Posted inਚੰਡੀਗੜ੍ਹ ਚੰਡੀਗੜ੍ਹ ’ਚ ਸਾਰੇ ਬਾਜ਼ਾਰ 7 ਵਜੇ ਤੋਂ ਬਾਅਦ ਬੰਦ ਕਰਨ ਦੇ ਹੁਕਮ Posted by overwhelmpharma@yahoo.co.in May 9, 2025 ਚੰਡੀਗੜ੍ਹ, 9 ਮਈ (ਰਵਿੰਦਰ ਸ਼ਰਮਾ) : ਭਾਰਤ ਪਾਕਿਸਤਾਨ ਤਣਾਅ ਦੇ ਮੱਦੇਨਜ਼ਰ ਜਿੱਥੇ ਪੰਜਾਬ ਭਰ ’ਚ ਬਲੈਕ ਆਊਟ ਘੋਸ਼ਿਤ ਕੀਤਾ ਗਿਆ ਹੈ, ਉੱਥੇ ਹੀ ਹੁਣ ਚੰਡੀਗੜ੍ਹ ਵਿੱਚ ਰੋਜ਼ਾਨਾ ਸ਼ਾਮ 7 ਵਜੇ ਤੋਂ ਬਾਅਦ ਸਾਰੇ ਬਾਜ਼ਾਰ ਬੰਦ ਰਹਿਣਗੇ। ਇਸ ਸਮੇਂ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ, ਜਿਵੇਂ ਕਿ ਕੈਮਿਸਟ ਦੁਕਾਨਾਂ, ਨੂੰ ਹੀ ਕੰਮ ਕਰਨ ਦੀ ਆਗਿਆ ਹੋਵੇਗੀ। ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਇਹ ਐਲਾਨ ਕੀਤਾ। Post navigation Previous Post ਬਲੈਕਆਊਟ ਦੌਰਾਨ ਬਰਨਾਲਾ ਦੇ ਛੱਤਾ ਖੂਹ ’ਤੇ ਸਥਿਤ ਕਨਫੈਕਸ਼ਨਰੀ ਦੀ ਦੁਕਾਨ ’ਚ ਚੋਰੀNext Postਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਮਲੇਰੀਆ ਵਿਰੁੱਧ ਕੀਤਾ ਜਾ ਰਿਹਾ ਜਾਗਰੂਕ : ਡਾ. ਬਲਜੀਤ ਸਿੰਘ