Posted inਪਟਿਆਲਾ ਕੇਂਦਰੀ ਜੇਲ੍ਹ ਪਟਿਆਲਾ ਤੋਂ ਰਿਹਾਅ ਹੋਏ ਕਿਸਾਨ ਤੇ ਕਿਸਾਨ ਬੀਬੀਆਂ Posted by overwhelmpharma@yahoo.co.in Mar 25, 2025 ਪਟਿਆਲਾ, 25 ਮਾਰਚ (ਰਵਿੰਦਰ ਸ਼ਰਮਾ) : ਸ਼ੰਭੂ ਤੇ ਖਨੌਰੀ ਬਾਰਡਰ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੈਂਕੜੇ ਕਿਸਾਨ ਤੇ ਔਰਤਾਂ ਨੂੰ ਦੇਰ ਰਾਤ ਪਟਿਆਲਾ ਦੀ ਸੈਂਟਰਲ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿ਼ਲਾਫ਼ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਧੋਖਾ ਕਰਨ ਦੇ ਦੋਸ਼ ਲਗਾਏ। Post navigation Previous Post ਅੰਮ੍ਰਿਤਸਰ ਜੇਲ੍ਹ ‘ਚ ਚੱਲ ਰਿਹਾ ਸੀ ਨਸ਼ੀਲੇ ਪਦਾਰਥਾਂ ਤੇ ਹਵਾਲਾ ਦਾ ਕਾਰੋਬਾਰ, ਪੁਲਿਸ ਨੇ ਕੀਤਾ ਪਰਦਾਫਾਸ਼; ਪਾਕਿਸਤਾਨ ਕਨੈਕਸ਼ਨ ਆਇਆ ਸਾਹਮਣੇNext Postਸੁਖਬੀਰ ਬਾਦਲ ‘ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ