Posted inਬਰਨਾਲਾ
ਬਰਨਾਲਾ ’ਚ ‘ਆਪ’ ਵਿਧਾਇਕ ਦੀ ਰਿਹਾਇਸ਼ ਤੇ ਪਿੰਡ ’ਚ ਲਿਖੇ ਖਾਲਿਸਤਾਨ-ਪੱਖੀ ਨਾਅਰੇ, ਗੁਰਪਤਵੰਤ ਸਿੰਘ ਪੰਨੂ ਨੇ ਲਈ ਜ਼ਿੰਮੇਵਾਰੀ
ਬਰਨਾਲਾ, 16 ਅਗਸਤ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਪੰਡੋਰੀ ’ਚ 14 ਅਗਸਤ ਦੀ ਰਾਤ ਨੂੰ ਅਣਪਛਾਤੇ ਤੱਤਾਂ ਵੱਲੋਂ ਖਾਲਿਸਤਾਨ-ਪੱਖੀ ਨਾਅਰੇ ਲਿਖੇ ਗਏ ਸਨ। ਇਹ ਨਾਅਰੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਜੱਦੀ ਰਿਹਾਇਸ਼…









