Posted inਬਰਨਾਲਾ ਬਰਨਾਲਾ ਵਿਖੇ ਨਵੇਂ ਤਹਿਸੀਲਦਾਰ ਨੇ ਸੰਭਾਲਿਆ ਅਹੁਦਾ Posted by overwhelmpharma@yahoo.co.in Apr 17, 2025 ਬਰਨਾਲਾ, 17 ਅਪ੍ਰੈਲ (ਰਵਿੰਦਰ ਸ਼ਰਮਾ ) : ਬਰਨਾਲਾ ਵਿਖੇ ਸੰਦੀਪ ਕੁਮਾਰ ਨੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਗੱਲਬਾਤ ਕਰਦੇ ਹੋਏ ਤਹਿਸੀਲਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਤਹਿਸੀਲਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਇੱਕ ਵਿਅਕਤੀ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਰਨਾਲੇ ਦੇ ਲੋਕਾਂ ਨੂੰ ਆਪਣੇ ਕੰਮ ਦਫਤਰੀ ਸਮੇਂ ਚ ਜਦ ਮਰਜ਼ੀ ਤਹਿਸੀਲ ਦਫਤਰ ਵਿਖੇ ਕਰਵਾਉਣ ਲਈ ਆਉਣ ਜਨਤਾ ਦੀ ਸੇਵਾ ਲਈ ਹਮੇਸ਼ਾ ਹੀ ਪੰਜਾਬ ਸਰਕਾਰ ਅਤੇ ਸਰਕਾਰੀ ਅਧਿਕਾਰੀ ਹਾਜ਼ਰ ਹਨ। Post navigation Previous Post ਬੀਕੇਯੂ ਡਕੌਂਦਾ ਨੇ ਗਰੀਬ ਕਿਸਾਨ ਦੇ ਘਰ ਦੀ ਕੁਰਕੀ ਰੋਕੀNext Postਮੁੱਖ ਮੰਤਰੀ ਮਾਨ ਵਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਕਿਤਾਬ ‘ਤੂੰ ਇੱਕ ਦੀਵਾ ਬਣ’ ਰਿਲੀਜ਼