ਰੇਟ, ਬਰਨਾਲਾ ਸ੍ਰੀਮਤੀ ਸੋਨਮ, ਆਈ.ਏ.ਐਸ…